ਪੜਚੋਲ ਕਰੋ

Lok Sabha Elections 2024: ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ, ਅਜਿਹਾ ਕਰਨ 'ਤੇ ਹੋਵੇਗੀ ਕਾਰਵਾਈ 

Lok Sabha Elections 2024: Lok Sabha Elections 2024: ਲੋਕ ਸਭਾ 2024 ਦੀਆਂ ਚੋਣਾਂ ਦਾ ਸਮਾਂ ਨਜਦੀਕ ਆ ਰਿਹਾ ਹੈ। ਜਿਸ ਨੂੰ ਦੇਖਦੇ ਚੋਣ ਕਮਿਸ਼ਨ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕੀਤੀਆਂ ਹਨ। ਇਲੈਕਸ਼ਨ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ

Lok Sabha Elections 2024: ਲੋਕ ਸਭਾ 2024 ਦੀਆਂ ਚੋਣਾਂ ਦਾ ਸਮਾਂ ਨਜਦੀਕ ਆ ਰਿਹਾ ਹੈ। ਜਿਸ ਨੂੰ ਦੇਖਦੇ ਚੋਣ ਕਮਿਸ਼ਨ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕੀਤੀਆਂ ਹਨ। ਇਲੈਕਸ਼ਨ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹਨਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੀ ਪਾਰਟੀ 'ਤੇ ਕਾਰਵਾਈ ਕੀਤੀ ਜਾਵੇਗੀ। 

ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕੋਈ ਵੀ ਸਿਆਸੀ ਪਾਰਟੀ ਬੱਚਿਆਂ ਨੂੰ ਆਪਣੇ ਪ੍ਰਚਾਰ ਦਾ ਹਿੱਸਾ ਨਹੀਂ ਬਣਾ ਸਕੇਗੀ। ਬੱਚਿਆਂ ਨੂੰ ਪ੍ਰਚਾਰ ਲਈ ਕਿਸੇ ਵੀ ਪਲੇਟਫਾਰਮ 'ਤੇ ਨਹੀਂ ਲਿਆਂਦਾ ਜਾਵੇਗਾ, ਚਾਹੇ ਉਹ ਟੀਵੀ 'ਤੇ ਹੋਵੇ, ਜਾਂ ਇੰਟਰਨੈੱਟ 'ਤੇ ਜਾਂ ਫਿਰ ਰੈਲੀਆਂ ਵਿੱਚ ਹੋਵੇ। 

ਚੋਣ ਕਮਿਸ਼ਨ ਨੇ  ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਉਹ ਪੋਸਟਰ ਅਤੇ ਪੈਂਫਲੈਟ ਵੰਡਣ ਜਾਂ ਨਾਅਰੇਬਾਜ਼ੀ ਸਮੇਤ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ਵਿੱਚ ਬੱਚਿਆਂ ਦੀ ਵਰਤੋਂ ਨਾ ਕਰਨ।   ਚੋਣ ਕਮਿਸ਼ਨ ਨੇ   ਕਿਹਾ ਕਿ ਰਾਜਨੀਤਿਕ ਪਾਰਟੀਆਂ ਜਾਂ ਨੇਤਾ ਚੋਣ ਪ੍ਰਚਾਰ ਵਿੱਚ ਬੱਚਿਆਂ ਦੀ ਵਰਤੋਂ ਨਹੀਂ ਕਰਨਗੇ। ਨੇਤਾ ਚੋਣ ਪ੍ਰਚਾਰ ਦੌਰਾਨ ਕਿਸੇ ਵੀ ਬੱਚੇ ਨੂੰ ਗੋਦ ਨਹੀਂ ਲੈਣਗੇ। ਬੱਚੇ ਕਾਰ ਵਿੱਚ ਨਹੀਂ ਬੈਠਣਗੇ ਤੇ ਰੈਲੀਆਂ ਵਿੱਚ ਸ਼ਾਮਲ ਨਹੀਂ ਕੀਤੇ ਜਾ ਸਕਦੇ।

ਕਿਸੇ ਵੀ ਬੱਚੇ ਨੂੰ ਰੈਲੀਆਂ ਜਾਂ ਮੀਟਿੰਗਾਂ ਵਿੱਚ ਕਵਿਤਾਵਾਂ, ਗੀਤ, ਭਾਸ਼ਣ ਗਾਉਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਕਿਸੇ ਰਾਜਨੀਤਿਕ ਨੇਤਾ ਦਾ ਬੱਚਾ ਰਿਸ਼ਤੇਦਾਰ ਆਪਣੇ ਮਾਪਿਆਂ ਨਾਲ ਜਾ ਸਕਦਾ ਹੈ। ਹਾਲਾਂਕਿ ਉਹ ਇਸ ਮੁਹਿੰਮ 'ਚ ਹਿੱਸਾ ਨਹੀਂ ਲੈਣਗੇ। ਜੇਕਰ ਕੋਈ ਬੱਚਿਆਂ ਦੀ ਵਰਤੋਂ ਪ੍ਰਚਾਰ ਲਈ ਕਰਦਾ ਹੈ ਤਾਂ ਬਾਲ ਮਜ਼ਦੂਰੀ ਐਕਟ, 1986 ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget