ਪੜਚੋਲ ਕਰੋ

ਯੋਗੀ ਸਰਕਾਰ ਆਉਣ ਮਗਰੋਂ 500 ਪੁਲਿਸ ਮੁਕਾਬਲੇ, ਸੁਪਰੀਮ ਕੋਰਟ ਵੱਲੋਂ ਜਵਾਬ ਤਲਬ

ਚੰਡੀਗੜ੍ਹ: ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿੱਤਿਆਨਾਥ ਸਰਕਾਰ ਦੇ ਆਉਣ ਬਾਅਦ ਹੋਏ ਕਥਿਤ ਪੁਲਿਸ ਐਨਕਾਊਂਟਰ ’ਤੇ ਸੁਪਰੀਮ ਕੋਰਟ ਫਰਵਰੀ ਵਿੱਚ ਵਿਸਤਾਰ ਨਾਲ ਸੁਣਵਾਈ ਕਰੇਗਾ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਰਿਪੋਰਟ ਤਲਬ ਕੀਤੀ ਹੈ। NGO ਪੀਯੂਸੀਐਸ ਨੇ ਸੂਬੇ ਵਿੱਚ ਕਰੀਬ 500 ਐਨਕਾਊਂਟਰਾਂ ਵਿੱਚੋਂ 58 ਮੌਤਾਂ ਨੂੰ ਸ਼ੱਕੀ ਦੱਸਿਆ ਹੈ। ਐਨਜੀਓ ਨੇ ਇਸ ਮਾਮਲੇ ਦੀ ਐਸਆਈਟੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮੁਕਾਬਲੇ ਨੂੰ ਲੈ ਕੇ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਪੀਯੂਸੀਐਲ ਵੱਲੋਂ ਦਾਇਰ ਕੀਤੀ ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਜ ਅੱਤਵਾਦ ਜਾਂ ਵੱਡੇ ਅਪਰਾਧੀਆਂ ਨਾਲ ਲੜਨ ਲਈ ਸੰਵਿਧਾਨਕ ਸਿਧਾਂਤਾਂ ਖ਼ਿਲਾਫ਼ ਅਜਿਹੇ ਸਾਧਨ ਨਹੀਂ ਵਰਤ ਸਕਦਾ। ਮੁਕਾਬਲੇ ਦੇ ਨਾਂ ’ਤੇ ਅਜਿਹੇ ਹੋਰ ਨਿਆਇਕ ਕਤਲਾਂ ਨੂੰ ਸਟੇਟ ਸਪੌਂਸਰਡ ਕਤਲ ਕਿਹਾ ਜਾਂਦਾ ਹੈ। ਯਾਦ ਰਹੇ ਕਿ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਵੀ ਐਨਕਾਊਂਟਰਾਂ ’ਤੇ ਸਵਾਲ ਖੜ੍ਹੇ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸੂਬੇ ਵਿੱਚ ਜਿੰਨੇ ਵੀ ਐਨਕਾਊਂਟਰ ਹੋ ਰਹੇ ਹਨ, ਉਹ ਸਭ ਫਰਜ਼ੀ ਹਨ। ਫਰਜ਼ੀ ਐਨਕਾਊਂਟਰਾਂ ਦੀ ਵਜ੍ਹਾ ਕਰਕੇ ਲੋਕਾਂ ਵਿੱਚ ਡਰ ਫੈਲ ਰਿਹਾ ਹੈ ਤੇ ਯੂਪੀ ਦੀ ਕਾਨੂੰਨ ਵਿਵਸਥਾ ਵਿਗੜ ਰਹੀ ਹੈ। ਯੂਪੀ ਸਰਕਾਰ ਨੇ ਵੀ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਸੀ। ਇਸ ਵਿੱਚ ਸਰਕਾਰ ਨੇ ਦੱਸਿਆ ਸੀ ਕਿ ਪੁਲਿਸ ਨੇ ਹੁਣ ਤਕ ਦੇ ਮੁਕਾਬਲਿਆਂ ਵਿੱਚ 48 ਅਪਰਾਧੀਆਂ ਮਾਰ ਮੁਕਾਏ ਹਨ। ਇਸ ਦੌਰਾਨ 319 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਜਦਕਿ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਦੀ ਵੀ ਖ਼ਬਰ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget