ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਨਿਯਮ ਬਦਲੇ, ਕਾਂਗਰਸ ਨੇ ਕੀਤਾ ਵਿਰੋਧ

ਚੰਡੀਗੜ੍ਹ: ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀ ਵੋਟਿੰਗ ਤੋਂ 48 ਘੰਟੇ, ਯਾਨੀ ਦੋ ਦਿਨ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਜਾਰੀ ਨਹੀਂ ਕਰ ਸਕਣਗੀਆਂ। ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਵਿੱਚ ਮੈਨੀਫੈਸਟੋ ਨਾਲ ਸਬੰਧਤ ਪ੍ਰਬੰਧਾਂ ਵਿੱਚ ਬਦਲਾਅ ਕਰ ਦਿੱਤੇ ਹਨ। ਕਮਿਸ਼ਨ ਨੇ 14 ਮੈਂਬਰੀ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਇਹ ਫੈਸਲਾ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਇਹ ਸਮਾਂ ਹੱਦ 72 ਘੰਟੇ ਹੁੰਦੀ ਸੀ। ਨਵੀਂ ਸਮਾਂ ਸੀਮਾ ਇੱਕ ਜਾਂ ਇੱਕ ਤੋਂ ਵੱਧ ਗੇੜ ਵਾਲੀਆਂ ਚੋਣਾਂ ਵਿੱਚ ਵੀ ਏਦਾਂ ਹੀ ਲਾਗੂ ਹੋਏਗੀ। ਦਰਅਸਲ ਕਮਿਸ਼ਨ ਨੇ ਜਨਤਕ ਪ੍ਰਤੀਨਿਧਤਾ ਐਕਟ ਦੇ ਸੈਕਸ਼ਨ 126 ਦੀ ਮੁੜ ਵਿਚਾਰ ਕਰਨ ਲਈ 14 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਚੋਣ ਜ਼ਾਬਤੇ ਵਿੱਚ ਵੋਟਿੰਗ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਦੀ ਰੋਕਣ ਦਾ ਨਿਯਮ ਹੈ। 22 ਜਨਵਰੀ ਨੂੰ ਕਮਿਸ਼ਨ ਨੇ ਸਾਰੀਆਂ ਕੌਮੀ ਪਾਰਟੀਆਂ ਨੂੰ ਚਿੱਠੀਆਂ ਲਿਖ ਕੇ ਬਦਲਾਅ ਲਈ ਉਨ੍ਹਾਂ ਦੀ ਵੀ ਰਾਏ ਮੰਗੀ ਸੀ। ਇਸ ’ਤੇ ਸਪਾ, ਮਾਕਪਾ, ਅੰਨਾਦਰਮੁਕ, ਭਾਕਪਾ, ਸ਼ਿਵ ਸੈਨਾ, ਲੋਕ ਜਨਸ਼ਕਤੀ ਪਾਰਟੀ ਤੇ ਕਾਂਗਰਸ ਨੇ ਆਪਣੇ ਸੁਝਾਅ ਦਿੱਤੇ ਸੀ ਪਰ ਇਨ੍ਹਾਂ ਵਿੱਚੋਂ ਇਕੱਲੀ ਕਾਂਗਰਸ ਨੇ ਚੋਣ ਮਨੋਰਥ ਪੱਥਰ ਜਾਰੀ ਕਰਨ ਦੀ ਸਮਾਂ ਹੱਦ ਘੱਟ ਕਰਨ ਦਾ ਵਿਰੋਧ ਕੀਤਾ ਸੀ।

ਟਾਪ ਹੈਡਲਾਈਨ

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?

ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ

ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget