ਪੜਚੋਲ ਕਰੋ

ਚੋਣਾਂ ਪੂਰੀਆਂ ਹੋਣ ਤੋਂ ਪਹਿਲਾਂ ਹੀ ਚੋਣ ਕਮਿਸ਼ਨ 'ਚ ਪਿਆ ਭੜਥੂ

ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ਵਿੱਚ ਪੀਐਮ ਮੋਦੀ ਨੂੰ ਕਲੀਨ ਚਿੱਟ ਦੇਣ ਸਮੇਤ ਕਈ ਫੈਸਲਿਆਂ ਸਬੰਧੀ ਚੋਣ ਕਮਿਸ਼ਨ ਵਿੱਚ ਕਲੇਸ਼ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨਰ ਅਸ਼ੋਕ ਲਵਾਸਾ ਬਾਰੇ ਚੱਲ ਰਹੀਆਂ ਖ਼ਬਰਾਂ ਦਰਮਿਆਨ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸਫ਼ਾਈ ਦਿੱਤੀ ਹੈ ਕਿ ਜ਼ਰੂਰੀ ਨਹੀਂ ਕਿ ਸਾਰੇ ਮੁੱਦਿਆਂ 'ਤੇ ਸਾਰੇ ਮੈਂਬਰਾਂ ਦੀ ਰਾਏ ਇੱਕ ਹੀ ਹੋਵੇ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ਵਿੱਚ ਪੀਐਮ ਮੋਦੀ ਨੂੰ ਕਲੀਨ ਚਿੱਟ ਦੇਣ ਸਮੇਤ ਕਈ ਫੈਸਲਿਆਂ ਸਬੰਧੀ ਚੋਣ ਕਮਿਸ਼ਨ ਵਿੱਚ ਕਲੇਸ਼ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨਰ ਅਸ਼ੋਕ ਲਵਾਸਾ ਬਾਰੇ ਚੱਲ ਰਹੀਆਂ ਖ਼ਬਰਾਂ ਦਰਮਿਆਨ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸਫ਼ਾਈ ਦਿੱਤੀ ਹੈ ਕਿ ਜ਼ਰੂਰੀ ਨਹੀਂ ਕਿ ਸਾਰੇ ਮੁੱਦਿਆਂ 'ਤੇ ਸਾਰੇ ਮੈਂਬਰਾਂ ਦੀ ਰਾਏ ਇੱਕ ਹੀ ਹੋਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਬੇਵਜ੍ਹਾ ਤੂਲ ਦਿੱਤਾ ਜਾ ਰਿਹਾ ਹੈ। ਮਾਮਲੇ 'ਤੇ ਵਿਵਾਦ ਵਧਦਾ ਵੇਖ ਸੁਨੀਲ ਅਰੋੜਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਤਿੰਨ ਮੈਂਬਰ ਇੱਕ ਦੂਜੇ ਦੇ ਕਲੋਨ ਨਹੀਂ ਹੋ ਸਕਦੇ। ਪਹਿਲਾਂ ਵੀ ਅਜਿਹਾ ਕਈ ਵਾਰ ਹੋਇਆ ਹੈ ਜਦੋਂ ਵਿਚਾਰਾਂ ਵਿੱਚ ਮਤਭੇਦ ਵੇਖਣ ਨੂੰ ਮਿਲੇ ਹਨ। ਅਜਿਹਾ ਹੋ ਸਕਦਾ ਹੈ ਤੇ ਹੋਣਾ ਵੀ ਚਾਹੀਦਾ ਹੈ। ਉਨ੍ਹਾਂ ਮੀਡੀਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਿਵਾਦ ਨੂੰ ਟਾਲਿਆ ਵੀ ਜਾ ਸਕਦਾ ਹੈ। ਖ਼ਬਰਾਂ ਮੁਤਾਬਕ ਪੀਐਮ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਕਲੀਨ ਚਿੱਟ ਦੇਣ 'ਤੇ ਅਸਹਿਮਤੀ ਜਤਾਉਣ ਵਾਲੀ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਖੁੱਲ੍ਹ ਕੇ ਆਪਣਾ ਵਿਰੋਧ ਜਤਾਇਆ ਹੈ। ਲਵਾਸਾ ਨੇ ਹਾਲ ਹੀ ਵਿੱਚ ਮੁੱਖ ਚੋਣ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੇ ਅਸਹਿਮਤੀ ਵਾਲੇ ਪੱਖ ਨੂੰ ਆਨ ਰਿਕਾਰਡ ਨਹੀਂ ਕੀਤਾ ਜਾਏਗਾ, ਉਦੋਂ ਤਕ ਉਹ ਕਮਿਸ਼ਨ ਦੀ ਕਿਸੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget