ਪੜਚੋਲ ਕਰੋ

Elvish Yadav News: ਨੋਇਡਾ ਪੁਲਿਸ ਦੇ ਅੱਗੇ ਐਲਵਿਸ਼ ਯਾਦਵ ਦਾ 'ਸਿਸਟਮ ਹੈਂਗ', ਲਕਸਰ ਜੇਲ੍ਹ ਬਣੀ ਨਵਾਂ ਟਿਕਾਣਾ

Elvish Yadav News: ਨੋਇਡਾ ਪੁਲਿਸ ਨੇ ਅੱਜ ਐਤਵਾਰ (17 ਮਾਰਚ) ਨੂੰ ਯੂਟਿਊਬਰ ਅਤੇ ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਅਲਵਿਸ਼ ਯਾਦਵ ਨੂੰ ਅਦਾਲਤ ਵਿੱਚ ਪੇਸ਼ ਕੀਤਾ।

Elvish Yadav 14 Day Judicial Custody: ਯੂਟਿਊਬਰ ਅਤੇ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ ਨੂੰ ਵਾਈਲਡ ਲਾਈਫ ਪ੍ਰੋਟੈਕਸ਼ਨ ਐਕਟ 1972 ਦੇ ਤਹਿਤ ਇੱਕ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਹੁਣ ਐਲਵਿਸ਼ ਯਾਦਵ ਨੂੰ ਨੋਇਡਾ ਦੀ ਲਕਸਰ ਜੇਲ੍ਹ ਭੇਜ ਦਿੱਤਾ ਗਿਆ ਹੈ। ਨੋਇਡਾ ਪੁਲਿਸ ਮੁਤਾਬਕ ਐਲਵਿਸ਼ ਯਾਦਵ 'ਤੇ ਪਾਰਟੀਆਂ ਅਤੇ ਕਲੱਬਾਂ 'ਚ ਸੱਪ ਦਾ ਜ਼ਹਿਰ ਦੇਣ ਦਾ ਦੋਸ਼ ਹੈ, ਜੋ ਕਿ ਕਾਨੂੰਨ ਦੇ ਤਹਿਤ ਅਪਰਾਧ ਹੈ।

ਨੋਇਡਾ ਪੁਲਿਸ ਨੇ ਅੱਜ ਐਤਵਾਰ (17 ਮਾਰਚ) ਨੂੰ ਯੂਟਿਊਬਰ ਅਤੇ ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਐਲਵਿਸ਼ ਯਾਦਵ ਨੂੰ ਜ਼ਿਲ੍ਹਾ ਅਤੇ ਸੈਸ਼ਨ ਕੋਰਟ, ਸੂਰਜਪੁਰ, ਗ੍ਰੇਟਰ ਨੋਇਡਾ ਵਿੱਚ ਪੇਸ਼ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਐਲਵਿਸ਼ ਯਾਦਵ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਐਲਵਿਸ਼ ਯਾਦਵ ਦੀ ਗ੍ਰਿਫ਼ਤਾਰੀ ਬਾਰੇ ਡੀਸੀਪੀ ਨੋਇਡਾ ਵਿਦਿਆ ਸਾਗਰ ਮਿਸ਼ਰਾ ਨੇ ਦੱਸਿਆ ਕਿ ਐਲਵਿਸ਼ ਯਾਦਵ ਅਤੇ ਹੋਰਨਾਂ ਖ਼ਿਲਾਫ਼ ਜੰਗਲੀ ਜੀਵ ਸੁਰੱਖਿਆ ਐਕਟ-1972 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅੱਜ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਰੇਵ ਪਾਰਟੀਆਂ 'ਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਦੋਸ਼ 'ਚ ਨੋਇਡਾ ਦੇ ਸੈਕਟਰ-49 ਥਾਣੇ 'ਚ ਐਲਵਿਸ਼ ਯਾਦਵ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: SBI Electoral Bonds Case: DMK ਨੂੰ ਲਾਟਰੀ ਕਿੰਗ ਸੈਂਟੀਆਗੋ ਮਾਰਟਿਨ ਨੇ 509 ਕਰੋੜ ਰੁਪਏ ਦਾ ਦਿੱਤਾ ਫੰਡ, ਚੋਣ ਬਾਂਡ ‘ਤੇ EC ਨੇ ਨਵਾਂ ਡਾਟਾ ਕੀਤਾ ਜਾਰੀ

ਇਸ ਤੋਂ ਬਾਅਦ ਇਸ ਮਾਮਲੇ ਨੂੰ ਜਾਂਚ ਲਈ ਨੋਇਡਾ ਦੇ ਸੈਕਟਰ-20 ਥਾਣੇ ਭੇਜ ਦਿੱਤਾ ਗਿਆ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਐਲਵਿਸ਼ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ 5 ਦੋਸ਼ੀਆਂ ਨੂੰ ਕੀਤਾ ਸੀ ਗ੍ਰਿਫ਼ਤਾਰ

ਬੀਜੇਪੀ ਸੰਸਦ ਮੇਨਕਾ ਗਾਂਧੀ ਦੀ ਸੰਸਥਾ ਪੀਪਲ ਫਾਰ ਐਨੀਮਲ ਦੇ ਇੱਕ ਕਰਮਚਾਰੀ ਨੇ ਐਲਵਿਸ਼ ਯਾਦਵ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਪੁਲਸ ਨੇ ਸੈਕਟਰ-49 ਇਲਾਕੇ 'ਚ ਛਾਪੇਮਾਰੀ ਕੀਤੀ ਸੀ ਅਤੇ ਇਸ ਦੌਰਾਨ 5 ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਟੀਮ ਨੂੰ ਮੌਕੇ ਤੋਂ 20 ਐਮਐਮ ਸੱਪ ਦਾ ਜ਼ਹਿਰ ਅਤੇ 9 ਜ਼ਹਿਰੀਲੇ ਸੱਪ ਮਿਲੇ ਹਨ।

ਇਹ ਵੀ ਪੜ੍ਹੋ: Sexual Pleasure: ਸੈਕਸ ਦਾ ਮਜ਼ਾ ਲੈਣ ਲਈ ਲਈ ਵਿਅਕਤੀ ਨੇ ਆਪਣੇ ਪ੍ਰਾਈਵੇਟ ਪਾਰਟ ‘ਤੇ ਪਾਏ 11 ਰਿੰਗ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget