ਪੜਚੋਲ ਕਰੋ
Advertisement

ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ, ਚਾਰ ਹੋਰ ਜ਼ਖਮੀ
ਰਾਜਸਥਾਨ (Rajasthan) ਦੇ ਟੋਂਕ (Tonk) ਵਿੱਚ ਇੱਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ।

ਨਵੀਂ ਦਿੱਲੀ: ਰਾਜਸਥਾਨ (Rajasthan) ਦੇ ਟੋਂਕ (Tonk) ਵਿੱਚ ਇੱਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ।
ਜੈਪੁਰ-ਕੋਟਾ ਰਾਸ਼ਟਰੀ ਰਾਜਮਾਰਗ 'ਤੇ ਮੰਗਲਵਾਰ ਰਾਤ ਨੂੰ ਟੋਂਕ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਵੀ ਹੋਏ ਹਨ। ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਹਨ ਤੇ ਇੱਕੋ ਪਰਿਵਾਰ ਦੇ ਹਨ।
ਜਾਣਕਾਰੀ ਮੁਤਾਬਕ ਰਾਤ ਸਵਾ ਦੋ ਵਜੇ ਦੇ ਕਰੀਬ ਇੱਕ ਟਰਾਲੇ ਤੇ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।
Rajasthan: Eight dead and four injured after the vehicle they were travelling in rammed into a truck in Tonk, earlier today. "Injured have been referred to Jaipur. Drivers of both the vehicles are absconding", says DGP Tonk. pic.twitter.com/ZxSIxCdbo9
— ANI (@ANI) January 27, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਦੇਸ਼
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
