ਅਮੇਠੀ: ਉੱਤਰ ਪ੍ਰਦੇਸ਼ 'ਚ ਮੰਗਲਵਾਰ ਸ਼ਾਮ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ ਯੋਗੀ ਸਰਕਾਰ ਦੇ ਦੋ ਮੰਤਰੀਆਂ ਨੂੰ ਲਿਜਾ ਰਹੇ ਹੈਲੀਕਾਪਟਰ ਨੂੰ ਖਰਾਬ ਮੌਸਮ ਦੇ ਚੱਲਦਿਆਂ ਅਮੇਠੀ 'ਚ ਹੰਗਾਮੀ ਹਾਲਤ 'ਚ ਉਤਾਰਿਆ ਗਿਆ।

ਸ਼ਮਸ਼ੇਰ ਦੂਲੋ ਦਾ ਸੁਨੀਲ ਜਾਖੜ ਨੂੰ ਕਰਾਰਾ ਜਵਾਬ, ਉਠਾਏ ਵੱਡੇ ਸਵਾਲ

ਹੈਲੀਕਾਪਟਰ 'ਚ ਸੂਬੇ ਦੇ ਗੰਨਾ ਵਿਕਾਸ ਤੇ ਖੰਡ ਮਿੱਲ ਮੰਤਰੀ ਸੁਰੇਸ਼ ਰਾਣਾ ਤੇ ਜਲ ਸ਼ਕਤੀ ਰਾਜ ਮੰਤਰੀ ਬਲਦੇਵ ਸਿੰਘ ਔਲਖ ਸਵਾਰ ਸਨ। ਦੋਵੇਂ ਮੰਤਰੀ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਮਗਰੋਂ ਲਖਨਊ ਪਰਤ ਰਹੇ ਸਨ। ਖਰਾਬ ਮੌਸਮ ਕਾਰਨ ਹੈਲੀਕਾਪਟਰ ਸ਼ਾਮ ਸੱਤ ਵਜੇ ਐਮਰਜੈਂਸੀ ਲੈਂਡ ਕੀਤਾ ਗਿਆ।

ਮੌਸਮ ਦੀ ਖਰਾਬੀ ਕਾਰਨ ਮੋਦੀ ਦੇ ਅਯੋਧਿਆ ਪਹੁੰਚਣ ਦੀ ਬਦਲੀ ਰਣਨੀਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ