ਪੜਚੋਲ ਕਰੋ

Sandeshkhali violence: CBI ਨੂੰ ਸ਼ੇਖ ਸ਼ਾਹਜਹਾਂ ਦੀ ਹਿਰਾਸਤ ਨਾ ਮਿਲਣ ‘ਤੇ ਕਲਕੱਤਾ ਹਾਈਕੋਰਟ ਪਹੁੰਚੀ ED

CBI: ਕਲਕੱਤਾ ਹਾਈਕੋਰਟ ਨੇ ਸੰਦੇਸ਼ਖਾਲੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਮੁੱਖ ਦੋਸ਼ੀ ਸ਼ੇਖ ਸ਼ਾਹਜਹਾਂ ਨੂੰ ਸੀਬੀਆਈ ਹਵਾਲੇ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਬਾਵਜੂਦ ਸੂਬਾ ਪੁਲਿਸ ਨੇ ਸ਼ਾਹਜਹਾਂ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ।

Sandeshkhali violence: ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੀਬੀਆਈ ਨੂੰ ਸ਼ੇਖ ਸ਼ਾਹਜਹਾਂ ਦੀ ਹਿਰਾਸਤ ਨਾ ਮਿਲਣ 'ਤੇ ਕਲਕੱਤਾ ਹਾਈ ਕੋਰਟ ਦਾ ਰੁੱਖ ਕੀਤਾ ਹੈ। ਈਡੀ ਨੇ ਕੋਲਕਾਤਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਦੱਸਿਆ ਕਿ ਸੀਬੀਆਈ ਨੂੰ ਸੂਬੇ ਦੇ ਪੁਲਿਸ ਹੈੱਡਕੁਆਰਟਰ 'ਚ ਕੀ ਸਾਹਮਣਾ ਕਰਨਾ ਪਿਆ। ਕਲਕੱਤਾ ਹਾਈ ਕੋਰਟ ਨੇ ਈਡੀ ਨੂੰ ਬੁੱਧਵਾਰ ਨੂੰ ਪਟੀਸ਼ਨ ਦਰਜ ਕਰਨ ਲਈ ਕਿਹਾ ਹੈ।

ਕਲਕੱਤਾ ਹਾਈਕੋਰਟ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

ਕੋਲਕਾਤਾ ਹਾਈਕੋਰਟ ਨੇ ਸੰਦੇਸ਼ਖਾਲੀ 'ਚ ਈਡੀ ਟੀਮ 'ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਸ਼ੇਖ ਨੂੰ ਹਿਰਾਸਤ ਵਿੱਚ ਲੈਣ ਲਈ ਭਵਾਨੀ ਭਵਨ ਸਥਿਤ ਸੀਆਈਡੀ ਹੈੱਡਕੁਆਰਟਰ ਗਈ ਸੀ।

ਹਾਲਾਂਕਿ ਦੋ ਘੰਟੇ ਤੋਂ ਵੱਧ ਇੰਤਜ਼ਾਰ ਕਰਨ ਤੋਂ ਬਾਅਦ ਸੀਬੀਆਈ ਦੀ ਟੀਮ ਸ਼ਾਮ ਸਾਢੇ ਸੱਤ ਵਜੇ ਤੋਂ ਬਾਅਦ ਸ਼ੇਖ ਤੋਂ ਬਿਨਾਂ ਸੀਆਈਡੀ ਹੈੱਡਕੁਆਰਟਰ ਤੋਂ ਰਵਾਨਾ ਹੋ ਗਈ। ਸੀਆਈਡੀ ਨੇ ਦਲੀਲ ਦਿੱਤੀ ਹੈ ਕਿ ਰਾਜ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਇਸ ਲਈ ਸੀਬੀਆਈ ਨੂੰ ਹਿਰਾਸਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ: Facebook-Instagram Down: ਫੇਸਬੁੱਕ, ਇੰਸਟਾਗ੍ਰਾਮ ਹੋਏ ਡਾਊਨ, ਆਪਣੇ ਆਪ ਲੌਗਆਊਟ ਹੋ ਰਹੇ ਅਕਾਊਂਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget