ਪੜਚੋਲ ਕਰੋ

ਇੰਦਰਾ ਗਾਂਧੀ ਏਅਰਪੋਰਟ ‘ਤੇ ਟਲੀਆ ਵੱਡਾ ਹਾਦਸਾ, ਏਅਰ ਇੰਡੀਆ ਦੇ ਜਹਾਜ਼ ਨੂੰ ਲੱਗੀ ਅੱਗ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ‘ਤੇ ਬੁੱਧਵਾਰ ਰਾਤ ਵੱਡਾ ਹਾਦਸਾ ਟਲ ਗਿਆ। ਇੱਥੇ ਏਅਰ ਇੰਡੀਆ ਦੇ ਬੋਇੰਗ ਵਿਮਾਨ ‘ਚ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਪੂਰੀ ਫਲਾਈਟ ‘ਚ ਧੂਆ ਹੋ ਗਿਆ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਏਅਰਪੋਰਟ ‘ਤੇ ਬੁੱਧਵਾਰ ਰਾਤ ਵੱਡਾ ਹਾਦਸਾ ਟਲ ਗਿਆ। ਇੱਥੇ ਏਅਰ ਇੰਡੀਆ ਦੇ ਬੋਇੰਗ ਵਿਮਾਨ ‘ਚ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਪੂਰੀ ਫਲਾਈਟ ‘ਚ ਧੂਆ ਹੋ ਗਿਆ। ਖੁਸ਼ਕਿਸਮਤੀ ਹੈ ਕਿ ਜਿਸ ਸਮੇਂ ਹਾਦਸਾ ਹੋਇਆ ਜਹਾਜ਼ ‘ਚ ਕੋਈ ਯਾਤਰੀ ਨਹੀ ਸੀ ਅਤੇ ਇਸ ‘ਚ ਮੁਰਮੰਤ ਦਾ ਕੰਮ ਚਲ ਰਿਹਾ ਸੀ। ਏਅਰ ਇੰਡੀਆ ਦੀ B777-200 LR ਫਲਾਈਟ ਦਿੱਲੀ ਤੋਂ ਅਮਰੀਕਾ ਦੇ ਸੇਨ ਫ੍ਰਾਂਸਿਸਕੋ ਜਾ ਰਹੀ ਸੀ। ਮੁਰਮੰਤ ਤੋਂ ਬਾਅਦ ਜਹਾਜ਼ ਨੇ ਰਵਾਨਾ ਹੋਣਾ ਸੀ। ਪਰ ਇ ਸਦੇ ਪਿਛਲੇ ਹਿੱਸੇ ‘ਚ ਅੱਗ ਲੱਗ ਗਈ। ਜਿਸ ਕਾਰਨ ਉਡਾਨ ਨੂੰ ਰੱਦ ਕਰਨਾ ਪਿਆ। ਇਸ ਹਾਦਸੇ ਬਾਰੇ ਏਅਰ ਇੰਡੀਆ ਨੇ ਬਿਆਨ ਵੀ ਜਾਰੀ ਕੀਤਾ ਹੈ ਕਿ ਬੁੱਧਵਾਰ ਰਾਤ ਉਡਾਨ ਤੋਂ ਪਹਿਲਾਂ ਇੰਜੀਨਿਅਰ ਰੂਟੀਨ ਚੈਕਿੰਗ ਕਰ ਰਹੇ ਸੀ ਤਾਂ ਪਿਛਲੇ ਹਿੱਸੇ ‘ਚ ਅੱਗ ਲੱਗ ਗਈ। ਜਿਸ ਤੋਂ ਬਾਅਦ ਵਿਮਨਾ ਦੀ ਪੂਰੀ ਜਾਂਚ ਕੀਤੀ ਗਈ। ਬੋਇੰਗ ਦੇ ਵਿਮਾਨਾਂ ਨੂੰ ਲੈ ਕੇ ਬੀਤੇ ਦਿਨੀਂ ਕਈ ਘਟਨਾਵਾਂ ਦੁਨੀਆ ਭਰ ਤੋਂ ਸਾਹਮਣੇ ਆਇਆਂ ਹਨ। ਜਿਸ ਕਾਰਨ ਕਈ ਵੱਡੇ ਦੇਸ਼ਾਂ ਨੇ ਇਸ ਵਿਮਾਨ ਦੀ ਸੇਵਾਵਾਂ ‘ਤੇ ਬੈਨ ਵੀ ਲੱਗਾਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ

BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 

 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

Raja Raghuvanshi ਦੀ ਕਾਤਲ ਪਤਨੀ ਸੋਨਮ ਨੂੰ ਮਿਲੀ ਜ਼ਮਾਨਤ, 10 ਮਹੀਨੇ ਬਾਅਦ ਆਵੇਗੀ ਜੇਲ੍ਹ ਤੋਂ ਬਾਹਰ 

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ

ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Embed widget