ਪੜਚੋਲ ਕਰੋ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

Indian Passport: ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਪਾਸਪੋਰਟ ਪਛਾਣ ਸਾਬਤ ਕਰਨ ਵਾਲੇ ਦਸਤਾਵੇਜ਼ਾਂ ਦੀ ਸੂਚੀ ਵਿੱਚ ਪਹਿਲਾਂ ਤੋਂ ਹੀ ਸ਼ਾਮਲ ਸੀ ਅਤੇ ਹੁਣ ਵੀ ਸ਼ਾਮਲ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਹੋਇਆਂ ਕਿ ਇਸ ਨਿਯਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਦੇਸ਼ ਵਿੱਚ ਇਸ ਵੇਲੇ ਭਾਰਤੀ ਪਾਸਪੋਰਟ ਨੂੰ ਲੈ ਕੇ ਵੱਡੀ ਚਰਚਾ ਛਿੜ ਗਈ ਹੈ। ਕੀ ਭਾਰਤੀ ਪਾਸਪੋਰਟ ਨਾਗਰਿਕਤਾ ਦਾ ਇੱਕ ਵੈਧ ਸਬੂਤ ਹੈ ਜਾਂ ਨਹੀਂ, ਇਸ ਬਾਰੇ ਬਹਿਸ ਹੋ ਰਹੀ ਹੈ। ਇਸ ਦੌਰਾਨ, ਭਾਰਤੀ ਚੋਣ ਕਮਿਸ਼ਨ (ECI) ਨੇ ਵੀਰਵਾਰ (25 ਜੂਨ, 2026) ਨੂੰ ਭਾਰਤੀ ਪਾਸਪੋਰਟ ਦੀ ਪ੍ਰਮਾਣਿਕਤਾ ਬਾਰੇ ਇੱਕ ਮਹੱਤਵਪੂਰਨ ਬਿਆਨ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (SIR) ਪ੍ਰਕਿਰਿਆ ਦੌਰਾਨ ਪਾਸਪੋਰਟ ਨੂੰ ਇੱਕ ਵੈਧ ਦਸਤਾਵੇਜ਼ ਮੰਨਿਆ ਜਾਵੇਗਾ।

ਚੋਣ ਕਮਿਸ਼ਨ ਨੇ ਕਿਹਾ ਕਿ ਭਾਰਤੀ ਪਾਸਪੋਰਟ ਵੋਟਰਾਂ ਨੂੰ ਭਾਰਤੀ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਲਈ ਆਪਣੀ ਯੋਗਤਾ ਸਾਬਤ ਕਰਨ ਲਈ ਲੋੜੀਂਦੇ 12 ਵੈਧ ਦਸਤਾਵੇਜ਼ਾਂ ਵਿੱਚੋਂ ਇੱਕ ਹੈ, ਜੋ SIR ਪ੍ਰਕਿਰਿਆ ਦੌਰਾਨ ਵੈਲਿਡ ਹੋਵੇਗਾ। 

SIR ਦੌਰਾਨ ਪਛਾਣ ਦਸਤਾਵੇਜ਼ਾਂ ਵਿੱਚ ਪਾਸਪੋਰਟ ਸ਼ਾਮਲ: ECI

ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ, "ਪਾਸਪੋਰਟ ਪਹਿਲਾਂ ਵੀ ਪਛਾਣ ਦਸਤਾਵੇਜ਼ਾਂ ਵਿੱਚ ਸ਼ਾਮਲ ਸੀ ਅਤੇ ਹੁਣ ਵੀ ਹੈ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਿਯਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਕਮਿਸ਼ਨ ਨੇ ਕਿਹਾ ਕਿ ਬਿਹਾਰ ਅਤੇ ਅਸਾਮ ਵਿੱਚ SIR ਦੌਰਾਨ ਅਤੇ ਨਾਲ ਹੀ ਕਿਤੇ ਹੋਰ ਵੋਟਰ ਸੂਚੀ ਸੋਧ ਦੌਰਾਨ ਪਾਸਪੋਰਟ ਨੂੰ ਲਗਾਤਾਰ 12 ਦਸਤਾਵੇਜ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਰਿਹਾ ਹੈ ਜੋ ਕੋਈ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਰਜਿਸਟ੍ਰੇਸ਼ਨ ਕਰਵਾਉਣ ਜਾਂ ਲਿਸਟ ਵਿੱਚ ਆਪਣੇ ਸਟੇਟਸ ਨੂੰ ਬਣਾਏ ਰੱਖਣ ਲਈ ਅਰਜ਼ੀ ਦੇਣ ਵੇਲੇ ਜਮ੍ਹਾ ਕਰਵਾ ਸਕਦੇ ਹੋ।

ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ 'ਤੇ ਕੀ ਕਿਹਾ?

ਚੋਣ ਕਮਿਸ਼ਨ ਦਾ ਇਹ ਜਵਾਬ ਵਿਦੇਸ਼ ਮੰਤਰਾਲੇ ਦੇ ਇਹ ਕਹਿਣ ਤੋਂ ਬਾਅਦ ਆਇਆ ਹੈ ਕਿ ਭਾਰਤੀ ਪਾਸਪੋਰਟ ਮੁੱਖ ਤੌਰ 'ਤੇ ਇੱਕ ਯਾਤਰਾ ਦਸਤਾਵੇਜ਼ ਹੈ ਅਤੇ ਇਸਨੂੰ ਨਾਗਰਿਕਤਾ ਦਾ ਸਬੂਤ ਨਹੀਂ ਮੰਨਿਆ ਜਾ ਸਕਦਾ।

ਦਰਅਸਲ, 14ਵੇਂ ਪਾਸਪੋਰਟ ਸੇਵਾ ਦਿਵਸ ਦੇ ਮੌਕੇ 'ਤੇ ਆਯੋਜਿਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆਂ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹਾਲਾਂਕਿ, ਪਾਸਪੋਰਟ ਵਿਦੇਸ਼ ਵਿੱਚ ਰਹਿੰਦੇ ਹੋਏ ਭਾਰਤੀ ਮੂਲ ਦੇ ਨਾਗਰਿਕਾਂ ਦੀ ਰਾਸ਼ਟਰੀਅਤਾ ਨੂੰ ਸਾਬਤ ਕਰਦਾ ਹੈ, ਨਾਗਰਿਕਤਾ ਵੱਖਰੇ ਕਾਨੂੰਨੀ ਪ੍ਰਬੰਧਾਂ ਅਧੀਨ ਨਿਰਧਾਰਤ ਕੀਤੀ ਜਾਂਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Embed widget