ਪੜਚੋਲ ਕਰੋ

National Herald Case : ED ਨੇ ਕਾਂਗਰਸ ਦੇ 5 ਨੇਤਾਵਾਂ ਨੂੰ ਪੁੱਛਗਿੱਛ ਲਈ ਭੇਜਿਆ ਸੰਮਨ , ਮੰਗਲਵਾਰ ਨੂੰ ਹੋਵੇਗੀ ਪੇਸ਼ੀ 

ED Sumns Congress Leaders : ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਪੁੱਛਗਿੱਛ ਲਈ ਪੰਜ ਕਾਂਗਰਸੀ ਆਗੂਆਂ ਨੂੰ ਸੰਮਨ ਭੇਜਿਆ ਹੈ। ਇਨ੍ਹਾਂ ਆਗੂਆਂ ਵਿੱਚ ਅੰਜਨ ਕੁਮਾਰ, ਮੁਹੰਮਦ ਅਲੀ ਸ਼ਬੀਰ, ਗੀਤਾ ਰੈੱਡੀ, ਸੁਦਰਸ਼ਨ ਰੈੱਡੀ ਅਤੇ ਗਲੀ ਅਨਿਲ ਸ਼ਾਮਲ ਹਨ।

ED Sumns Congress Leaders : ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਪੁੱਛਗਿੱਛ ਲਈ ਪੰਜ ਕਾਂਗਰਸੀ ਆਗੂਆਂ ਨੂੰ ਸੰਮਨ ਭੇਜਿਆ ਹੈ। ਇਨ੍ਹਾਂ ਆਗੂਆਂ ਵਿੱਚ ਅੰਜਨ ਕੁਮਾਰ, ਮੁਹੰਮਦ ਅਲੀ ਸ਼ਬੀਰ, ਗੀਤਾ ਰੈੱਡੀ, ਸੁਦਰਸ਼ਨ ਰੈੱਡੀ ਅਤੇ ਗਲੀ ਅਨਿਲ ਸ਼ਾਮਲ ਹਨ। ਈਡੀ ਨੇ ਇਨ੍ਹਾਂ ਆਗੂਆਂ ਨੂੰ ਮੰਗਲਵਾਰ (4 ਅਕਤੂਬਰ) ਨੂੰ ਦਿੱਲੀ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਈਡੀ ਦੇ ਸੂਤਰਾਂ ਅਨੁਸਾਰ ਜਦੋਂ ਰਾਹੁਲ ਅਤੇ ਸੋਨੀਆ ਗਾਂਧੀ ਯੰਗ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸਨ ਤਾਂ ਇਨ੍ਹਾਂ ਨੇਤਾਵਾਂ ਨੇ ਇਸ ਵਿੱਚ ਚੰਦਾ ਦਿੱਤਾ ਸੀ। ਜਿਸ ਦੇ ਵੇਰਵੇ ਲਈ ਈਡੀ ਨੇ ਇਨ੍ਹਾਂ ਆਗੂਆਂ ਨੂੰ ਤਲਬ ਕੀਤਾ ਹੈ।

ਇਸ ਤੋਂ ਪਹਿਲਾਂ ਐਤਵਾਰ (2 ਅਕਤੂਬਰ) ਨੂੰ ਈਡੀ ਨੇ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੂੰ ਕਾਂਗਰਸ ਪਾਰਟੀ ਦੀ ਮਲਕੀਅਤ ਵਾਲੀ ਨੈਸ਼ਨਲ ਹੈਰਾਲਡ ਵਿੱਚ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਸੀ। ਈਡੀ ਨੇ ਉਸ ਨੂੰ 7 ਅਕਤੂਬਰ ਨੂੰ ਦਿੱਲੀ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਅਜਿਹੇ ਸਮੇਂ 'ਚ ਆਇਆ ਹੈ ,ਜਦੋਂ ਰਾਹੁਲ ਗਾਂਧੀ ਦੀ ਅਗਵਾਈ 'ਚ ਭਾਰਤ ਜੋੜੋ ਯਾਤਰਾ ਕਰਨਾਟਕ 'ਚ ਪ੍ਰਵੇਸ਼ ਕਰ ਚੁੱਕੀ ਹੈ। ਸ਼ਿਵਕੁਮਾਰ ਯਾਤਰਾ ਦੇ ਇਸ ਪੜਾਅ ਦੇ ਸੰਚਾਲਨ ਵਿੱਚ ਸ਼ਾਮਲ ਹਨ। ਇਹ ਯਾਤਰਾ 30 ਸਤੰਬਰ ਨੂੰ ਕਰਨਾਟਕ ਵਿੱਚ ਦਾਖ਼ਲ ਹੋਈ ਹੈ।

ਯੰਗ ਇੰਡੀਆ ਦਾ ਦਫ਼ਤਰ ਕੀਤਾ ਸੀਲ  

ਈਡੀ ਨੇ ਹੁਣ ਹੇਰਾਲਡ ਮਾਮਲੇ 'ਚ ਪੁੱਛਗਿੱਛ ਲਈ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਕਾਂਗਰਸੀ ਨੇਤਾਵਾਂ ਨੂੰ ਵੀ ਸੰਮਨ ਜਾਰੀ ਕੀਤੇ ਹਨ। ਯੰਗ ਇੰਡੀਅਨ ਨੈਸ਼ਨਲ ਹੈਰਾਲਡ ਅਖਬਾਰ ਦਾ ਮਾਲਕ ਹੈ। ਅਗਸਤ ਮਹੀਨੇ 'ਚ ਯੰਗ ਇੰਡੀਅਨ ਦੇ ਦਫਤਰ ਨੂੰ ਸੀਲ ਕਰਨ ਦੇ ਨਾਲ-ਨਾਲ ਈਡੀ ਨੇ ਦਰਜਨ ਭਰ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।

ਇਨ੍ਹਾਂ ਆਗੂਆਂ ਤੋਂ ਵੀ ਹੋ ਚੁੱਕੀ ਹੈ ਪੁੱਛਗਿੱਛ  

ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਕੁਝ ਮਹੀਨਿਆਂ ਵਿੱਚ ਈਡੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ, ਮਲਿਕਾਅਰਜੁਨ ਖੜਗੇ ਅਤੇ ਪਵਨ ਬਾਂਸਲ ਵਰਗੇ ਸੀਨੀਅਰ ਕਾਂਗਰਸੀ ਨੇਤਾਵਾਂ ਤੋਂ ਪੁੱਛਗਿੱਛ ਕੀਤੀ ਹੈ। ਇਸ ਮਾਮਲੇ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਕਈ ਦਿਨਾਂ ਤੱਕ ਪੁੱਛਗਿੱਛ ਕੀਤੀ ਗਈ। ਈਡੀ ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਨੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪੁਲੀਸ ਨੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget