HSGMC: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਗਲੇ ਸਾਲ ਫਰਵਰੀ ਵਿੱਚ ਹੋਣੀਆਂ ਸੰਭਵ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਚ ਐਸ ਭੱਲਾ ਅਨੁਸਾਰ ਤਕਰੀਬਨ 30 ਚੋਣ ਨਿਸ਼ਾਨ ਜਾਰੀ ਕਰ ਦਿੱਤੇ ਗਏ ਹਨ।


ਹੋਰ ਪੜ੍ਹੋ : ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ, ਬੀਬੀਆਂ ਨਾਲ ਕੀਤੀ ਮੁਲਾਕਾਤ



ਸਿੱਖ ਭਾਈਚਾਰੇ ਦੀ ਅਬਾਦੀ ਦੇ ਅਧਾਰ ਤੇ 40 ਵਾਰਡ ਬਣਾਏ ਗਏ ਹਨ ਜਿਨਾ ‘ਚ ਕਰਨਾਲ, ਕੁਰੂਕਸ਼ੇਤਰ, ਅੰਬਾਲਾ ਤੇ ਸਿਰਸਾ ਲੋਕ ਸਭਾ ਸੀਟਾਂ ਦੀਆਂ ਤਿੰਨ ਦਰਜਨ ਵਿਧਾਨ ਸਭਾ ਸੀਟਾਂ ਤੇ ਸਿੱਖ ਵੋਟਰ ਕਿਸੇ ਵੀ ਪਾਰਟੀ ਦੀ ਹਾਰ ਜਿੱਤ ਤੇ ਫੈਸਲਾਕੁੰਨ ਭੁਮਿਕਾ ਨਿਭਾਉਂਦੇ ਰਹੇ ਹਨ। ਵੋਟਰ ਸੂਚੀਆਂ ਦੇ ਨਾਵਾ ਦੀ ਰਜਿਸਟ੍ਰੇਸ਼ਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ।


ਹੋਰ ਪੜ੍ਹੋ : ਪੰਜਾਬ ਆਉਣ ਤੋਂ ਪਹਿਲਾਂ ਕੇਜਰੀਵਾਲ ਦਾ ਐਲਾਨ, ਇੱਕ-ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਬਣਾਇਆ ਜਾਵੇਗਾ ਸ਼ਾਨਦਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ