ਪੜਚੋਲ ਕਰੋ

ਸ੍ਰੀਨਗਰ ਦੇ ਨੌਗਾਓਂ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਦੀ ਮੌਤ

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਚੱਲ ਸਕੀ ਹੈ। ਇਸ ਦੇ ਨਾਲ ਹੀ, ਖੇਤਰ ਵਿਚ ਇੱਕ ਤੋਂ ਦੋ ਅੱਤਵਾਦੀ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਸ੍ਰੀਨਗਰ: ਜੰਮੂ ਕਸ਼ਮੀਰ ਵਿਚ ਸ੍ਰੀਨਗਰ ਦੇ ਨੌਗਾਓਂ ਵਿਚ ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਚੱਲ

ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ

ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ।

ਅੱਤਵਾਦੀ ਤੋਂ ਮਿਲੇ ਹਥਿਆਰ

ਫਿਲਹਾਲ ਇਲਾਕੇ ਵਿਚ ਸਰਚ ਆਪ੍ਰੇਸ਼ਨ ਜਾਰੀ ਹੈ। ਇਹ ਪਤਾ ਨਹੀਂ ਲੱਗ ਸਕਿਆ ਕਿ ਮਾਰੇ ਗਏ ਅੱਤਵਾਦੀ ਕਿਸ ਅੱਤਵਾਦੀ ਸੰਗਠਨ ਨਾਲ ਸਬੰਧਤ ਹਨ। ਸੁਰੱਖਿਆ ਬਲਾਂ ਨੂੰ ਅੱਤਵਾਦੀ ਕੋਲੋਂ ਹਥਿਆਰ ਵੀ ਮਿਲੇ ਹਨ।

ਇਹ ਵੀ ਪੜ੍ਹੋ: Corona Vaccination: ਟੀਕਾ ਲਗਾਉਣ ਲਈ ਹੁਣ ਪ੍ਰੀ-ਰਜਿਸਟ੍ਰੇਸ਼ਨ ਲਾਜ਼ਮੀ ਨਹੀਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ

Agniveers ਲਈ ਵੱਡੀ ਖ਼ਬਰ! ਹੁਣ ਕਰ ਸਕਣਗੇ ਵਿਆਹ, ਸਰਕਾਰ ਨੇ ਦਿੱਤੀ ਮਨਜ਼ੂਰੀ, ਜਾਣੋ ਨਵੇਂ ਨਿਯਮ

Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ

ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?

Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!

Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!

Embed widget