Delhi Liquor Case : ਦਿੱਲੀ ਆਬਕਾਰੀ ਨੀਤੀ (Delhi Liquor Policy) ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਈਡੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਸਕੱਤਰ ਤੋਂ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਕੇਸ ਵਿੱਚ ਕੁੱਝ ਸਵਾਲ ਕਰਨਾ ਚਾਹੁੰਦੀ ਹੈ, ਇਸੇ ਲਈ ਉਨ੍ਹਾਂ ਨੇ ਕੇਜਰੀਵਾਲ ਪੀਏ ਨੂੰ ਤਲਬ ਕੀਤਾ ਹੈ। 


ਇਹ ਵੀ ਪੜ੍ਹੋ : ਡੀਐਮਸੀ ਹਸਪਤਾਲ ਵੱਲੋਂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦੇਣ ਤੋਂ ਇਨਕਾਰ, ਕੌਮੀ ਇਨਸਾਫ਼ ਮੋਰਚੇ ਦੀ ਕੋਸ਼ਿਸ਼ ਅਸਫਲ