ਪੜਚੋਲ ਕਰੋ

ਹਵਾ 'ਚ ਉੱਡਦਿਆਂ ਧਮਾਕੇ ਨਾਲ ਫੇਲ੍ਹ ਹੋਇਆ ਇੰਡੀਗੋ ਦੇ ਜਹਾਜ਼ ਦਾ ਇੰਜਣ

ਮੁੰਬਈ: ਭਾਰਤ ਦੀ ਕਿਫਾਇਤੀ ਉਡਾਣ ਕੰਪਨੀਆਂ ਵਿੱਚੋਂ ਇੱਕ ਇੰਡੀਗੋ ਦੇ ਜਹਾਜ਼ ਨਾਲ ਦੁਰਘਟਨਾ ਵਾਪਰ ਗਈ, ਪਰ ਵੱਡਾ ਹਾਦਸਾ ਹੋਣ ਤੋਂ ਬਚਾਅ ਰਿਹਾ। ਉਡਾਣ ਸਮੇਂ ਇੰਡੀਗੋ ਦੇ ਏਅਰਬੱਸ ਏ320ਨਿਓ ਜਹਾਜ਼ ਦਾ ਇੰਜਣ ਧਮਾਕੇ ਨਾਲ ਫੇਲ੍ਹ ਹੋ ਗਿਆ। ਘਟਨਾ ਮਗਰੋਂ ਜਹਾਜ਼ ਨੂੰ ਸੁਰੱਖਿਅਤ ਜ਼ਮੀਨ 'ਤੇ ਉਤਾਰ ਲਿਆ ਗਿਆ। ਹਾਲਾਂਕਿ, ਜਹਾਜ਼ ਵਿੱਚ ਸਵਾਰ ਮੁਸਾਫਰਾਂ ਦੀ ਗਿਣਤੀ ਬਾਰੇ ਸਹੀ ਪਤਾ ਨਹੀਂ ਲੱਗਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਜਨਵਰੀ ਨੂੰ ਚੇਨਈ ਤੋਂ ਕੋਲਕਾਤਾ ਲਈ ਇੰਡੀਗੋ ਦੇ ਜਹਾਜ਼ ਨੇ ਉਡਾਣ ਭਰੀ ਪਰ ਕੁਝ ਹੀ ਸਮੇਂ ਬਾਅਦ ਹੀ ਹਵਾ ਵਿੱਚ ਧਮਾਕੇ ਨਾਲ ਇੰਜਣ ਠੱਪ ਹੋ ਗਿਆ ਤੇ ਜਹਾਜ਼ ਜ਼ਬਰਦਸਤ ਤਰੀਕੇ ਨਾਲ ਕੰਬਣ ਲੱਗਾ। ਜਹਾਜ਼ ਨੂੰ ਮੁੜ ਚੇਨਈ ਹਵਾਈ ਅੱਡੇ 'ਤੇ ਉਤਾਰ ਲਿਆ ਗਿਆ। ਹਾਲਾਂਕਿ, ਕੰਪਨੀ ਮੁਤਾਬਕ ਇਹ ਕੋਈ ਹੰਗਾਮੀ ਹਾਲਤ ਨਹੀਂ ਸੀ ਤੇ ਪਹਿਲ ਦੇ ਆਧਾਰ 'ਤੇ ਹੀ ਲੈਂਡਿੰਗ ਕੀਤੀ ਗਈ। ਕੇਂਦਰੀ ਹਵਾਬਾਜ਼ੀ ਸਕੱਤਰ ਆਰਐਨ ਚੌਬੇ ਨੇ ਦੱਸਿਆ ਕਿ ਮੰਤਰਾਲਾ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ ਤੇ ਸਰਕਾਰ ਦੀ ਏਪੇਕਸ ਏਅਰਕ੍ਰਾਫਟ ਇਨਵੈਸਟੀਗੇਸ਼ਨ ਬੌਡੀ ਜਾਂਚ ਕਰ ਰਹੀ ਹੈ। ਏਏਆਈਬੀ ਬੀਤੀ 10 ਦਸੰਬਰ ਨੂੰ ਇੰਡੀਗੋ ਦੀ ਜੈਪੁਰ ਉਡਾਨ ਵਿੱਚ ਧੂੰਆਂ ਆਉਣ ਦੀ ਜਾਂਚ ਵੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੀਆਂ ਦੋ ਕਿਫਾਇਤੀ ਏਅਰਵਾਈਨਜ਼ ਇੰਡੀਗੋ ਤੇ ਗੋਏਅਰ ਪੀ ਐਂਡ ਡਬਲਿਊ ਇੰਜਣ ਨਾਲ ਚੱਲਣ ਵਾਲੇ ਏਅਰਬੱਸ ਹਵਾਈ ਜਹਾਜ਼ਾਂ ਦੀ ਵਰਤੋਂ ਕਰਦੀਆਂ ਹਨ। ਜਦਕਿ ਏਅਰ ਇੰਡੀਆ ਤੇ ਵਿਸਤਾਰਾ ਸੀਐਫਐਮ ਇੰਜਣਾਂ ਵਾਲੇ ਜਹਾਜਾਂ ਦੀ ਵਰਤੋਂ ਕਰਦੀ ਹੈ। ਪੀ ਐਂਡ ਡਬਲਿਊ ਇੰਜਣ ਵਾਲੇ ਜਹਾਜ਼ ਲੰਮੇ ਸਮੇਂ ਤੋਂ ਤਕਨੀਕੀ ਪ੍ਰੇਸ਼ਾਨੀਆਂ ਦੇ ਰਹੇ ਹਨ। ਹਾਲਾਂਕਿ, ਕੰਪਨੀ ਦਾ ਇਨ੍ਹਾਂ ਘਟਨਾਵਾਂ 'ਤੇ ਇਹੋ ਕਹਿੰਦੀ ਹੈ ਕਿ ਉਹ ਮੁਸਾਫ਼ਰਾਂ ਦੀ ਸੁਰੱਖਿਅਤਾ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget