ਪੜਚੋਲ ਕਰੋ

ਆਖਰ ਬੀਜੇਪੀ ਨੇ ਸਵੀਕਾਰ ਹੀ ਲਈ ਹਾਰ, ਜਾਣੋ ਤਿੰਨ ਰਾਜਾਂ ਦਾ ਪੂਰਾ ਹਾਲ

ਨਵੀਂ ਦਿੱਲੀ: ਬੀਜੇਪੀ ਦੇ ਬੁਲਾਰਾ ਸੰਬਿਤ ਪਾਤਰਾ ਨੇ ਤਿੰਨ ਸੂਬਿਆਂ (ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼) ਵਿੱਚ ਪਾਰਟੀ ਦੀ ਹਾਰ ਸਵੀਕਾਰਦਿਆਂ ਕਿਹਾ ਕਿ ਇਸ ਹਾਰ ਦਾ ਕਾਰਨ ਲੋਕਾਂ ਦਾ ਗੁੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਗੁੱਸਾ ਹੁੰਦੇ ਤਾਂ ਪਾਰਟੀ ਨੂੰ ਜਿੰਨੀਆਂ ਸੀਟਾਂ ਮਿਲੀਆਂ ਹਨ, ਓਨੀਆਂ ਵੀ ਨਾ ਮਿਲਦੀਆਂ। ਜ਼ਿਕਰਯੋਗ ਹੈ ਕਿ ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਬੀਜੇਪੀ ਦੀਆਂ ਸਰਕਾਰਾਂ ਸੀ। ਅੱਜ ਦੇ ਨਤੀਜਿਆਂ ਬਾਅਦ ਛੱਤੀਗੜ੍ਹ ਤੇ ਰਾਜਸਥਾਨ ਵਿੱਚ ਸਪਸ਼ਟ ਤੌਰ ’ਤੇ ਕਾਂਗਰਸ ਆਪਣੀ ਸਰਕਾਰ ਬਣਾਏਗੀ। ਮੱਧ ਪ੍ਰਦੇਸ਼ ਵਿੱਚ ਕਾਂਗਰਸ ਆਪਣੀ ਬੜ੍ਹਤ ਨਾਲ ਚੱਲ ਰਹੀ ਹੈ। ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ 230 ਸੀਟਾਂ ਹਨ। 115 ਸੀਟਾਂ ’ਤੇ ਕਾਂਗਰਸ ਬੜ੍ਹਤ ਨਾਲ ਚੱਲ ਰਹੀ ਹੈ। ਬੀਜੇਪੀ 106 ਤੇ 9 ’ਤੇ ਹੋਰ ਪਾਰਟੀਆਂ ਕਾਬਜ਼ ਹਨ। ਐਮਪੀ ਵਿੱਚ ਬਹੁਮਤ ਹਾਸਲ ਕਰਨ ਲਈ ਪਾਰਟੀ ਨੂੰ 116 ਸੀਟਾਂ ਲੋੜੀਂਦੀਆਂ ਹਨ। 2013 ਵਿੱਚ ਬੀਜੇਪੀ ਨੇ 165 ਸੀਟਾਂ ਜਿੱਤੀਆਂ ਸੀ ਜਦਕਿ ਕਾਂਗਰਸ 58 ਸੀਟਾਂ ’ਤੇ ਹੀ ਸਿਮਟ ਗਈ ਸੀ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਐਮਪੀ ਵਿੱਚ ਪਿਛਲੇ 15 ਸਾਲਾਂ ਤੋਂ ਲਗਾਤਾਰ ਤਿੰਨ ਵਾਰ ਬੀਜੇਪੀ ਦੀ ਸਰਕਾਰ ਚੱਲਦੀ ਆ ਰਹੀ ਹੈ। ਸ਼ਿਵਰਾਜ ਸਿੰਘ ਚੌਹਾਨ ਲਗਾਤਾਰ ਤਿੰਨ ਵਾਰ ਇੱਥੋਂ ਦੇ ਸੀਐਮ ਬਣਦੇ ਆ ਰਹੇ ਸਨ। ਰਾਜਸਥਾਨ ਦੀ ਗੱਲ ਕੀਤੀ ਜਾਏ ਤਾਂ ਇੱਥੇ ਵਿਧਾਨ ਸਭਾ ਦੀਆਂ 200 ਸੀਟਾਂ ਹਨ ਜਿਨ੍ਹਾਂ ਵਿੱਚੋਂ 199 ’ਤੇ ਵੋਟਾਂ ਪਾਈਆਂ ਗਈਆਂ ਹਨ। ਇਨ੍ਹਾਂ ਵਿੱਚੋਂ 103 ਸੀਟਾਂ ’ਤੇ ਕਾਂਗਰਸ ਨੇ ਕਬਜ਼ਾ ਕੀਤਾ ਹੋਇਆ ਹੈ। 71 ਸੀਟਾਂ ’ਤੇ ਬੀਜੇਪੀ ਅੱਗੇ ਚੱਲ ਰਹੀ ਹੈ ਜਦਕਿ 25 ਸੀਟਾਂ ਹੋਰਾਂ ਦੇ ਹਿੱਸੇ ਆਈਆਂ। ਬਹੁਮਤ ਹਾਸਲ ਕਰਨ ਲਈ ਸੂਬੇ ਵਿੱਚ 100 ਸੀਟਾਂ ਦੀ ਜ਼ਰੂਰਤ ਹੈ ਜੋ ਸਪਸ਼ਟ ਤੌਰ ’ਤੇ ਕਾਂਗਰਸ ਨੇ ਹਾਸਲ ਕਰ ਲਿਆ ਹੈ। ਇੱਥੇ ਸਚਿਨ ਪਾਇਲਟ ਤੇ ਅਸ਼ੋਕ ਗਹਿਲੋਤ ਸੀਐਮ ਦੀ ਰੇਸ ਵਿੱਚ ਖੜ੍ਹੇ ਹਨ। ਉੱਧਰ ਛੱਤੀਗੜ੍ਹ ਵਿੱਚ ਸਾਫ ਤੌਰ ’ਤੇ ਕਾਂਗਰਸ ਦੀ ਸਰਕਰਾ ਬਣਨ ਜਾ ਰਹੀ ਹੈ। ਹਾਲੇ ਤਕ ਕਾਂਗਰਸ ਦੇ ਖ਼ਾਤੇ 69 ਸੀਟਾਂ ਹਨ ਜਦਕਿ ਬੀਜੇਪੀ ਕੋਲ 11 ਸੀਟਾਂ ਦਿਖਾਈ ਦੇ ਰਹੀਆਂ ਹਨ। ਅਜੀਤ ਜੋਗੀ ਗਠਜੋੜ ਕੋਲ 9 ਸੀਟਾਂ ਜਦਕਿ ਹੋਰਾਂ ਕੋਲ ਇੱਕ ਸੀਟ ਦਿਖ ਰਹੀ ਹੈ। ਇੱਥੇ ਵੀ ਲਗਾਤਾਰ ਤਿੰਨ ਵਾਰ ਬੀਜੇਪੀ ਦੀ ਸਰਕਾਰ ਧਾਵਕ ਸੀ ਪਰ ਇਸ ਵਾਰ ਬਾਜ਼ੀ ਪਲਟ ਕੇ ਕਾਂਗਰਸ ਹੱਥ ਆ ਗਈ ਹੈ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget