ਪੜਚੋਲ ਕਰੋ

ਲੋਕ ਸਭਾ ਚੋਣਾਂ: ‘ਆਪ’ ‘ਤੇ ਬੀਜੇਪੀ ਨੇ ਫੇਰਿਆ ਝਾੜੂ

ਦਿੱਲੀ ‘ਚ ਬੀਜੇਪੀ ਨੇ 2014 ਨੂੰ ਦੁਹਰਾ ਦਿੱਤਾ ਤੇ ਸਾਰੀਆਂ ਸੱਤ ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਕਾਂਗਰਸ ਉਮੀਦਵਾਰ ਪੰਜ ਸੀਟਾਂ ‘ਤੇ ਦੂਜੇ ਨੰਬਰ ‘ਤੇ, ਦੋ ਸੀਟਾਂ ‘ਤੇ ਤੀਜੇ ਨੰਬਰ ‘ਤੇ ਰਹੇ। 'ਆਪ' ਦੀ ਗੱਲ ਕਰੀਏ ਤਾਂ ਉਹ ਪੰਜ ਸੀਟਾਂ ‘ਤੇ ਤੀਜੇ ਤੇ ਦੋ ਸੀਟਾਂ ‘ਤੇ ਤੀਜੇ ਨੰਬਰ ‘ਤੇ ਰਹੀ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਮੋਦੀ ਲਹਿਰ ਵਿਰੋਧੀ ਦਲਾਂ ‘ਤੇ ਸੁਨਾਮੀ ਦੀ ਤਰ੍ਹਾਂ ਰਹੀ। ਦਿੱਲੀ ‘ਚ ਆਮ ਆਦਮੀ ਪਾਰਟੀ (ਆਪ) ਦੇ ਕਈ ਉਮੀਦਵਾਰ ਜ਼ਮਾਨਤ ਬਚਾਉਣ ‘ਚ ਵੀ ਕਾਮਯਾਬ ਨਹੀਂ ਹੋ ਸਕੇ। ਇਹ ਹੀ ਨਹੀਂ ਸੱਤਾ ‘ਚ ਰਹਿਣ ਤੋਂ ਬਾਅਦ ਵੀ 'ਆਪ' ਸੱਤ 'ਚੋਂ ਪੰਜ ਸੀਟਾਂ ‘ਤੇ ਤੀਜੇ ਨੰਬਰ ‘ਤੇ ਚਲੀ ਗਈ। 2014 ਦੀਆਂ ਚੋਣਾਂ ‘ਚ ਬੀਜੇਪੀ ਪਹਿਲੇ, 'ਆਪ' ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ ਸੀ। ਇਸ ਤੋਂ ਬਾਅਦ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਰਿਕਾਰਡ 70 'ਚੋਂ 67 ਸੀਟਾਂ ‘ਤੇ ਜਿੱਤ ਹਾਸਲ ਕਰਨ ‘ਚ ਕਾਮਯਾਬ ਰਹੀ ਸੀ। ਇਨ੍ਹਾਂ ਚੋਣਾਂ ਨੇ ਤਸਵੀਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ। ਦਿੱਲੀ ‘ਚ ਬੀਜੇਪੀ ਨੇ 2014 ਨੂੰ ਦੁਹਰਾ ਦਿੱਤਾ ਤੇ ਸਾਰੀਆਂ ਸੱਤ ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਕਾਂਗਰਸ ਉਮੀਦਵਾਰ ਪੰਜ ਸੀਟਾਂ ‘ਤੇ ਦੂਜੇ ਨੰਬਰ ‘ਤੇ, ਦੋ ਸੀਟਾਂ ‘ਤੇ ਤੀਜੇ ਨੰਬਰ ‘ਤੇ ਰਹੇ। 'ਆਪ' ਦੀ ਗੱਲ ਕਰੀਏ ਤਾਂ ਉਹ ਪੰਜ ਸੀਟਾਂ ‘ਤੇ ਤੀਜੇ ਤੇ ਦੋ ਸੀਟਾਂ ‘ਤੇ ਤੀਜੇ ਨੰਬਰ ‘ਤੇ ਰਹੀ।

ਹੁਣ ਜਾਣੋ ਹਰ ਇੱਕ ਸੀਟ ਦਾ ਹਾਲ

ਚਾਂਦਨੀ ਚੌਕ ‘ਚ ਬੀਜੇਪੀ ਨੂੰ ਮਿਲੇ 52.35 ਫੀਸਦ ਵੋਟ, 'ਆਪ'-14.74 ਫੀਸਦ ਤੇ ਕਾਂਗਰਸ ਨੂੰ ਇੱਥੇ ਮਿਲੀਆਂ 29.67 ਫੀਸਦ ਵੋਟਾਂ।

ਪੂਰਬੀ ਦਿੱਲੀ ‘ਚ ਬੀਜੇਪੀ ਨੂੰ ਮਿਲੇ 55.35 ਫੀਸਦ, 'ਆਪ' ਨੂੰ 17.44 ਫੀਸਦ ਤੇ ਕਾਂਗਰਸ ਨੂੰ 24.24 ਫੀਸਦ ਵੋਟਾਂ ਮਿਲੀਆਂ ਹਨ।

ਗੱਲ ਕਰਦੇ ਹਾਂ ਨਵੀਂ ਦਿੱਲੀ ਸੀਟ ਦੀ ਜਿੱਥੇ ਪਾਰਟੀਆਂ 'ਚੋਂ ਬੀਜੇਪੀ 54.77%, 'ਆਪ' 16.33% ਤੇ ਕਾਂਗਰਸ 26.91% ਵੋਟਾਂ ਹਾਸਲ ਕਰਨ ‘ਚ ਕਾਮਯਾਬ ਰਹੀ।

ਉੱਤਰੀ ਪੂਰਬੀ ਦਿੱਲੀ ਤੋਂ ਬੀਜੇਪੀ ਉਮੀਦਵਾਰ ਮਨੋਜ ਤਿਵਾੜੀ ਨੂੰ ਜਿੱਤ ਲਈ 53.09% ਵੋਟਾਂ ਮਿਲੀਆਂ ਹਨ। ਇਸ ਤੋਂ ਬਾਅਦ 'ਆਪ' ਨੂੰ 13.06 ਅਤੇ ਕਾਂਗਰਸ ਨੂੰ 28.85 ਫੀਸਦ ਵੋਟਾਂ ਹਾਸਲ ਹੋਇਆਂ ਹਨ।

ਉੱਤਰੀ ਪੱਛਮੀ ਦਿੱਲੀ ਤੋਂ ਬੀਜੇਪੀ ਨੂੰ 60.49%, 'ਆਪ' 21.01% ਤੇ ਕਾਂਗਰਸ ਨੂੰ 16.88% ਵੋਟਾਂ ਮਿਲੀਆਂ।

ਦੱਖਣੀ ਦਿੱਲੀ ਤੋਂ ਬੀਜੇਪੀ ਦੇ ਰਮੇਸ਼ ਬਿਧੂੜੀ ਨੂੰ 56.58 ਫੀਸਦ ਵੋਟਾਂ, 'ਆਪ' 26.35% ਵੋਟਾਂ ਤੇ ਕਾਂਗਰਸ 13.56 ਫੀਸਦ ਵੋਟਾਂ ਹਾਲ ਕਰ ਸਕੇ ਹਨ।

ਹੁਣ ਗੱਲ ਪੰਜਵੀਂ ਸੀਟ ਯਾਨੀ ਪੱਛਮੀ ਦਿੱਲੀ ਦੀ ਜਿੱਥੇ ਬੀਜੇਪੀ 60.05 ਫੀਸਦ, 'ਆਪ' 17.47 ਫੀਸਦ ਤੇ ਕਾਂਗਰਸ 19.92 ਫੀਸਦ ਵੋਟਾਂ ਹਾਸਲ ਕਰਨ ‘ਚ ਕਾਮਯਾਬ ਰਹੀ ਹੈ।

ਦਿਲੀਪ ਪਾਂਡੇ, ਪੰਕਜ ਗੁਪਤਾ ਤੇ ਬ੍ਰਿਜੇਸ਼ ਗੋਇਲ ਦੀ ਜ਼ਮਾਨਤ ਤਕ ਜ਼ਬਤ ਹੋ ਗਈ। ਇੱਥੇ ਤਕ ਕੀ ਬਾਕਸਰ ਵਿਜੇਂਦਰ ਸਿੰਘ ਵੀ ਆਪਣੀ ਜ਼ਮਾਨਤ ਜ਼ਬਤ ਹੋਣ ਤੋਂ ਬਚਾ ਨਹੀਂ ਸਕੇ। ਉਮੀਦਵਾਰ ਕੁੱਲ ਵੋਟਾਂ ਦਾ ਛੇਵਾਂ ਹਿੱਸਾ ਨਾ ਮਿਲਣ ‘ਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰ ਲਈ ਜਾਂਦੀ ਹੈ।

ਟਾਪ ਹੈਡਲਾਈਨ

3 MLAs Join BJP: ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ, 3 ਬਾਗੀ ਵਿਧਾਇਕ ਸਾਥੀਆਂ ਸਣੇ ਭਾਜਪਾ 'ਚ ਹੋਣਗੇ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ, 3 ਬਾਗੀ ਵਿਧਾਇਕ ਸਾਥੀਆਂ ਸਣੇ ਭਾਜਪਾ 'ਚ ਹੋਣਗੇ ਸ਼ਾਮਲ, ਜਾਣੋ ਕੀ ਬੋਲੇ...
BJP MP Accident: ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget