ਪੜਚੋਲ ਕਰੋ

ਹੁਣ ਸੀਨੀਅਰ ਪੱਤਰਕਾਰ ਰਾਘਵ ਬਹਿਲ 'ਤੇ ਛਾਪੇ, ਐਡੀਟਰਜ਼ ਗਿਲਡ ਨੇ ਕਿਹਾ ਮੀਡੀਆ ਦੀ ਆਜ਼ਾਦੀ ਨੂੰ ਖ਼ਤਰਾ

  ਨਵੀਂ ਦਿੱਲੀ: ਅੱਜ ਸਵੇਰੇ ਮੀਡੀਆ ਇੰਡਸਟਰੀ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਪੋਰਟਲ ‘ਦ ਕਵਿੰਟ’ ਤੇ ‘ਨੈਟਵਰਕ 18 ਗਰੁੱਪ’ ਦੇ ਫਾਊਂਡਰ ਰਾਘਵ ਬਹਿਲ ਦੇ ਘਰ ਤੇ ਦਫ਼ਤਰ ਦੀ ਇਨਕਮ ਟੈਕਸ ਵਿਭਾਗ ਵੱਲੋਂ ਤਲਾਸ਼ੀ ਲਈ ਗਈ। ਇਸ ਸਬੰਧੀ ਐਡੀਟਰਜ਼ ਗਿਲਡ ਆਫ ਇੰਡੀਆ ਨੇ ਸਾਹਮਣੇ ਆ ਕੇ ਬੇਹੱਦ ਚਿੰਤਾ ਜਤਾਈ ਹੈ। ਐਡੀਟਰਜ਼ ਗਿਲਡ ਨੇ ਆਪਣੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਟਵੀਟ ਜ਼ਰੀਏ ਇਸ ਮਾਮਲੇ ਸਬੰਧੀ ਚਿੰਤਾ ਪ੍ਰਗਟਾਈ ਹੈ। ਐਡੀਟਰਜ਼ ਗਿਲਡ ਦਾ ਮੰਨਣਾ ਹੈ ਕਿ ਜਾਣਬੁੱਝ ਕੇ ਕਰਾਈ ਇਨਕਮ ਟੈਕਸ ਦੀ ਜਾਂਚ ਤੇ ਸਰਵੇਖਣ ਗੰਭੀਰਤਾ ਨਾਲ ਮੀਡੀਆ ਦੀ ਆਜ਼ਾਦੀ ਨੂੰ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਰੋਕਣਾ ਚਾਹੀਦਾ ਹੈ। ਐਡੀਟਰਜ਼ ਗਿਲਡ ਨੇ ਇਸ ਗੱਲ ’ਤੇ ਗੁੱਸਾ ਜ਼ਾਹਰ ਕੀਤਾ ਕਿ ਰਾਘਵ ਬਹਿਲ ਨੂੰ ਆਮਦਨ ਕਰ ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਮੇਲ ਤੇ ਦਸਤਾਵੇਜ਼ ਦੇਖਣ ਤੋਂ ਇਨਕਾਰ ਕਰਨਾ ਪਿਆ ਜਿਸ ਵਿੱਚ ਬਹੁਤ ਗੰਭੀਰ ਤੇ ਸੰਵੇਦਨਸ਼ੀਲ ਪੱਤਰਕਾਰੀ ਸਬੰਧੀ ਸਮੱਗਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਇਹ ਵੀ ਕਹਿਣਾ ਪਿਆ ਕਿ ਜੇ ਅਧਿਕਾਰੀ ਇਸ ਤਰ੍ਹਾਂ ਕਰਦੇ ਹਨ ਤਾਂ ਇਸ ਦੇ ਖਿਲਾਫ ਸਖ਼ਤ ਕਦਮ ਚੁੱਕਣੇ ਪੈ ਸਕਦੇ ਹਨ। ਪੂਰਾ ਮਾਮਲਾ  ਇਨਕਮ ਟੈਕਸ ਵਿਭਾਗ ਨੇ ਅੱਜ ਕਥਿਤ ਟੈਕਸ ਚੋਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਮੀਡੀਆ ਸੈਕਟਰ ਦੇ ਦਿੱਗਜ ਰਾਘਵ ਬਹਿਲ ਦੇ ਨੋਇਡਾ ਸਥਿਤ ਘਰ ਦਫਤਰ ਵਿੱਚ ਤਲਾਸ਼ੀ ਲਈ। ਅਧਿਕਾਰੀਆਂ ਨੇ ਦੱਸਿਆ ਕਿ ਅਧਿਕਾਰੀਆਂ ਦੀ ਇੱਕ ਟੀਮ ਨੇ ਬਹਿਲ ਦੇ ਘਰ ਛਾਪਾ ਮਾਰਿਆ ਤੇ ਜਾਂਚ ਕੀਤੀ ਜਾ ਰਹੇ ਮਾਮਲੇ ਨਾਲ ਸਬੰਧਤ ਦਸਤਾਵੇਜ਼ਾਂ ਤੇ ਹੋਰ ਸਬੂਤਾਂ ਦੀ ਭਾਲ਼ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਵੱਖ-ਵੱਖ ਲੋਕਾਂ ਵੱਲੋਂ ਟੈਕਸ ਚੋਰੀ ਦੇ ਮਾਮਲੇ ਨਾਲ ਸਬੰਧਤ ਜਾਂਚ ਦੇ ਸਬੰਧ ਵਿੱਚ ਕੁਝ ਹੋਰ ਲੋਕਾਂ ਦੀ ਰਿਹਾਇਸ਼ ’ਤੇ ਵੀ ਤਲਾਸ਼ੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget