ਪੜਚੋਲ ਕਰੋ

EPFO Rules: 25 ਹਜ਼ਾਰ ਰੁਪਏ ਤੋਂ ਘੱਟ ਤਨਖਾਹ ਵਾਲਿਆਂ ਲਈ ਅਹਿਮ ਖ਼ਬਰ, EPFO ਦੀ ਪੈਨਸ਼ਨ ਨੂੰ ਲੈ ਕੇ ਨਵਾਂ ਨਿਯਮ

EPFO Rules : ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ EPFO (Employees’ Provident Fund Organisation) ਵੱਲੋਂ ਸਮੇਂ-ਸਮੇਂ ’ਤੇ ਨਿਯਮਾਂ ਵਿੱਚ ਬਦਲਾਅ ਕੀਤੇ ਜਾਂਦੇ ਹਨ। ਹਾਲ ਹੀ ਵਿੱਚ ਸਰਕਾਰ ਨੇ EPF ਦੀ ਤ

EPFO Rules : ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ EPFO (Employees’ Provident Fund Organisation) ਵੱਲੋਂ ਸਮੇਂ-ਸਮੇਂ ’ਤੇ ਨਿਯਮਾਂ ਵਿੱਚ ਬਦਲਾਅ ਕੀਤੇ ਜਾਂਦੇ ਹਨ। ਹਾਲ ਹੀ ਵਿੱਚ ਸਰਕਾਰ ਨੇ EPF ਦੀ ਤਨਖਾਹ ਸੀਮਾ 15 ਹਜ਼ਾਰ ਰੁਪਏ ਤੋਂ ਵਧਾ ਕੇ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਸੀ। ਹੁਣ EPFO ਨੇ EPS (Employees’ Pension Scheme) ਦੀ ਮੈਂਬਰਸ਼ਿਪ ਨੂੰ ਲੈ ਕੇ ਵੀ ਸਪੱਸ਼ਟਤਾ ਦਿੱਤੀ ਹੈ।

 25 ਹਜ਼ਾਰ ਰੁਪਏ ਤਨਖਾਹ ਵਾਲੇ EPS ਦੇ ਮੈਂਬਰ ਹੋਣਗੇ?

EPFO ਨੇ ਆਪਣੇ ਅਧਿਕਾਰਤ X (Twitter) ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕਰਕੇ ਕਰਮਚਾਰੀਆਂ ਨੂੰ EPS ਪੈਨਸ਼ਨ ਦੀ ਯੋਗਤਾ ਬਾਰੇ ਜਾਣਕਾਰੀ ਦਿੱਤੀ ਹੈ। EPFO ਮੁਤਾਬਕ, ਜੇ ਕਿਸੇ ਕਰਮਚਾਰੀ ਦੀ ਮਹੀਨਾਵਾਰ ਤਨਖਾਹ 25 ਹਜ਼ਾਰ ਰੁਪਏ ਜਾਂ ਇਸ ਤੋਂ ਘੱਟ ਹੈ ਤਾਂ ਯੋਗਤਾ ਦੇ ਆਧਾਰ ’ਤੇ ਉਸ ਲਈ EPS ਮੈਂਬਰਸ਼ਿਪ ਜ਼ਰੂਰੀ ਹੋਵੇਗੀ।

ਉੱਥੇ ਹੀ ਜਿਨ੍ਹਾਂ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ 25,000 ਰੁਪਏ ਤੋਂ ਵੱਧ ਹੈ, ਉਨ੍ਹਾਂ ਲਈ EPS ਮੈਂਬਰਸ਼ਿਪ ਲਾਜ਼ਮੀ ਨਹੀਂ ਹੋਵੇਗੀ। ਹਾਲਾਂਕਿ, ਉਨ੍ਹਾਂ ’ਤੇ EPS ਦੇ ਨਿਯਮ ਉਨ੍ਹਾਂ ਦੀ ਮੌਜੂਦਾ ਮੈਂਬਰਸ਼ਿਪ ਸਥਿਤੀ ਦੇ ਆਧਾਰ ’ਤੇ ਲਾਗੂ ਹੋ ਸਕਦੇ ਹਨ।

ਹਾਲ ਹੀ ਵਿੱਚ ਬਦਲੀ EPF ਦੀ ਤਨਖਾਹ ਸੀਮਾ

ਦੱਸ ਦੇਈਏ ਕਿ 17 ਸਤੰਬਰ ਨੂੰ ਵਿਸ਼ਵਕਰਮਾ ਜਯੰਤੀ ਮੌਕੇ ਸਰਕਾਰ ਵੱਲੋਂ EPF ਦੀ ਤਨਖਾਹ ਸੀਮਾ ਨੂੰ 15,000 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਬਦਲਾਅ ਦਾ ਮਕਸਦ ਵਧਦੀ ਮਹਿੰਗਾਈ ਅਤੇ ਕਰਮਚਾਰੀਆਂ ਦੀਆਂ ਬਦਲ ਰਹੀਆਂ ਆਮਦਨ ਲੋੜਾਂ ਨੂੰ ਧਿਆਨ ਵਿੱਚ ਰੱਖਣਾ ਦੱਸਿਆ ਗਿਆ ਹੈ। ਇਸ ਲਈ ਜੇ ਤੁਹਾਡੀ ਤਨਖਾਹ 25,000 ਹਜ਼ਾਰ ਜਾਂ ਇਸ ਤੋਂ ਘੱਟ ਹੈ ਤਾਂ EPFO ਦੇ ਨਵੇਂ ਨਿਯਮਾਂ ਤਹਿਤ EPS ਪੈਨਸ਼ਨ ਦੀ ਯੋਗਤਾ ਨੂੰ ਸਮਝਣਾ ਤੁਹਾਡੇ ਲਈ ਮਹੱਤਵਪੂਰਨ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
ਸਰਹੱਦ 'ਤੇ ਭਾਰਤੀ ਤੇ ਚੀਨ ਦੇ ਜਵਾਨਾਂ ਵਿਚਾਲੇ ਟਕਰਾਅ; ITBP ਨੇ ਸੰਭਾਲਿਆ ਮੋਰਚਾ
ਸਰਹੱਦ 'ਤੇ ਭਾਰਤੀ ਤੇ ਚੀਨ ਦੇ ਜਵਾਨਾਂ ਵਿਚਾਲੇ ਟਕਰਾਅ; ITBP ਨੇ ਸੰਭਾਲਿਆ ਮੋਰਚਾ
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
Embed widget