ਪੜਚੋਲ ਕਰੋ

ਚੋਣਾਂ ਵਾਲੇ ਰਾਜਾਂ ’ਚ ਕੇਂਦਰੀ ਸੁਰੱਖਿਆ ਬਲ ਦੀ ਤਾਇਨਾਤੀ  'ਤੇ ਚੋਣ ਕਮਿਸ਼ਨ ਦਾ ਸਪਸ਼ਟੀਕਰਨ

ਦਰੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰੀ ਪੁਲਿਸ ਬਲ ਭੇਜਣ ਦਾ ਮੰਤਵ ਸਿਰਫ਼ ਇਹੋ ਹੁੰਦਾ ਹੈ ਕਿ ਚੋਣ ਵਾਲੇ ਰਾਜ ਵਿੱਚ ਪਹਿਲਾਂ ਤੋਂ ਪੁੱਜ ਕੇ ਨਾਜ਼ੁਕ ਖੇਤਰਾਂ ’ਚ ਚੋਣ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਵੁਣ ਲਈ ਢੁਕਵਾਂ ਮਾਹੌਲ ਤਿਆਰ ਕੀਤਾ ਜਾ ਸਕੇ।

ਨਵੀਂ ਦਿੱਲੀ: ਪੱਛਮੀ ਬੰਗਾਲ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦੀਆਂ ਖ਼ਬਰਾਂ ਬਾਰੇ ਕੇਂਦਰੀ ਚੋਣ ਕਮਿਸ਼ਨ ਨੇ ਸਪੱਸ਼ਟੀਕਰਨ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਹੋਣ ਤੋਂ ਪਹਿਲਾਂ ਸਬੰਧਤ ਰਾਜ ਵਿੱਚ ਕੇਂਦਰੀ ਪੁਲਿਸ ਬਲ ਭੇਜਣਾ ਕੋਈ ਨਵੀਂ ਗੱਲ ਨਹੀਂ। ਕੇਂਦਰੀ ਸੁਰੱਖਿਆ ਬਲ ਪਹਿਲਾਂ ਵੀ ਭੇਜੇ ਜਾਂਦੇ ਰਹੇ ਹਨ।

ਕੇਂਦਰੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰੀ ਪੁਲਿਸ ਬਲ ਭੇਜਣ ਦਾ ਮੰਤਵ ਸਿਰਫ਼ ਇਹੋ ਹੁੰਦਾ ਹੈ ਕਿ ਚੋਣ ਵਾਲੇ ਰਾਜ ਵਿੱਚ ਪਹਿਲਾਂ ਤੋਂ ਪੁੱਜ ਕੇ ਨਾਜ਼ੁਕ ਖੇਤਰਾਂ ’ਚ ਚੋਣ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਵੁਣ ਲਈ ਢੁਕਵਾਂ ਮਾਹੌਲ ਤਿਆਰ ਕੀਤਾ ਜਾ ਸਕੇ।

ਕੇਂਦਰੀ ਚੋਣ ਕਮਿਸ਼ਨ ਨੇ ਇਸ ਬਾਰੇ ਚੋਣਾਂ ਵਾਲੇ ਚਾਰ ਰਾਜਾਂ ਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁੱਖ ਸਕੱਤਰਾਂ, ਡੀਜੀਪੀਜ਼ ਤੇ ਰਾਜ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਬੀਤੀ 16 ਫ਼ਰਵਰੀ ਨੂੰ ਹੀ ਹੁਕਮ ਜਾਰੀ ਕਰ ਦਿੱਤਾ ਸੀ।

ਇੱਥੇ ਦੱਸ ਦੇਈਏ ਕਿ ਛੇਤੀ ਹੀ ਪੱਛਮੀ ਬੰਗਾਲ, ਆਸਾਮ, ਤਾਮਿਲਨਾਡੂ, ਕੇਰਲ ਤੇ ਪੁੱਡੂਚੇਰੀ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਤੈਅ ਹਨ। ਇਨ੍ਹਾਂ ਸੂਬਿਆਂ ’ਚ ਛੇਤੀ ਹੀ ਚੋਣ ਤਰੀਕਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
Big News: ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget