ਪੜਚੋਲ ਕਰੋ

ਬਲਾਤਕਾਰੀਆਂ ਦਾ ਐਨਕਾਊਂਟਰ ਕਰਨ ਵਾਲਾ ਪੁਲਿਸ ਕਮਿਸ਼ਨਰ ਨੌਜਵਾਨਾਂ ਦਾ ਹੀਰੋ, 11 ਸਾਲ ਪਹਿਲਾਂ ਵੀ ਕੀਤਾ ਸੀ ਐਨਕਾਊਂਟਰ

ਤੇਲੰਗਾਨਾ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਨੂੰ ਅੱਗ ਲਾ ਕੇ ਸਾੜਨ ਵਾਲੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ। ਇਸ ਨੂੰ ਲੈ ਕੇ ਚਾਹੇ ਕੁਝ ਲੋਕ ਸਵਾਲ ਉਠਾ ਰਹੇ ਹਨ ਪਰ ਜ਼ਿਆਦਾਤਰ ਇਸ ਨੂੰ ਸਹੀ ਕਦਮ ਕਰਾਰ ਦੇ ਰਹੇ ਹਨ। ਇਹ ਐਨਕਾਊਂਟਰ ਪੁਲਿਸ ਕਮਿਸ਼ਨਰ ਸੀਵੀ ਸੱਜਨਾਰ ਦੀ ਅਗਵਾਈ ਹੇਠ ਕੀਤਾ ਗਿਆ।

ਹੈਦਰਾਬਾਦ: ਤੇਲੰਗਾਨਾ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਨੂੰ ਅੱਗ ਲਾ ਕੇ ਸਾੜਨ ਵਾਲੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ। ਇਸ ਨੂੰ ਲੈ ਕੇ ਚਾਹੇ ਕੁਝ ਲੋਕ ਸਵਾਲ ਉਠਾ ਰਹੇ ਹਨ ਪਰ ਜ਼ਿਆਦਾਤਰ ਇਸ ਨੂੰ ਸਹੀ ਕਦਮ ਕਰਾਰ ਦੇ ਰਹੇ ਹਨ। ਇਹ ਐਨਕਾਊਂਟਰ ਪੁਲਿਸ ਕਮਿਸ਼ਨਰ ਸੀਵੀ ਸੱਜਨਾਰ ਦੀ ਅਗਵਾਈ ਹੇਠ ਕੀਤਾ ਗਿਆ। ਪੁਲਿਸ ਕਮਿਸ਼ਨਰ ਸੀਵੀ ਸੱਜਨਾਰ ਪਹਿਲਾਂ ਵੀ ਲੋਕਾਂ ਦੇ ਹੀਰੋ ਹਨ। ਦਿਲਚਸਪ ਹੈ ਕਿ 11 ਸਾਲ ਪਹਿਲਾਂ ਸੱਜਨਾਰ ਦੀ ਹੀ ਅਗਵਾਈ ਹੇਠ ਐਸਿਡ ਅਟੈਕ ਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ। ਉਸ ਵੇਲੇ ਵੀ ਪੁਲਿਸ ਨੇ ਇਹੀ ਕਹਾਣੀ ਦੱਸੀ ਸੀ ਕਿ ਮੁਲਜ਼ਮ ਹਥਿਆਰ ਖੋਹ ਕੇ ਭੱਜਣ ਲੱਗੇ ਸੀ ਜਿਸ ਦੌਰਾਨ ਕਰੌਸ ਫਾਇਰਿੰਗ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਸ ਵੇਲੇ ਵੀ ਨੌਜਵਾਨ ਤੇ ਕਾਲਜਾਂ ਦੇ ਵਿਦਿਆਰਥੀ ਪੁਲਿਸ ਕਮਿਸ਼ਨਰ ਸੀਵੀ ਸੱਜਨਾਰ ਨੂੰ ਹੀਰੋ ਸਮਝਣ ਲੱਗੇ ਸੀ। ਉਸ ਵੇਲੇ ਕਈ ਦਿਨ ਵਿਦਿਆਰਥੀ ਉਨ੍ਹਾਂ ਨੂੰ ਮਿਲਣ ਉਨ੍ਹਾਂ ਦੇ ਘਰ ਜਾਂਦੇ ਰਹੇ। ਸੱਜਨਾਰ 2008 ਵਿੱਚ ਵਾਰੰਗਲ ਵਿੱਚ ਐਸਪੀ ਸਨ। ਉਸ ਵੇਲੇ ਮੁਲਜ਼ਮ ਸ਼੍ਰੀਵਾਸਤਵ ਰਾਓ ਨੇ ਦੋ ਦੋਸਤਾਂ ਨਾਲ ਮਿਲ ਕੇ ਇੰਜਨੀਅਰ ਦੀ ਵਿਦਿਆਰਥਣ 'ਤੇ ਤੇਜ਼ਾਬ ਸੁੱਟ ਦਿੱਤਾ ਸੀ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget