ਪੜਚੋਲ ਕਰੋ

ਮੋਦੀ ਲਹਿਰ ਅੱਗੇ ਢਹਿ-ਢੇਰੀ ਹੋਈ ਕਾਂਗਰਸ, ਮਹਾਗੱਠਬੰਧਨ ਦੀ ਠੁੱਸ

2014 ਦੀਆਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਬੀਜੇਪੀ ਮੋਦੀ ਲਹਿਰ ‘ਤੇ ਸਵਾਰ ਹੈ। ਬੀਜੇਪੀ ਅੱਗੇ ਸਾਰੇ ਵਿਰੋਧੀ ਦਲ ਢਹਿ ਢੇਰੀ ਹੁੰਦੇ ਨਜ਼ਰ ਆ ਰਹੇ ਹਨ। ਸਵੇਰੇ 11 ਵਜੇ ਤਕ ਦੇ ਰੁਝਾਨਾਂ ‘ਤੇ ਗੌਰ ਕਰੀਏ ਤਾਂ ਬੀਜੇਪੀ ਪੂਰੇ ਬਹੁਮਤ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ।

ਨਵੀਂ ਦਿੱਲੀ: 2014 ਦੀਆਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਬੀਜੇਪੀ ਮੋਦੀ ਲਹਿਰ ‘ਤੇ ਸਵਾਰ ਹੈ। ਬੀਜੇਪੀ ਅੱਗੇ ਸਾਰੇ ਵਿਰੋਧੀ ਦਲ ਢਹਿ ਢੇਰੀ ਹੁੰਦੇ ਨਜ਼ਰ ਆ ਰਹੇ ਹਨ। ਸਵੇਰੇ 11 ਵਜੇ ਤਕ ਦੇ ਰੁਝਾਨਾਂ ‘ਤੇ ਗੌਰ ਕਰੀਏ ਤਾਂ ਬੀਜੇਪੀ ਪੂਰੇ ਬਹੁਮਤ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ। ਇਹ ਨਹੀਂ ਇਤਿਹਾਸ ‘ਚ ਪਹਿਲੀ ਵਾਰ ਬੀਜੇਪੀ ਸਭ ਤੋਂ ਜ਼ਿਆਦਾ ਸੀਟਾਂ ਜਿੱਤਦੀ ਨਜ਼ਰ ਆ ਰਹੀ ਹੈ। ਬੀਜੇਪੀ ਇਸ ਸਮੇਂ 284 ਸੀਟਾਂ ਨਾਲ ਅੱਗੇ ਹੈ। ਬੀਜੇਪੀ ਨੇ 2014 ‘282 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ। ਕਾਂਗਰਸ ਨੇ ਆਪਣੇ ਪ੍ਰਦਰਸ਼ਨ ‘ਚ ਕੁਝ ਸੁਧਾਰ ਜ਼ਰੂਰ ਕੀਤਾ ਹੈ। ਇਹ ਵਾਰ ਉਹ 50 ਸੀਟਾਂ ਨਾਲ ਅੱਗੇ ਚਲ ਰਹੀ ਹੈ। 2014 ‘ਚ ਕਾਂਗਰਸ ਨੇ 44 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ। ਲੋਕ ਸਭਾ ਚੋਣਾਂ ‘ਤੇ 1 ਅਪਰੈਲ ਤੋਂ 19 ਮਈ ਤਕ ਸੱਤ ਗੇੜਾਂ ‘ਚ ਵੋਟਿੰਗ ਹੋਈ ਸੀ। ਇਸ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। 11 ਵਜੇ ਤਕ ਦੇ ਰੁਝਾਨ ਬੀਜੇਪੀ- 284 ਕਾਂਗਰਸ-50 ਬੀਐਸਪੀ-11 ਐਸਪੀ-8 ਟੀਐਮਸੀ-23 ਬੀਜੇਡੀ-11 ਟੀਡੀਪੀ-1 ਵਾਈਐਸਆਰ ਕਾਂਗਰਸ-8 ਟੀਆਰਐਸ-11 ਸ਼ਿਵ ਸੈਨਾ-19 ਆਰਜੇਡੀ-2 ਡੀਐਮਕੇ-22
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget