ਪੜਚੋਲ ਕਰੋ

ਅੱਜ ਵੀ ਹੋਵੇਗੀ ਵਾਡਰਾ ਤੋਂ ਪੁੱਛਗਿੱਛ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਅੱਜ ਫੇਰ ਤੋਂ ਰਾਬਰਟ ਵਾਡਰਾ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਛੇ ਅਤੇ ਸੱਤ ਫਰਵਰੀ ਨੂੰ ਵੀ ਵਰਡਰਾ ਤੋਂ ਮੰਨੀ ਲਾਂਡਰਿੰਗ ਮਾਮਲੇ ਤੋਨ ਪੁੱਛਗਿੱਛ ਕੀਤੀ ਗਈ। ਇਸ ਮਾਮਲੇ ‘ਚ ਵਾਡਰਾ ਤੋਂ ਬੁੱਧਵਾਰ ਨੂੰ ਕਰੀਬ 6 ਘੰਟੇ ਅਤੇ ਵੀਰਵਾਰ ਨੂੰ ਕਰੀਬ 9 ਘੰਟੇ ਪੁੱਛਗਿੱਛ ਕੀਤੀ ਗਈ। ਵਾਡਰਾ ਦੇ ਵਕੀਲ ਦਾ ਕਹਿਣਾ ਹੈ ਕਿ ਇਸ ਪੁੱਛਗਿੱਛ ਦੌਰਾਨ ਵਾਡਰਾ ਨੇ ਹਰ ਸਵਾਲ ਦਾ ਜਵਾਬ ਦਿੱਤਾ ਹੈ। ਉਨ੍ਹਾਂ ਤੋਂ ਵਾਡਰਾ ਦੀ ਬ੍ਰਿਟੇਨ ‘ਚ ਖਰੀਦੀ ਜਾਈਦਾਦ ਬਾਰੇ ਗੱਲ ਕੀਤੀ। ਮਨੀਆ ਜਾ ਰਿਹਾ ਹੈ ਕਿ ਵਾਡਰਾ ਸਾਹਮਣੇ ਉਹ ਸਾਰੇ ਦਸਤਾਵੇਜ਼ ਰੱਖੇ ਜਿਨ੍ਹਾਂ ਨੂੰ ਏਜੰਸੀ ਨੇ ਜਾਂਚ ਦੌਰਾਨ ਜਬਤ ਕੀਤਾ ਸੀ ਇਹ ਦਸਤਾਵੇਜ ਫਰਾਰ ਰੱਖਿਆ ਡੀਲਰ ਸੰਜੈ ਭੰਡਾਰੀ ਨਲਾ ਜੁੜੇ ਵੀ ਹਨ। ਵਾਡਰਾ ਨੇ ਗੈਰਕਾਨੂੰਨੀ ਜਾਈਦਾਦ ਨਾਲ ਜੁੜੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਸਰਕਾਰ ਆਪਣੇ ਰਾਜਨੀਤੀਕ ਹਿੱਤ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਦਿੱਲੀ ਦੀ ਇੱਕ ਅਦਾਲਤ ਨੇ 2 ਫਰਵਰੀ ਨੂੰ ਵਾਡਰਾ ਨੂੰ ਈ ਡੀ ਦੇ ਸਾਹਮਣੇ ਪੇਸ਼ ਹੋਣ ਅਤੇ ਪੂਰਾ ਸਾਤ ਦੇਣ ਦੀ ਗੱਲ ਕੀਤੀ ਸੀ। ਵਾਡਰਾ ਨੇ ਇਸ ਮਾਮਲੇ ‘ਚ ਜ਼ਮਾਨਤ ਲਈ ਅਦਾਲਤ ਦਾ ਰੁਖ ਕੀਤਾ ਸੀ। ਸੰਭਾਵਨਾ ਹੈ ਕਿ ਵਾਡਰਾ ਬੀਕਾਨੇਰ ਜ਼ਮੀਨ ਘੁਟਾਲੇ ਨਾਲ ਜੁੜੇ ਮੰਨੀ ਲਾਂਡਰਿੰਗ ਦੇ ਇੱਕ ਹੋਰ ਮਾਮਲੇ ‘ਚ ਜੈਪੁਰ ‘ਚ 12 ਫਰਵਰੀ ਨੂੰ ਈ ਡੀ ਸਾਹਮਣੇ ਪੇਸ਼ ਹੋਣਗੇ। ਰਾਜਸਥਾਨ ਹਾਈ ਕੋਰਟ ਨੇ ਇਸ ਮਾਮਲੇ ‘ਚ ਜਾਂਚ ਏਜੰਸੀਆਂ ਤੋਂ ਸਹਿਯੋਗ ਦੇਣ ਦੇ ਆਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ

Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ

ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।

PAK ਦੇ ਰੱਖਿਆ ਮੰਤਰੀ ਨੇ ਸਿੰਧੂ ਜਲ ਸਮਝੌਤੇ 'ਤੇ ਜੰਗ ਦੀ ਧਮਕੀ ਦਿੱਤੀ ਹੈ, ਅਤੇ ਭਾਰਤ ਨੇ ਢੁਕਵਾਂ ਜਵਾਬ ਦਿੱਤਾ ਹੈ।

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026

Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ

ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!

Embed widget