ਪੜਚੋਲ ਕਰੋ

Snake Venom Case: ਇਲਵਿਸ਼ ਯਾਦਵ ਨੂੰ ਨੋਇਡਾ ਪੁਲਿਸ ਨੇ ਨੋਟਿਸ ਕੀਤਾ ਜਾਰੀ, ਸੱਪ ਦੇ ਜ਼ਹਿਰ ਨਾਲ ਸਬੰਧਤ ਮਾਮਲਾ

Elvish Yadav News: ਨੋਇਡਾ ਪੁਲਿਸ ਨੇ ਸੱਪ ਦੇ ਜ਼ਹਿਰ ਨਾਲ ਜੁੜੇ ਇੱਕ ਮਾਮਲੇ ਵਿੱਚ ਯੂਟਿਊਬਰ ਐਲਵਿਸ਼ ਯਾਦਵ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਅਲਵਿਸ਼ ਯਾਦਵ ਨੂੰ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

Elvish Yadav Snake Venom Case: ਨੋਇਡਾ ਪੁਲਿਸ ਨੇ ਯੂਟਿਊਬਰ ਅਤੇ ਬਿੱਗ ਬੌਸ ਵਿਨਰ ਐਲਵਿਸ਼ ਯਾਦਵ ਨੂੰ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣ ਦਾ ਨੋਟਿਸ ਦਿੱਤਾ ਹੈ। ਅਲਸ਼ਿਵ ਨੂੰ ਜਲਦੀ ਹੀ ਨੋਇਡਾ ਪੁਲਿਸ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਉੱਥੇ ਹੀ ਇਸ ਮਾਮਲੇ 'ਚ ਨੋਇਡਾ ਪੁਲਿਸ ਮੰਗਲਵਾਰ ਸ਼ਾਮ ਤੱਕ ਗ੍ਰਿਫਤਾਰ ਕੀਤੇ ਗਏ ਪੰਜ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰ ਸਕਦੀ ਹੈ। ਨੋਇਡਾ ਪੁਲਿਸ ਗ੍ਰਿਫਤਾਰ ਦੋਸ਼ੀ ਰਾਹੁਲ ਨਾਲ ਅਲਵਿਸ਼ ਯਾਦਵ ਨੂੰ ਆਹਮੋ-ਸਾਹਮਣੇ ਕਰ ਸਕਦੀ ਹੈ।

ਦੱਸ ਦਈਏ ਕਿ 3 ਨਵੰਬਰ ਨੂੰ ਨੋਇਡਾ ਪੁਲਿਸ ਨੇ ਰੇਵ ਪਾਰਟੀ ਵਿਚ ਕਥਿਤ ਤੌਰ 'ਤੇ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਦੋਸ਼ ਵਿਚ ਸੋਸ਼ਲ ਮੀਡੀਆ ਇਨਫਲਿਊਐਂਸਰ ਅਤੇ ਓਟੀਟੀ ਰਿਐਲਿਟੀ ਸ਼ੋਅ ਬਿੱਗ ਬੌਸ ਦੇ ਜੇਤੂ ਐਲਵਿਸ਼ ਯਾਦਵ ਸਮੇਤ ਛੇ ਲੋਕਾਂ ਦੇ ਖਿਲਾਫ ਜੰਗਲੀ ਜੀਵ (ਸੁਰੱਖਿਆ) ਐਕਟ ਅਤੇ ਭਾਰਤੀ ਦੰਡਾਵਲੀ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਿਸ ਅਨੁਸਾਰ 3 ਨਵੰਬਰ ਨੂੰ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪੰਜ ਕੋਬਰਾ ਸਮੇਤ 9 ਸੱਪਾਂ ਨੂੰ ਛਡਾਇਆ ਗਿਆ ਸੀ ਅਤੇ 20 ਮਿਲੀਲੀਟਰ ਸ਼ੱਕੀ ਸੱਪਾਂ ਦਾ ਜ਼ਹਿਰ ਵੀ ਬਰਾਮਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: True Story: ਸਹੁਰਾ ਪਰਿਵਾਰ ਨੇ ਕਾਇਮ ਕੀਤੀ ਮਿਸਾਲ, ਝੂਠੀਆਂ ਰੀਤੀ ਰਿਵਾਜ਼ਾਂ ਦੀ ਪਰਵਾਹ ਨਾ ਕਰਦਿਆਂ ਵਿਧਵਾ ਨੂੰਹ ਨੂੰ ਧੀ ਬਣਾ ਤੋਰੀ ਡੋਲੀ

ਪੁਲਿਸ ਨੇ ਕਿਹਾ ਕਿ ਉਹ ਇਸ ਪੂਰੇ ਘਟਨਾਕ੍ਰਮ ਵਿੱਚ ਐਲਵਿਸ਼ ਯਾਦਵ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਐਲਵਿਸ਼ 3 ਨਵੰਬਰ ਨੂੰ ਮੌਕੇ 'ਤੇ ਨਹੀਂ ਮਿਲਿਆ ਸੀ। ਯੂਟਿਊਬਰ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਪੁਲਿਸ ਜਾਂਚ 'ਚ ਸਹਿਯੋਗ ਕਰਨ ਲਈ ਕਿਹਾ। ਇਹ ਮਾਮਲਾ ਪਸ਼ੂ ਅਧਿਕਾਰ ਸਮੂਹ ਪੀਐਫਏ (ਪੀਪਲ ਫਾਰ ਐਨੀਮਲਜ਼) ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਪੀਐਫਏ ਦੀ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਮੇਨਕਾ ਗਾਂਧੀ ਨੇ ਅਲਵਿਸ਼ ਯਾਦਵ 'ਤੇ ਸੱਪ ਦੇ ਜ਼ਹਿਰ ਨੂੰ ਗੈਰ-ਕਾਨੂੰਨੀ ਤੌਰ 'ਤੇ ਵੇਚਣ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ ਅਤੇ ਉਸ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਸੀ।

4 ਨਵੰਬਰ ਨੂੰ ਰਾਜਸਥਾਨ ਦੇ ਕੋਟਾ 'ਚ ਪੁਲਿਸ ਨੇ ਐਲਵਿਸ ਨੂੰ ਪੁੱਛਗਿੱਛ ਲਈ ਰੋਕਿਆ ਜਦੋਂ ਉਹ ਆਪਣੇ ਦੋਸਤਾਂ ਨਾਲ ਕਾਰ 'ਚ ਸਫ਼ਰ ਕਰ ਰਿਹਾ ਸੀ। ਕੋਟਾ ਦੀ ਸਥਾਨਕ ਪੁਲਿਸ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਉਸ ਦੇ ਖਿਲਾਫ ਨੋਇਡਾ 'ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ ਲਈ ਨੋਇਡਾ ਪੁਲਿਸ ਨਾਲ ਸੰਪਰਕ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Punjab News: "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜ਼ੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
Embed widget