ਪੜਚੋਲ ਕਰੋ

ਬਿਹਾਰ 'ਚ ਫੈਲੀ ਚਮਕੀ ਬੁਖ਼ਾਰ ਦੀ ਮਹਾਮਾਰੀ ਚੀਨ ਦੀ ਸਾਜ਼ਿਸ਼: ਬੀਜੇਪੀ ਮੰਤਰੀ

ਬੀਜੇਪੀ ਲੀਡਰ ਰਾਜੀਵ ਪ੍ਰਤਾਪ ਰੂਡੀ ਨੇ ਕਿਹਾ ਕਿ ਦੁਨੀਆ ਵਿੱਚ ਸਭ ਤੋਂ ਜ਼ਿਆਦਾ ਲੀਚੀ ਭਾਰਤ ਵਿੱਚ ਪੈਦਾ ਹੁੰਦੀ ਹੈ ਤੇ ਇਸ ਤੋਂ ਬਾਅਦ ਚੀਨ ਦਾ ਨੰਬਰ ਆਉਂਦਾ ਹੈ। ਉਸ ਵਿੱਚੋਂ ਵੀ 60 ਫੀਸਦੀ ਲੀਚੀ ਬਿਹਾਰ ਵਿੱਚ ਪੈਦਾ ਹੁੰਦੀ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਇਹ ਚੀਨ ਦੀ ਸਾਜ਼ਿਸ਼ ਹੈ।

ਪਟਨਾ: ਬਿਹਾਰ ਵਿੱਚ ਚਮਕੀ ਬੁਖ਼ਾਰ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਬੱਚਿਆਂ ਦੀਆਂ ਮੌਤਾਂ ਦਾ ਅੰਕੜਾ 150 ਟੱਪ ਗਿਆ ਹੈ। ਪੂਰੇ ਸੂਬੇ ਵਿੱਚ ਇਸ ਬਿਮਾਰੀ ਨਾਲ ਕਈ ਬੱਚਿਆਂ ਦੀ ਜਾਨ ਜਾ ਰਹੀ ਹੈ। ਸਿਰਫ ਮੁਜ਼ੱਫਰਪੁਰ ਵਿੱਚ ਮਰਨ ਵਾਲਿਆਂ ਅੰਕੜਾ 124 ਹੈ। ਬੀਤੇ ਕੁਝ ਦਿਨਾਂ ਤੋਂ ਬਿਮਾਰੀ ਲਗਾਤਾਰ ਵਧ ਰਹੀ ਹੈ। ਇਸ ਕਰਕੇ ਸੂਬੇ ਦੀ ਨਿਤੀਸ਼ ਕੁਮਾਰ ਸਰਕਾਰ ਨੂੰ ਹਰ ਕੋਈ ਨਿਸ਼ਾਨੇ 'ਤੇ ਲੈ ਰਿਹਾ ਹੈ। ਉੱਧਰ, ਇਸੇ ਵਿਚਾਲੇ ਬੀਜੇਪੀ ਲੀਡਰ ਰਾਜੀਵ ਪ੍ਰਤਾਪ ਰੂਡੀ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਨੇ ਬੱਚਿਆਂ ਦੀ ਜਾਨ ਗਈ, ਬੇਹੱਦ ਦੁੱਖ਼ ਹੈ। ਰਾਜ ਸਰਕਾਰ ਕਦਮ ਚੁੱਕ ਰਹੀ ਹੈ ਪਰ ਮੈਂ ਇਸ ਨੂੰ ਦੂਜੇ ਪਹਿਲੂ ਤੋਂ ਵੇਖਦਾ ਹਾਂ। ਜਿਸ ਤਰ੍ਹਾਂ ਲੀਚੀ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਉਸ ਨਾਲ ਲੀਚੀ ਕਿਸਾਨਾਂ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ ਤੇ ਅੱਗੇ ਵੀ ਹੋਏਗਾ। ਬੰਦਰਗਾਹਾਂ ਤੋਂ ਬਾਹਰ ਜਾਣ ਵਾਲੀ ਲੀਚੀ ਰੁਕ ਗਈ ਹੈ। ਰੂਡੀ ਨੇ ਲੋਕ ਸਭਾ ਵਿੱਚ ਵੀ ਚਮਕੀ ਬੁਖ਼ਾਰ ਦਾ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਫੈਲਾਇਆ ਜਾ ਰਿਹਾ ਹੈ ਕਿ ਬੱਚਿਆਂ ਨੇ ਲੀਚੀ ਖਾਧੀ ਸੀ, ਇਸੇ ਕਰਕੇ ਉਨ੍ਹਾਂ ਦੀ ਮੌਤ ਹੋਈ। ਨਤੀਜਨ ਅਚਾਨਕ ਲੀਚੀਆਂ ਦੇ ਨਿਰਯਾਤ ਵਿੱਚ ਗਿਰਾਵਟ ਆ ਗਈ ਤੇ ਲੀਚੀਆਂ ਤਟਾਂ 'ਤੇ ਪਈਆਂ ਹਨ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਸਭ ਤੋਂ ਜ਼ਿਆਦਾ ਲੀਚੀ ਭਾਰਤ ਵਿੱਚ ਪੈਦਾ ਹੁੰਦੀ ਹੈ ਤੇ ਇਸ ਤੋਂ ਬਾਅਦ ਚੀਨ ਦਾ ਨੰਬਰ ਆਉਂਦਾ ਹੈ। ਉਸ ਵਿੱਚੋਂ ਵੀ 60 ਫੀਸਦੀ ਲੀਚੀ ਬਿਹਾਰ ਵਿੱਚ ਪੈਦਾ ਹੁੰਦੀ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਇਹ ਚੀਨ ਦੀ ਸਾਜ਼ਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਤੋਂ ਇਲਾਵਾ ਬਿਹਾਰ ਦੇ ਖੇਤੀ ਮੰਤਰੀ ਪ੍ਰੇਮ ਕੁਮਾਰ ਨੇ ਵੀ ਲੀਚੀ ਨੂੰ ਦੋਸ਼ੀ ਠਹਿਰਾਉਣ ਦੀ ਗੱਲ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ। ਹਾਲਾਂਕਿ ਬਿਹਾਰ ਸਿਹਤ ਵਿਭਾਗ ਨੇ ਇਸ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੇ ਸਬੰਧ ਵਿੱਚ ਪੂਰੇ ਸੂਬੇ ਦੇ ਅੰਕੜੇ ਜਾਰੀ ਕੀਤੇ ਸੀ ਤੇ ਮੌਤਾਂ ਦੀ ਗਿਣਤੀ 136 ਦੱਸੀ ਸੀ। ਇਹ ਬਿਮਾਰੀ 16 ਜ਼ਿਲ੍ਹਿਆਂ ਵਿੱਚ ਫੈਲ ਚੁੱਕੀ ਹੈ। ਤਾਜ਼ਾ ਮੌਤਾਂ ਦੀ ਗਿਣਤੀ 150 ਦੇ ਪਾਰ ਪਹੁੰਚ ਗਈ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget