BBC India :  ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਬੀਸੀ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸ 'ਤੇ ਵਿਦੇਸ਼ੀ ਫੰਡਿੰਗ 'ਚ ਬੇਨਿਯਮੀਆਂ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ।