ਪੜਚੋਲ ਕਰੋ

ਮੋਦੀ ਸਰਕਾਰ ਦਾ ਸਿੱਖਾਂ ਲਈ ਇੱਕ ਹੋਰ ਐਲਾਨ

ਮੋਦੀ ਸਰਕਾਰ ਨੇ ਕਾਲੀ ਸੂਚੀ ਵਿੱਚੋਂ ਪਰਵਾਸੀ ਸਿੱਖਾਂ ਦੇ ਨਾਂ ਹਟਾਉਣ ਮਗਰੋਂ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਖਾਲਿਸਤਾਨੀ ਲਹਿਰ ਵੇਲੇ ਦੇ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਾਲੀ ਸੂਚੀ ਵਿੱਚੋਂ ਪਰਵਾਸੀ ਸਿੱਖਾਂ ਦੇ ਨਾਂ ਹਟਾਉਣ ਮਗਰੋਂ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਖਾਲਿਸਤਾਨੀ ਲਹਿਰ ਵੇਲੇ ਦੇ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਇੱਕ ਸਿੱਖ ਦੀ ਮੌਤ ਦੀ ਸਜ਼ਾ ਨੂੰ ਵਿਸ਼ੇਸ਼ ਮੁਆਫ਼ੀ ਵਜੋਂ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਮੁਤਾਬਕ ਕੇਂਦਰ ਸਰਕਾਰ ਨੇ ਮੁਲਕ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਨੌਂ ਸਿੱਖ ਕੈਦੀਆਂ ਨੂੰ ਵਿਸ਼ੇਸ਼ ਮੁਆਫ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੇਸ ਵਿੱਚ ਮੌਤ ਦੇ ਸਜ਼ਾਯਾਫ਼ਤਾ ਸਿੱਖ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਰ ਕੇਸਾਂ ਵਿੱਚ ਉਮਰ ਕੈਦ ਤੇ ਹੋਰ ਸਜ਼ਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਸਜ਼ਾ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਿਸ਼ੇਸ਼ ਮੁਆਫ਼ੀ ਤਹਿਤ ਰਿਹਾਅ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਇਨ੍ਹਾਂ ਸਿੱਖ ਕੈਦੀਆਂ ਨੂੰ ਵੱਖ-ਵੱਖ ਅਦਾਲਤਾਂ ਨੇ ਪੰਜਾਬ ਵਿੱਚ ਅਤਿਵਾਦ ਦੇ ਦੌਰ ਦੌਰਾਨ ਕੀਤੇ ਅਪਰਾਧਾਂ ਲਈ ਸਜ਼ਾਵਾਂ ਸੁਣਾਈਆਂ ਸਨ। ਸਰਕਾਰ ਦੇ ਇਸ ਫੈਸਲੇ ਸਬੰਧੀ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚਿੱਠੀ-ਪੱਤਰ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੰਮੇ ਸਮੇਂ ਤੋਂ ਸਿੱਖ ਕੈਦੀਆਂ ਦੀ ਸਜ਼ਾਵਾਂ ਮੁਆਫ਼ ਕੀਤੇ ਜਾਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦਲ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ

Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

Embed widget