ਪੜਚੋਲ ਕਰੋ

Electricity Bill: ਬਿਜਲੀ ਦੇ ਬਿੱਲ 'ਚ ਪ੍ਰਤੀ ਯੂਨਿਟ ਹੋਵੇਗਾ ਵਾਧਾ, ਕੇਂਦਰੀ ਮੰਤਰੀ ਨੇ ਦੱਸਿਆ ਇਸਦਾ ਆਹ ਵੱਡਾ ਕਾਰਨ

Power Bill: ਦੇਸ਼ 'ਚ ਲੋਕ ਲਗਾਤਾਰ ਮਹਿੰਗਾਈ ਦੇ ਝਟਕੇ ਮਹਿਸੂਸ ਕਰ ਰਹੇ ਹਨ ਅਤੇ ਹੁਣ ਇਸ ਕੜੀ 'ਚ ਬਿਜਲੀ ਬਿੱਲ ਦਾ ਨਾਂ ਵੀ ਜੁੜ ਸਕਦਾ ਹੈ। ਇਹ ਜਾਣਕਾਰੀ ਕੇਂਦਰੀ ਊਰਜਾ ਮੰਤਰੀ ਨੇ ਦਿੱਤੀ ਹੈ। ਹੁਣ ਜਨਤਾ ਨੂੰ ਤਿਆਰ ਰਹਿਣਾ ਚਾਹੀਦਾ ਹੈ...

Power Bill: ਦੇਸ਼ 'ਚ ਲੋਕ ਲਗਾਤਾਰ ਮਹਿੰਗਾਈ ਦੇ ਝਟਕੇ ਮਹਿਸੂਸ ਕਰ ਰਹੇ ਹਨ ਅਤੇ ਹੁਣ ਇਸ ਕੜੀ 'ਚ ਬਿਜਲੀ ਬਿੱਲ ਦਾ ਨਾਂ ਵੀ ਜੁੜ ਸਕਦਾ ਹੈ। ਇਹ ਜਾਣਕਾਰੀ ਕੇਂਦਰੀ ਊਰਜਾ ਮੰਤਰੀ ਨੇ ਦਿੱਤੀ ਹੈ। ਹੁਣ ਜਨਤਾ ਨੂੰ ਤਿਆਰ ਰਹਿਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬਿਜਲੀ ਦੇ ਬਿੱਲ ਵਧ ਸਕਦੇ ਹਨ। ਹਾਲਾਂਕਿ ਕੇਂਦਰੀ ਮੰਤਰੀ ਵੱਲੋਂ ਪ੍ਰਤੀ ਯੂਨਿਟ ਬਿਜਲੀ ਬਿੱਲ ਵਿੱਚ 1 ਰੁਪਏ ਤੋਂ ਵੀ ਘੱਟ ਵਾਧਾ ਹੋਣ ਦੀ ਗੱਲ ਕਹੀ ਜਾ ਰਹੀ ਹੈ।

 

ਬਿਜਲੀ ਦੇ ਖਰਚੇ 60-70 ਪੈਸੇ ਪ੍ਰਤੀ ਯੂਨਿਟ ਵਧਣਗੇ: ਕੇਂਦਰੀ ਮੰਤਰੀ ਆਰ.ਕੇ ਸਿੰਘ

ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੇ ਕਿਹਾ ਕਿ ਬਲੈਕਆਊਟ ਤੋਂ ਬਚਣ ਲਈ ਪਾਵਰ ਪਲਾਂਟਾਂ ਨੂੰ 10 ਫੀਸਦੀ ਦਰਾਮਦ ਕੋਲੇ ਨੂੰ ਮਿਲਾਉਣ ਲਈ ਕਿਹਾ ਗਿਆ ਹੈ। ਇਸ ਨਾਲ ਬਿਜਲੀ ਡਿਊਟੀ 60-70 ਪੈਸੇ ਪ੍ਰਤੀ ਯੂਨਿਟ ਵਧ ਜਾਵੇਗੀ। ਆਰ ਕੇ ਸਿੰਘ ਨੇ ਕਿਹਾ ਕਿ ਅਜਿਹਾ ਬਿਜਲੀ ਦੀ ਕਮੀ ਤੋਂ ਬਚਣ ਲਈ ਕਰਨਾ ਪੈਂਦਾ ਹੈ ਕਿਉਂਕਿ ਘਰੇਲੂ ਕੋਲੇ ਦੀ ਸਪਲਾਈ ਬਿਜਲੀ ਕੰਪਨੀਆਂ ਦੀ ਮੰਗ ਨੂੰ ਪੂਰਾ ਕਰਨ ਦੇ ਸਮਰੱਥ ਨਹੀਂ ਹੈ।

 

ਬਿਜਲੀ ਦੀ ਖਪਤ ਵਿੱਚ 25 ਫੀਸਦੀ ਦਾ ਵਾਧਾ

ਬਿਜਲੀ ਮੰਤਰੀ ਨੇ ਕਿਹਾ ਕਿ ਊਰਜਾ ਦੀ ਖਪਤ ਕਰੀਬ 25 ਫੀਸਦੀ ਵਧੀ ਹੈ ਅਤੇ ਪਿਛਲੇ ਇੱਕ ਸਾਲ ਦੌਰਾਨ ਸਭ ਤੋਂ ਵੱਧ ਮੰਗ ਵੀ 15 ਫੀਸਦੀ ਵਧੀ ਹੈ। ਇਸ ਲਈ ਉਨ੍ਹਾਂ ਨੇ ਕਿਹਾ, "ਅਸੀਂ ਪਾਵਰ ਪਲਾਂਟਾਂ ਨੂੰ ਬਲੈਕਆਊਟ ਤੋਂ ਬਚਣ ਲਈ 10 ਪ੍ਰਤੀਸ਼ਤ ਆਯਾਤ ਕੋਲੇ ਨੂੰ ਮਿਲਾਉਣ ਲਈ ਕਿਹਾ ਹੈ ਕਿਉਂਕਿ ਘਰੇਲੂ ਕੋਲਾ ਉਤਪਾਦਨ ਕਾਫ਼ੀ ਨਹੀਂ ਹੈ।" ਆਰ ਕੇ ਸਿੰਘ ਨੇ ਕਿਹਾ, "ਆਯਾਤ ਕੀਤੇ ਕੋਲੇ ਦੀ ਕੀਮਤ 17,000-18,000 ਰੁਪਏ ਪ੍ਰਤੀ ਟਨ ਹੈ, ਜਦੋਂ ਕਿ ਘਰੇਲੂ ਕੋਲੇ ਦੀ ਕੀਮਤ ਲਗਭਗ 2,000 ਰੁਪਏ ਪ੍ਰਤੀ ਟਨ ਹੈ। ਇਸ ਕਾਰਨ ਬਿਜਲੀ ਡਿਊਟੀ ਲਗਭਗ 60-70 ਪੈਸੇ ਪ੍ਰਤੀ ਯੂਨਿਟ ਵਧ ਜਾਵੇਗੀ।"

ਟਾਪ ਹੈਡਲਾਈਨ

Education Officers Transfer: ਸਿੱਖਿਆ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਜ਼ਿਲ੍ਹਿਆਂ ਦੇ DEO ਅਤੇ DEEO ਨੂੰ ਵਾਧੂ ਚਾਰਜ ਦਿੱਤਾ ਗਿਆ, ਜਾਣੋ ਕੌਣ ਬਣਿਆ ਡਿਪਟੀ ਡਾਇਰੈਕਟਰ...
ਸਿੱਖਿਆ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਜ਼ਿਲ੍ਹਿਆਂ ਦੇ DEO ਅਤੇ DEEO ਨੂੰ ਵਾਧੂ ਚਾਰਜ ਦਿੱਤਾ ਗਿਆ, ਜਾਣੋ ਕੌਣ ਬਣਿਆ ਡਿਪਟੀ ਡਾਇਰੈਕਟਰ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
'ਚਿੱਟਾ' ਤਸਕਰੀ 'ਚ ਸ਼ਾਮਲ 21 ਪੁਲਿਸ ਮੁਲਾਜ਼ਮ ਨੌਕਰੀ ਤੋਂ ਕੱਢੇ, ਸੁੱਖੂ ਸਰਕਾਰ ਦੀ ਵੱਡੀ ਕਾਰਵਾਈ
'ਚਿੱਟਾ' ਤਸਕਰੀ 'ਚ ਸ਼ਾਮਲ 21 ਪੁਲਿਸ ਮੁਲਾਜ਼ਮ ਨੌਕਰੀ ਤੋਂ ਕੱਢੇ, ਸੁੱਖੂ ਸਰਕਾਰ ਦੀ ਵੱਡੀ ਕਾਰਵਾਈ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget