ਪੜਚੋਲ ਕਰੋ
Land For Job Scam: ED ਨੇ ਲਾਲੂ ਯਾਦਵ ਅਤੇ ਤੇਜਸਵੀ ਯਾਦਵ ਨੂੰ ਸੰਮਨ ਕੀਤਾ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
Land For Job Scam: ਈਡੀ ਨੇ ਨੌਕਰੀ ਦੇ ਬਦਲੇ ਜ਼ਮੀਨ ਲੈਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਸੰਮਨ ਭੇਜਿਆ ਹੈ।
lalu yadav and Tejashwi Yadav
Land For Job Scam Case: ਈਡੀ ਨੇ ਵੀਰਵਾਰ (20 ਦਸੰਬਰ) ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਯਾਦਵ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਨੌਕਰੀ ਦੇ ਬਦਲੇ ਜ਼ਮੀਨ ਲੈਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਭੇਜੇ ਹਨ।
ਈਡੀ ਨੇ ਆਰਜੇਡੀ ਨੇਤਾ ਤੇਜਸਵੀ ਯਾਦਵ ਨੂੰ ਮਾਮਲੇ 'ਚ ਪੁੱਛਗਿੱਛ ਲਈ ਸ਼ੁੱਕਰਵਾਰ (22 ਦਸੰਬਰ) ਨੂੰ ਪੇਸ਼ ਹੋਣ ਲਈ ਕਿਹਾ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਨੂੰ ਬੁੱਧਵਾਰ (27 ਦਸੰਬਰ) ਨੂੰ ਇਸ ਮਾਮਲੇ 'ਚ ਸਵਾਲਾਂ ਦੇ ਜਵਾਬ ਦੇਣ ਲਈ ਸੱਦਿਆ ਗਿਆ ਹੈ।
ਇਹ ਵੀ ਪੜ੍ਹੋ: Jandiala Guru Encounter: ਤੜਕੇ-ਤੜਕੇ ਜੰਡਿਆਲਾ ਗੁਰੂ ‘ਚ ਹੋਇਆ ਐਨਕਾਉਂਟਰ ਨਾਮੀ ਗੈਂਗਸਟਰ ਢੇਰ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
