ਪੜਚੋਲ ਕਰੋ

ਚੋਣ ਕਮਿਸ਼ਨ ਨੇ ਖਿੱਚੀ ਤਿਆਰੀ, ਜਲਦ ਹੋਏਗਾ ਲੋਕ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦਾ ਐਲਾਨ ਜਲਦ ਹੋ ਸਕਦੀ ਹੈ। ਚੋਣ ਕਮਿਸ਼ਨ ਨੇ ਤਰੀਕਾਂ ਦੇ ਐਲਾਨ ਲਈ ਤਿਆਰੀ ਖਿੱਚ ਲਈ ਹੈ। ਚੋਣ ਕਮਿਸ਼ਨ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸੂਤਰਾਂ ਮੁਤਾਬਕ ਕਮਿਸ਼ਨ ਵੱਲੋਂ ਮਾਰਚ ਦੇ ਪਹਿਲੇ ਹਫ਼ਤੇ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਚੋਣ ਕਮਿਸ਼ਨ ਹੁਣ ਸਰਕਾਰੀ ਇਸ਼ਾਰੇ ਦੀ ਉਡੀਕ ਕਰ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੀ ਨਿਗ੍ਹਾ ਇਸ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 6 ਮਾਰਚ ਨੂੰ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਹੋਣ ਵਾਲੀ ਮੀਟਿੰਗ ’ਤੇ ਹੈ। ਮੋਦੀ ਵੱਲੋਂ ਇਸੇ ਦਿਨ ਆਪਣੀ ਆਖਰੀ ਕੈਬਨਿਟ ਮੀਟਿੰਗ ਵੀ ਕੀਤੀ ਜਾਣੀ ਹੈ। ਛੇ ਮਾਰਚ ਨੂੰ ਹੀ ਸਰਕਾਰ ਦੀ ‘ਪ੍ਰਗਤੀ’ ਮੀਟਿੰਗ ਵੀ ਵਿਉਂਤੀ ਗਈ ਹੈ। ਇਸ ਵਿੱਚ ਸਰਕਾਰ ਦੀਆਂ ਵੱਡੀਆਂ ਸਰਕਾਰੀ ਸਕੀਮਾਂ ਦੀ ਉੱਨਤੀ ’ਤੇ ਨਜ਼ਰਸਾਨੀ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਰਾਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਸਮੇਤ ਹੋਰ ਸਾਰੀਆਂ ਚੋਣ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੋਣ ਅਮਲ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਸਬੰਧੀ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਤੇ ਮੁੱਖ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਲਿਖਤੀ ਹੁਕਮ ਦਿੱਤੇ ਜਾ ਚੁੱਕੇ ਹਨ। ਚੋਣ ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ (ਰਾਜਾਂ ਤੇ ਯੂਟੀਜ਼) ਨੂੰ 28 ਫਰਵਰੀ ਤੋਂ ਪਹਿਲਾਂ ਇਹ ਅਮਲ ਪੂਰਾ ਕਰਨ ਲਈ ਆਖ ਦਿੱਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਚੋਣ ਪੈਨਲ, ਲੋਕ ਸਭਾ ਚੋਣਾਂ ਸੱਤ ਤੋਂ ਅੱਠ ਪੜਾਵਾਂ ’ਚ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਆਂਧਰਾ ਪ੍ਰਦੇਸ਼, ਉੜੀਸਾ ਤੇ ਸਿੱਕਿਮ ਵਿੱਚ ਆਮ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਹੋਣਗੀਆਂ। ਮੌਜੂਦਾ 16ਵੀਂ ਲੋਕ ਸਭਾ ਦੀ ਮਿਆਦ 3 ਜੂਨ ਨੂੰ ਖ਼ਤਮ ਹੋਵੇਗੀ।

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Embed widget