ਪੜਚੋਲ ਕਰੋ

ਦੀਵਾਲੀ ਤੋਂ ਬਾਅਦ ਹੋ ਸਕਦੀਆਂ ਨੇ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ, 15 ਦਸੰਬਰ ਤੋਂ ਪਹਿਲਾਂ ਆ ਸਕਦੇ ਨੇ ਨਤੀਜੇ, EC ਦੀ ਯੋਜਨਾ ਤਿਆਰ

5 States Assembly Elections: ਚੋਣ ਕਮਿਸ਼ਨ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਯੋਜਨਾ ਤਿਆਰ ਕੀਤੀ ਹੈ।

Assembly Elections 2023: ਚੋਣ ਕਮਿਸ਼ਨ ਨੇ ਇਸ ਸਾਲ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਸੰਭਾਵਿਤ ਯੋਜਨਾ ਤਿਆਰ ਕੀਤੀ ਹੈ। ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ ਅਤੇ ਰਾਜਸਥਾਨ, ਮੱਧ ਪ੍ਰਦੇਸ਼, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ ਇੱਕ-ਇੱਕ ਪੜਾਅ ਵਿੱਚ ਵੋਟਿੰਗ ਹੋ ਸਕਦੀ ਹੈ। ਚੋਣ ਕਮਿਸ਼ਨ ਨੇ 5 ਰਾਜਾਂ ਦਾ ਦੌਰਾ ਕਰਨ ਤੋਂ ਬਾਅਦ ਇਹ ਯੋਜਨਾ ਤਿਆਰ ਕੀਤੀ ਹੈ। ਸੂਤਰਾਂ ਮੁਤਾਬਕ ਪੰਜ ਰਾਜਾਂ 'ਚ ਨਵੰਬਰ 'ਚ ਦੀਵਾਲੀ ਤੋਂ ਬਾਅਦ ਦਸੰਬਰ ਦੇ ਦੂਜੇ ਹਫਤੇ ਤੱਕ ਵੋਟਿੰਗ ਕਰਵਾਉਣ ਦੀ ਯੋਜਨਾ ਹੈ।

ਇਸ ਦੇ ਨਾਲ ਹੀ ਇਨ੍ਹਾਂ ਸਾਰੇ ਰਾਜਾਂ ਵਿੱਚ 15 ਦਸੰਬਰ ਤੋਂ ਪਹਿਲਾਂ ਵੋਟਾਂ ਦੀ ਗਿਣਤੀ ਹੋ ਸਕਦੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਮਨਜ਼ੂਰੀ ਤੋਂ ਬਾਅਦ ਚੋਣ ਪ੍ਰੋਗਰਾਮ ਨੂੰ ਅੰਤਿਮ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਇਸ ਦਾ ਐਲਾਨ ਕੀਤਾ ਜਾਵੇਗਾ। ਅੱਜ ਆਬਜ਼ਰਵਰਾਂ ਦੀ ਮੀਟਿੰਗ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।

ਕਿਸ ਰਾਜ ਵਿੱਚ ਕਦੋਂ ਖ਼ਤਮ ਹੋ ਰਿਹੈ ਕਾਰਜਕਾਲ

ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਉੱਤਰ-ਪੂਰਬੀ ਰਾਜ ਵਿੱਚ ਭਾਜਪਾ ਦਾ ਸਹਿਯੋਗੀ ਮਿਜ਼ੋ ਨੈਸ਼ਨਲ ਫਰੰਟ (MNF) ਸੱਤਾ ਵਿੱਚ ਹੈ। ਤੇਲੰਗਾਨਾ, ਰਾਜਸਥਾਨ, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਸਾਲ ਜਨਵਰੀ 'ਚ ਵੱਖ-ਵੱਖ ਤਰੀਕਾਂ 'ਤੇ ਖਤਮ ਹੋ ਰਿਹਾ ਹੈ। ਕੇ. ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਤੇਲੰਗਾਨਾ ਵਿੱਚ ਸੱਤਾ ਵਿੱਚ ਹੈ, ਜਦੋਂ ਕਿ ਭਾਜਪਾ ਮੱਧ ਪ੍ਰਦੇਸ਼ ਵਿੱਚ ਰਾਜ ਕਰ ਰਹੀ ਹੈ। ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਕਾਂਗਰਸ ਦੀਆਂ ਸਰਕਾਰਾਂ ਹਨ।

ਚੋਣ ਕਮਿਸ਼ਨ ਨੇ ਤਿਆਰੀਆਂ ਦਾ ਲਿਆ ਜਾਇਜ਼ਾ 

ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਤੋਂ ਪਹਿਲਾਂ ਰਾਜਸਥਾਨ, ਮਿਜ਼ੋਰਮ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਛੱਤੀਸਗੜ੍ਹ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਸ਼ੁੱਕਰਵਾਰ ਨੂੰ ਆਪਣੇ ਅਬਜ਼ਰਵਰਾਂ ਦੀ ਮੀਟਿੰਗ ਬੁਲਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Embed widget