ਪੜਚੋਲ ਕਰੋ

ਜੂਨ ਅੰਤ ਤਕ ਕੋਰੋਨਾ ਨਾਲ ਹੋਵੇਗੀ ਭਿਆਨਕ ਸਥਿਤੀ, ਡਾਕਟਰਾਂ ਨੇ ਸੌਂਪੀ ਰਿਪੋਰਟ

ਡਾਕਟਰਾਂ ਦੀ ਕਮੇਟੀ ਨੇ ਦਿੱਲੀ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਇਸ ਲਈ 15 ਹਜ਼ਾਰ ਬੈੱਡਾਂ ਦੀ ਲੋੜ ਹੋਵੇਗੀ। ਕਮੇਟੀ ਦੇ ਚੇਅਰਮੈਨ ਡਾਕਟਰ ਮਹੇਸ਼ ਵਰਮਾ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਅਸੀਂ ਅਹਿਮਦਾਬਾਦ, ਮੁੰਬਈ ਤੇ ਚੇਨੱਈ ਦੇ ਸ਼ਹਿਰਾਂ 'ਚ ਵਧ ਰਹੇ ਕੋਰੋਨਾ ਮਰੀਜ਼ਾਂ ਦੀ ਸੰਖਿਆ ਦਾ ਅਧਿਐਨ ਕੀਤਾ ਹੈ।

ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਕਿ ਜੂਨ ਦੇ ਅੰਤ ਤਕ ਦਿੱਲੀ 'ਚ ਕੋਰੋਨਾ ਦੇ ਮਰੀਜ਼ ਇੱਕ ਲੱਖ ਤੋਂ ਵਧ ਸਕਦੇ ਹਨ। ਦਿੱਲੀ ਸਰਕਾਰ ਡਾਕਟਰਾਂ ਦੀ ਪੰਜ ਮੈਂਬਰੀ ਟੀਮ ਦੇ ਅਧਿਐਨ ਮੁਤਾਬਕ ਜੂਨ ਦੇ ਅੰਤ ਤਕ ਦਿੱਲੀ 'ਚ ਇਕ ਲੱਖ ਮਾਮਲੇ ਹੋਣ ਦੀ ਸੰਭਾਵਨਾ ਹੈ। ਡਾਕਟਰਾਂ ਦੀ ਕਮੇਟੀ ਨੇ ਦਿੱਲੀ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਇਸ ਲਈ 15 ਹਜ਼ਾਰ ਬੈੱਡਾਂ ਦੀ ਲੋੜ ਹੋਵੇਗੀ। ਕਮੇਟੀ ਦੇ ਚੇਅਰਮੈਨ ਡਾਕਟਰ ਮਹੇਸ਼ ਵਰਮਾ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਅਸੀਂ ਅਹਿਮਦਾਬਾਦ, ਮੁੰਬਈ ਤੇ ਚੇਨੱਈ ਦੇ ਸ਼ਹਿਰਾਂ 'ਚ ਵਧ ਰਹੇ ਕੋਰੋਨਾ ਮਰੀਜ਼ਾਂ ਦੀ ਸੰਖਿਆ ਦਾ ਅਧਿਐਨ ਕੀਤਾ ਹੈ। ਡਾਕਟਰ ਮਹੇਸ਼ ਵਰਮਾ ਮੁਤਾਬਕ ਦਿੱਲੀ 'ਚ ਮਰੀਜ਼ਾਂ ਦੀ ਸੰਖਿਆ ਦੇਖਦਿਆਂ ਕਰੀਬ 25 ਫੀਸਦ ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ਕਰਨ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ 15 ਜੁਲਾਈ ਤਕ ਦਿੱਲੀ 'ਚ 45 ਹਜ਼ਾਰ ਬੈੱਡਾਂ ਦੀ ਲੋੜ ਹੋਵੇਗੀ। ਇਹ ਵੀ ਪੜ੍ਹੋ: ਕੈਪਟਨ ਦਾ ਸਿੱਧੂ ਨੂੰ ਵੱਡਾ ਝਟਕਾ! ਹੁਣ ਕਿਸ ਦੇ ਹੱਥ ਹੋਏਗੀ ਸਰਕਾਰ ਦੀ ਕਮਾਨ? ਜਥੇਦਾਰ ਦੇ ਖਾਲਿਸਤਾਨ ਵਾਲੇ ਬਿਆਨ ਤੋਂ ਬੀਜੇਪੀ ਤਲਖ਼ ਦਿੱਲੀ ਸਰਕਾਰ ਨੇ ਦੋ ਮਈ ਨੂੰ ਡਾਕਟਰਾਂ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਨੂੰ ਹਸਪਤਾਲਾਂ ਦੀ ਸਥਿਤੀ, ਕੋਰੋਨਾ ਨਾਲ ਨਜਿੱਠਣ ਲਈ ਸੁਝਾਅ ਤੇ ਵਧ ਰਹੇ ਮਾਮਲਿਆਂ ਦਾ ਅਧਿਐਨ ਕਰਨ ਦਾ ਜਿੰਮਾ ਸੌਂਪਿਆ ਗਿਆ ਸੀ। ਅਜਿਹੇ 'ਚ ਹੁਣ ਕਮੇਟੀ ਨੇ ਆਪਣੀ ਰਿਪੋਰਟ ਦਿੱਲੀ ਸਰਕਾਰ ਨੂੰ ਸੌਂਪ ਦਿੱਤੀ ਹੈ। ਇਹ ਵੀ ਪੜ੍ਹੋ: ਸਿੱਧੂ ਦੇ ਨਾਂ ਤੋਂ ਡਰੇ ਭਗਵੰਤ ਮਾਨ, ਕਿਹਾ ਨਹੀਂ ਮੰਨੀ ਜਾਵੇਗੀ ਕੋਈ ਸ਼ਰਤ ਇਹ ਵੀ ਪੜ੍ਹੋ: ਭਾਰਤ ਤੋਂ ਮੰਗਵਾਈ ਦਵਾਈ ਬਾਰੇ ਅਮਰੀਕੀ ਵਿਗਿਆਨੀਆਂ ਦਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget