ਪੜਚੋਲ ਕਰੋ
Advertisement
ਵਾਲ-ਵਾਲ ਬਚੇ ਦੋ ਮੰਤਰੀ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿਗ
ਦੋਵੇਂ ਮੰਤਰੀ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਮਗਰੋਂ ਲਖਨਊ ਪਰਤ ਰਹੇ ਸਨ। ਖਰਾਬ ਮੌਸਮ ਕਾਰਨ ਹੈਲੀਕਾਪਟਰ ਸ਼ਾਮ ਸੱਤ ਵਜੇ ਐਮਰਜੈਂਸੀ ਲੈਂਡ ਕੀਤਾ ਗਿਆ।
ਅਮੇਠੀ: ਉੱਤਰ ਪ੍ਰਦੇਸ਼ 'ਚ ਮੰਗਲਵਾਰ ਸ਼ਾਮ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ ਯੋਗੀ ਸਰਕਾਰ ਦੇ ਦੋ ਮੰਤਰੀਆਂ ਨੂੰ ਲਿਜਾ ਰਹੇ ਹੈਲੀਕਾਪਟਰ ਨੂੰ ਖਰਾਬ ਮੌਸਮ ਦੇ ਚੱਲਦਿਆਂ ਅਮੇਠੀ 'ਚ ਹੰਗਾਮੀ ਹਾਲਤ 'ਚ ਉਤਾਰਿਆ ਗਿਆ।
ਸ਼ਮਸ਼ੇਰ ਦੂਲੋ ਦਾ ਸੁਨੀਲ ਜਾਖੜ ਨੂੰ ਕਰਾਰਾ ਜਵਾਬ, ਉਠਾਏ ਵੱਡੇ ਸਵਾਲ
ਹੈਲੀਕਾਪਟਰ 'ਚ ਸੂਬੇ ਦੇ ਗੰਨਾ ਵਿਕਾਸ ਤੇ ਖੰਡ ਮਿੱਲ ਮੰਤਰੀ ਸੁਰੇਸ਼ ਰਾਣਾ ਤੇ ਜਲ ਸ਼ਕਤੀ ਰਾਜ ਮੰਤਰੀ ਬਲਦੇਵ ਸਿੰਘ ਔਲਖ ਸਵਾਰ ਸਨ। ਦੋਵੇਂ ਮੰਤਰੀ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਮਗਰੋਂ ਲਖਨਊ ਪਰਤ ਰਹੇ ਸਨ। ਖਰਾਬ ਮੌਸਮ ਕਾਰਨ ਹੈਲੀਕਾਪਟਰ ਸ਼ਾਮ ਸੱਤ ਵਜੇ ਐਮਰਜੈਂਸੀ ਲੈਂਡ ਕੀਤਾ ਗਿਆ।
ਮੌਸਮ ਦੀ ਖਰਾਬੀ ਕਾਰਨ ਮੋਦੀ ਦੇ ਅਯੋਧਿਆ ਪਹੁੰਚਣ ਦੀ ਬਦਲੀ ਰਣਨੀਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪਾਲੀਵੁੱਡ
ਪੰਜਾਬ
ਪੰਜਾਬ
Advertisement