Land For Job Scam Case: ਈਡੀ ਨੇ ਵੀਰਵਾਰ (20 ਦਸੰਬਰ) ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਯਾਦਵ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਨੌਕਰੀ ਦੇ ਬਦਲੇ ਜ਼ਮੀਨ ਲੈਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਭੇਜੇ ਹਨ।


ਈਡੀ ਨੇ ਆਰਜੇਡੀ ਨੇਤਾ ਤੇਜਸਵੀ ਯਾਦਵ ਨੂੰ ਮਾਮਲੇ 'ਚ ਪੁੱਛਗਿੱਛ ਲਈ ਸ਼ੁੱਕਰਵਾਰ (22 ਦਸੰਬਰ) ਨੂੰ ਪੇਸ਼ ਹੋਣ ਲਈ ਕਿਹਾ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਨੂੰ ਬੁੱਧਵਾਰ (27 ਦਸੰਬਰ) ਨੂੰ ਇਸ ਮਾਮਲੇ 'ਚ ਸਵਾਲਾਂ ਦੇ ਜਵਾਬ ਦੇਣ ਲਈ ਸੱਦਿਆ ਗਿਆ ਹੈ।


ਇਹ ਵੀ ਪੜ੍ਹੋ: Jandiala Guru Encounter: ਤੜਕੇ-ਤੜਕੇ ਜੰਡਿਆਲਾ ਗੁਰੂ ‘ਚ ਹੋਇਆ ਐਨਕਾਉਂਟਰ ਨਾਮੀ ਗੈਂਗਸਟਰ ਢੇਰ