ਪੜਚੋਲ ਕਰੋ

ਵਿਆਹ ਤੋਂ ਪਹਿਲਾਂ ਹਰ ਜੋੜੇ ਲਈ ਇਹ ਟੈਸਟ ਜ਼ਰੂਰੀ

ਬਹੁਤ ਸਾਰੇ ਜੋੜੇ ਵਿਆਹ ਤੋਂ ਪਹਿਲਾਂ ਆਪਣੀ ਸਿਹਤ ਨੂੰ ਨਜਰਅੰਦਾਜ਼ ਕਰਦੇ ਹਨ ਪਰ ਹਰ ਜੋੜੇ ਨੂੰ ਵਿਆਹ ਤੋਂ ਪਹਿਲਾਂ ਕਰਵਾ ਲੈਣੇ ਚਾਹਿਦੇ ਹਨ ਕੁਝ ਜ਼ਰੂਰੀ ਟੈਸਟ।

ਨਵੀਂ ਦਿੱਲੀ: ਬਹੁਤ ਸਾਰੇ ਜੋੜੇ ਵਿਆਹ ਤੋਂ ਪਹਿਲਾਂ ਆਪਣੀ ਸਿਹਤ ਨੂੰ ਨਜਰਅੰਦਾਜ਼ ਕਰਦੇ ਹਨ ਪਰ ਹਰ ਜੋੜੇ ਨੂੰ ਵਿਆਹ ਤੋਂ ਪਹਿਲਾਂ ਕਰਵਾ ਲੈਣੇ ਚਾਹਿਦੇ ਹਨ ਕੁਝ ਜ਼ਰੂਰੀ ਟੈਸਟ। ਇੰਫਰਟੀਲਿਟੀ ਟੈਸਟ - ਇਹ ਟੈਸਟ ਜੋੜੇ ਦੇ ਸ਼ੁਕਰਾਣੂਆਂ ਦੀ ਗਿਣਤੀ ਬਾਰੇ ਦੱਸਣ ਲਈ ਕੀਤਾ ਜਾਂਦਾ। ਭਵਿੱਖ ਵਿੱਚ ਬੱਚੇ ਪੈਦਾ ਕਰਨ ਦੀ ਯੋਜਨਾ ਲਈ ਇਹ ਟੈਸਟ ਕਰਵਾਉਣਾ ਬਹੁਤ ਮਹੱਤਵਪੂਰਨ ਹੈ। ਬਲੱਡ ਗਰੁੱਪ ਟੈਸਟ - ਜੇ ਤੁਹਾਡੇ ਖੂਨ ਦੀ ਕਿਸਮ ਇੱਕ ਦੂਜੇ ਦੇ ਅਨੁਕੂਲ ਨਹੀਂ, ਤਾਂ ਇਹ ਗਰਭ ਅਵਸਥਾ ਦੌਰਾਨ ਪੇਚੀਦਗੀ ਪੈਦਾ ਕਰ ਸਕਦਾ ਹੈ। ਇੱਕ ਹੀ ਆਰਐਚ ਫੈਕਟਰ ਬੱਚੇ ਲਈ ਘਾਤਕ ਹੋ ਸਕਦਾ ਹੈ ਕਿਉਂਕਿ ਇਹ ਅਜਿਹੀ ਸਥਿਤੀ ਹੈ ਜਿੱਥੇ ਗਰਭਵਤੀ ਮਹਿਲਾ ਦੇ ਖੂਨ ਵਿੱਚ ਐਂਟੀਬੌਡੀ ਉਸ ਦੇ ਬੱਚੇ ਦੇ ਸੈੱਲਾਂ ਨੂੰ ਨਸ਼ਟ ਕਰ ਦਿੰਦੇ ਹੈ। ਜੈਨੇਟਿਕ ਟ੍ਰਾਂਸਮਿਟਡ ਡਿਜ਼ੀਜ਼ ਟੈਸਟ - ਜੈਨੇਟਿਕ ਸਥਿਤੀਆਂ ਨੂੰ ਆਸਾਨੀ ਨਾਲ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਜੈਨੇਟਿਕ ਟ੍ਰਾਂਸਮਿਟਡ ਡਿਜ਼ੀਜ਼ ਟੈਸਟ ਦੀ ਵਰਤੋਂ ਇਹ ਨਿਰਧਾਰਤ ਕਰਨ ਲਈ ਕੀਤੀ ਜਾ ਸਕਦੀ ਹੈ ਕਿ ਬੱਚੇ ਨੂੰ ਕਿਹੜੀਆਂ ਬਿਮਾਰੀਆਂ ਹੋਣ ਦੀ ਸੰਭਵਨਾ ਹੈ। ਜਿਵੇਂ ਕਿ ਛਾਤੀ ਦਾ ਕੈਂਸਰ, ਪੇਟ ਦਾ ਕੈਂਸਰ, ਜਿਗਰ ਦੀ ਬਿਮਾਰੀ ਅਤੇ ਸ਼ੂਗਰ ਆਦੀ ਦਾ ਸਮੇਂ ਸਿਰ ਇਲਾਜ ਕਰਕੇ, ਇਨ੍ਹਾਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕਦਾ ਹੈ। ਸੈਕਸ਼ੁਅਲ ਇਨਫੈਕਸ਼ਨ ਟੈਸਟ - ਜਿਨਸੀ ਸੰਕਰਮਿਤ ਬਿਮਾਰੀਆਂ ਲਈ, ਐਚ.ਆਈ.ਵੀ/ਏਡਜ਼, ਹਰਪੀਸ, ਸਿਫਿਲਿਸ ਤੇ ਹੈਪੇਟਾਈਟਸ ਸੀ ਦੇ ਟੈਸਟ ਸ਼ਾਮਲ ਹਨ ਕਿਉਂਕਿ ਇਨ੍ਹਾਂ ਵਿੱਚੋਂ ਕੁਝ ਬੀਮਾਰੀਆਂ ਜਾਨਲੇਵਾ ਹਨ ਤੇ ਉਮਰ ਭਰ ਲਈ ਰਿਹ ਸਕਦੀਆਂ ਹਨ, ਇਸ ਲਈ ਐਸਟੀਡੀ ਟੈਸਟ ਕਰਵਾਉਣਾ ਮਹੱਤਵਪੂਰਨ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget