ਦੱਸ ਦੇਈਏ ਸ਼ੁਰੂਆਤੀ ਰੁਝਾਨਾਂ ਦੇ ਮੁਤਾਬਕ ਬੀਜੇਪੀ ਲੀਡ ਲੈ ਰਹੀ ਹੈ।ਉੱਤਰ ਪ੍ਰਦੇਸ਼ ਦੀ ਪ੍ਰਤਾਪਗੜ ਸੀਟ ਤੋਂ ਬੀਜੇਪੀ ਨੂੰ ਲੀਡ ਮਿਲ ਰਹੀ ਹੈ। ਇਸ ਦੇ ਨਾਲ ਹੀ ਲਖਨਊ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੀ ਅੱਗੇ ਚੱਲ ਰਹੇ ਹਨ।
Election Results 2019 Updates: ਸ਼ੁਰੂਆਤੀ ਰੁਝਾਨਾਂ 'ਚ ਬੀਜੇਪੀ ਲਈ ਖ਼ੁਸ਼ਖ਼ਬਰੀ
ਏਬੀਪੀ ਸਾਂਝਾ Updated at: 23 May 2019 08:19 AM (IST)
ਕਰੀਬ ਇੱਕ ਮਹੀਨੇ ਤੋਂ ਜ਼ਿਆਦਾ ਚੱਲੀਆਂ ਲੋਕ ਸਭਾ ਚੋਣਾਂ ਲਈ ਅੱਜ ਨਤੀਜੇ ਦਾ ਦਿਨ ਹੈ। ਲੋਕ ਸਭਾ ਚੋਣਾਂ ਦੇ ਨਤੀਜੇ ਲਈ ਦੇਸ਼ ਭਰ ਦੀਆਂ ਨਜ਼ਰਾਂ ਟੀਵੀ ਸਕ੍ਰੀਨ 'ਤੇ ਟਿਕੀਆਂ ਹੋਈਆਂ ਹਨ।
NEXT PREV
Election Results 2019 Live: ਕਰੀਬ ਇੱਕ ਮਹੀਨੇ ਤੋਂ ਜ਼ਿਆਦਾ ਚੱਲੀਆਂ ਲੋਕ ਸਭਾ ਚੋਣਾਂ ਲਈ ਅੱਜ ਨਤੀਜੇ ਦਾ ਦਿਨ ਹੈ। ਲੋਕ ਸਭਾ ਚੋਣਾਂ ਦੇ ਨਤੀਜੇ ਲਈ ਦੇਸ਼ ਭਰ ਦੀਆਂ ਨਜ਼ਰਾਂ ਟੀਵੀ ਸਕ੍ਰੀਨ 'ਤੇ ਟਿਕੀਆਂ ਹੋਈਆਂ ਹਨ।