ਪੜਚੋਲ ਕਰੋ

ਮੋਦੀ ਦੇ ਹੈਲੀਕਾਪਟਰ ਦੀ ਜਾਂਚ ਕਰਨ ਵਾਲੇ ਅਫਸਰ ਦੀ ਸ਼ਾਮਤ, ਚੋਣ ਕਮਿਸ਼ਨ ਦੀ ਕਾਰਵਾਈ

ਓਡੀਸ਼ਾ ਦੇ ਸਬਲਪੁਰ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੈਲੀਕਾਪਟਰ ਦੀ ਜਾਂਚ ਦੇ ਆਦੇਸ਼ ਦੇਣ ਵਾਲੇ ਅਧਿਕਾਰੀ ਨੂੰ ਮੁਅਤੱਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਓਡੀਸ਼ਾ ਦੇ ਜਨਰਲ ਸੁਪਰਵਾਈਜ਼ਰ ਨੂੰ ਬੁੱਧਵਾਰ ਨੂੰ ਸਸਪੈਂਡ ਕਰ ਦਿੱਤਾ।

ਭੁਵਨੇਸ਼ਵਰ: ਓਡੀਸ਼ਾ ਦੇ ਸਬਲਪੁਰ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੈਲੀਕਾਪਟਰ ਦੀ ਜਾਂਚ ਦੇ ਆਦੇਸ਼ ਦੇਣ ਵਾਲੇ ਅਧਿਕਾਰੀ ਨੂੰ ਮੁਅਤੱਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਓਡੀਸ਼ਾ ਦੇ ਜਨਰਲ ਸੁਪਰਵਾਈਜ਼ਰ ਨੂੰ ਬੁੱਧਵਾਰ ਨੂੰ ਸਸਪੈਂਡ ਕਰ ਦਿੱਤਾ। ਵਿਭਾਗ ਵੱਲੋਂ ਜਾਰੀ ਆਦੇਸ਼ ਮੁਤਾਬਕ, ਕਰਨਾਟਕ ਕੇਡਰ ਦੇ 1996 ਬੈਚ ਦੇ ਆਈਏਐਸ ਅਧਿਕਾਰੀ ਮੁਹੰਮਦ ਮੋਹਸਿਨ ਨੇ ਐਸਪੀਜੀ ਸੁਰੱਖਿਆ ਨਾਲ ਜੁੜੇ ਚੋਣ ਕਮਿਸ਼ਨ ਦੇ ਹੁਕਮਾਂ ਦਾ ਪਾਲਨ ਨਹੀਂ ਕੀਤਾ। ਜ਼ਿਲ੍ਹਾ ਕਲੈਕਟਰ ਤੇ ਪੁਲਿਸ ਡਾਇਰੈਕਟਰ ਦੀ ਰਿਪੋਰਟ ਦੇ ਆਧਾਰ ‘ਤੇ ਸੰਬਲਪੁਰ ਦੇ ਜਨਰਲ ਸੁਪਰਵਾਈਜ਼ਰ ਨੂੰ ਘਟਨਾ ਦੇ ਇੱਕ ਦਿਨ ਬਾਅਦ ਮੁਅੱਤਲ ਕਰ ਦਿੱਤਾ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੰਬਲਪੁਰ ‘ਚ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀ ਜਾਂਚ ਕਰਨਾ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਨਹੀਂ ਸੀ। ਐਸਪੀਜੀ ਸੁਰੱਖਿਆ ਹਾਸਲ ਲੋਕਾਂ ਨੂੰ ਅਜਿਹੀ ਜਾਂਚ ‘ਚ ਛੂਟ ਹੁੰਦੀ ਹੈ। ਸੂਬੇ ‘ਚ ਅੱਜ ਪੰਜ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਆਖਰੀ ਗੇੜ ਦੀਆਂ ਚੋਣਾਂ 29 ਅਪਰੈਲ ਨੂੰ ਛੇ ਸੀਟਾਂ ‘ਤੇ ਹਨ। ਸੂਬੇ ‘ਚ ਬੀਜੇਡੀ ਦਾ ਰਾਜਨੀਤੀ ‘ਚ ਕਾਫੀ ਪ੍ਰਭਾਅ ਹੈ ਤੇ ਪਾਰਟੀ ਦੇ ਨੇਤਾ ਨਵੀਨ ਪਟਨਾਇਕ ਇੱਥੇ 19 ਸਾਲ ਤੋਂ ਮੁੱਖ ਮੰਤਰੀ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget