ਪੜਚੋਲ ਕਰੋ

SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਬਕਾ ਰਾਜ ਸਭਾ ਸੰਸਦ ਮੈਂਬਰ ਡਾ. ਸੁਭਾਸ਼ ਚੰਦਰਾ ਦੇ ਪਿਤਾ ਨੰਦ ਕਿਸ਼ੋਰ ਗੋਇਨਕਾ ਦਾ ਮੁੰਬਈ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ 96 ਸਾਲ...

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਬਕਾ ਰਾਜ ਸਭਾ ਸੰਸਦ ਮੈਂਬਰ ਡਾ. ਸੁਭਾਸ਼ ਚੰਦਰਾ ਦੇ ਪਿਤਾ ਨੰਦ ਕਿਸ਼ੋਰ ਗੋਇਨਕਾ ਦਾ ਮੁੰਬਈ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ 96 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ। ਦੱਸਣਯੋਗ ਹੈ ਕਿ ਅੰਤਿਮ ਸੰਸਕਾਰ ਬੁੱਧਵਾਰ ਸਵੇਰੇ ਹੋਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਮੁੰਬਈ ਦੇ ਏ ਰੋਡ, ਵਸੰਤ ਸਾਗਰ, ਮਰੀਨ ਡਰਾਈਵ 'ਚ ਅੰਤਿਮ ਦਰਸ਼ਨ ਲਈ ਰੱਖੀ ਹੈ। 

ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਇਸ 'ਤੇ ਦੁੱਖ ਜਤਾਉਂਦੇ ਹੋਏ ਟਵੀਟ ਕਰ ਕੇ ਕਿਹਾ,''ਸਾਬਕਾ ਰਜਾ ਸਭਾ ਸੰਸਦ ਮੈਂਬਰ ਅਤੇ Essel ਗਰੁੱਪ ਦੇ ਚੇਅਰਮੈਨ ਡਾ. ਸੁਭਾਸ਼ ਚੰਦਰਾ ਜੀ ਦੇ ਪਿਤਾ ਜੀ, ਸਮਾਜਸੇਵੀ ਸ਼੍ਰੀ ਨੰਦ ਕਿਸ਼ੋਰ ਗੋਇਕਾ ਜੀ ਦੇ ਦਿਹਾਂਤ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ। ਪਰਮਾਤਮਾ ਤੋਂ ਪ੍ਰਾਰਥਨਾ ਹੈ ਕਿ ਮਰਹੂਮ ਆਤਮਾ ਨੂੰ ਆਪਣੇ ਚਰਨਾਂ 'ਚ ਸਥਾਨ ਦੇਣ ਅਤੇ ਸੋਗ ਪੀੜਤ ਪਰਿਵਾਰ ਅਤੇ ਸ਼ੁੱਭਚਿੰਤਕਾਂ ਨੂੰ ਇਹ ਦੁੱਖ ਸਹਿਨ ਦਾ ਹਿੰਮਤ ਦੇਣ।'' 

ਦੱਸਣਯੋਗ ਹੈ ਕਿ ਨੰਦ ਕਿਸ਼ੋਰ ਗੋਇਨਾਕ ਲੰਬੇ ਸਮੇਂ ਤੋਂ ਪਰਿਵਾਰ ਦੇ ਸੀਨੀਅਰ ਅਤੇ ਸਨਮਾਨਤ ਮੈਂਬਰ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦਿਹਾਂਤ 'ਤੇ ਸਮਾਜਿਕ, ਰਾਜਨੀਤਕ ਅਤੇ ਵਪਾਰਕ ਖੇਤਰ ਨਾਲ ਜੁੜੇ ਲੋਕਾਂ ਨੇ ਡੂੰਘਾ ਸੋਗ ਜ਼ਾਹਰ ਕੀਤਾ ਹੈ ਅਤੇ ਮਰਹੂਮ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget