ਪੜਚੋਲ ਕਰੋ

ਮੁੱਕੀਆਂ ਉਡੀਕਾਂ! ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ

ਨਵੀਂ ਦਿੱਲੀ: ਅੱਜ ਸ਼ਾਮ ਤਕ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਸ਼ਾਮੀਂ 5 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਏਗੀ। ਇਸ ਪ੍ਰੈੱਸ ਕਾਨਫਰੰਸ ਵਿੱਚ ਕਮਿਸ਼ਨ 2019 ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਯਾਦ ਰਹੇ ਕਿ ਪਿਛਲੀਆਂ 2014 ਵਿੱਚ ਹੋਈਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਐਤਵਾਰ ਵਾਲੇ ਦਿਨ ਹੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਵੀ ਐਲਾਨ ਹੋ ਸਕਦਾ ਹੈ। ਤਾਰੀਖ਼ਾਂ ਦੇ ਐਲਾਨ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਏਗਾ। ਉੱਧਰ ਜੰਮੂ-ਕਸ਼ਮੀਰ ਸਬੰਧੀ ਵੀ ਸਭ ਦੀਆਂ ਨਜ਼ਰਾਂ ਚੋਣ ਕਮਿਸ਼ਨ ’ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਜੰਮੂ ਵਿੱਚ ਰਾਜਪਾਲ ਸ਼ਾਸਨ ਲੱਗਾ ਹੋਇਆ ਹੈ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਚੋਣ ਕਮਿਸ਼ਨ ’ਤੇ ਪੀਐਮ ਮੋਦੀ ਦੇ ਤੈਅ ਪ੍ਰੋਗਰਾਮਾਂ ਦੇ ਚੱਲਦਿਆਂ ਜਾਣਬੁੱਝ ਦੇ ਤਾਰੀਖ਼ਾਂ ਦੇ ਐਲਾਨ ਵਿੱਚ ਦੇਰੀ ਦਾ ਇਲਜ਼ਾਮ ਲਾ ਰਹੀ ਹੈ। ਕਿਆਸ ਲਾਏ ਜਾ ਰਹੇ ਹਨ ਕਿ ਇਸ ਸਥਿਤੀ ਨੂੰ ਸਾਫ ਕਰਨ ਲਈ ਹੀ ਚੋਣ ਕਮਿਸ਼ਨ ਨੇ ਐਤਵਾਰ ਦਾ ਦਿਨ ਚੁਣਿਆ ਹੈ।

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget