ਪੜਚੋਲ ਕਰੋ

ਕਿਸਾਨ ਅੰਦੋਲਨ ਲਈ ਵਿਦੇਸ਼ਾਂ 'ਚੋਂ ਫੰਡਾਂ ਦਾ ਹੜ੍ਹ, ਹਰ ਕੋਈ ਪਾ ਰਿਹਾ ਵਧ-ਚੜ੍ਹ ਕੇ ਯੋਗਦਾਨ

ਪਿਛਲੇ ਕੁਝ ਦਿਨਾਂ ਤੋਂ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਲੰਗਰ, ਡਾਕਟਰੀ ਸਹੂਲਤਾਂ, ਮਠਿਆਈਆਂ ਆਦਿ ਵੰਡੀਆਂ ਜਾ ਰਹੀਆਂ ਹਨ। ਉੱਧਰ ਹੀ ਇੱਥੇ ਆਉਣ ਵਾਲੇ ਕੁਝ ਮਕੈਨਿਕ ਵੀ ਸੇਵਾ ਭਾਵਨਾ ਨਾਲ ਟਰੈਕਟਰ ਦੀ ਮੁਫਤ ਸਰਵਿਸ ਕਰ ਰਹੇ ਹਨ।

ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਵੱਡੀ ਵਿੱਤੀ ਇਮਦਾਦ ਮਿਲ ਰਹੀ ਹੈ। ਗੁਰੂ ਨਾਨਕ ਲੰਗਰ ਸੇਵਾ ਸੁਸਾਇਟੀ ਇੰਟਰਨੈਸ਼ਨਲ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 80 ਹਜ਼ਾਰ ਅਮਰੀਕੀ ਡਾਲਰ ਇਕੱਠੇ ਕੀਤੇ ਜਾ ਚੁੱਕੇ ਹਨ। ਸਾਰੇ ਪੈਸੇ ਇਸ ਅੰਦੋਲਨ ਵਿੱਚ ਲਾਏ ਜਾਣਗੇ। ਸੁਸਾਇਟੀ ਨੇ ਐਲਾਨ ਕੀਤਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸੜਕ ਹਾਦਸਿਆਂ ਜਾਂ ਹੋਰ ਕਾਰਨਾਂ ਕਰਕੇ ਮੌਤਾਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਤੇ ਉਨ੍ਹਾਂ ਦੀਆਂ ਧੀਆਂ ਤਕ ਦਾ ਵਿਆਹ ਸੰਸਥਾ ਵੱਲੋਂ ਕੀਤਾ ਜਾਏਗਾ। ਸੰਗਠਨ ਦੇ ਬੁਲਾਰੇ ਬਲਵਿੰਦਰ ਸਿੰਘ ਪੱਖੋਕੇ ਨੇ ਕਿਹਾ ਕਿ ਉਨ੍ਹਾਂ ਕੋਲ ਵੱਖ-ਵੱਖ ਦੇਸ਼ਾਂ ਤੋਂ ਪੈਸੇ ਆ ਰਹੇ ਹਨ। ਦੱਸ ਦਈਏ ਕਿ ਜਿੱਥੇ ਪਿਛਲੇ ਕੁਝ ਦਿਨਾਂ ਤੋਂ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਲੰਗਰ, ਡਾਕਟਰੀ ਸਹੂਲਤਾਂ, ਮਠਿਆਈਆਂ ਆਦਿ ਵੰਡੀਆਂ ਜਾ ਰਹੀਆਂ ਹਨ। ਉੱਧਰ ਹੀ ਇੱਥੇ ਆਉਣ ਵਾਲੇ ਕੁਝ ਮਕੈਨਿਕ ਵੀ ਸੇਵਾ ਭਾਵਨਾ ਨਾਲ ਟਰੈਕਟਰ ਦੀ ਮੁਫਤ ਸਰਵਿਸ ਕਰ ਰਹੇ ਹਨ। ਸਿਰਫ ਇਹ ਹੀ ਨਹੀਂ, ਛੋਟੇ-ਛੋਟੇ ਪਾਰਟਸ ਵੀ ਮੁਫਤ ਪਾ ਰਹੇ ਹਨ। ਇੱਥੇ ਸਾਰਾ ਦਿਨ ਟਰੈਕਟਰ ਫਿਕਸਿੰਗ ਕਰਵਾਉਣ ਵਾਲੇ ਕਿਸਾਨਾਂ ਦਾ ਇਕੱਠ ਹੁੰਦਾ ਹੈ ਕਿਉਂਕਿ ਜ਼ਿਆਦਾਤਰ ਕਿਸਾਨ ਟਰੈਕਟਰਾਂ 'ਤੇ ਪਹੁੰਚੇ ਹਨ। ਇਸ ਦੇ ਨਾਲ ਹੀ ਟੈਂਟ ਸਿਟੀ ਵਿੱਚ ਸਟੈਂਡਿੰਗ ਹੀਟਰਸ ਵੀ ਲਾਏ ਗਏ ਹਨ ਜਿਸ ਦੇ ਨਾਲ ਕਿਸਾਨਾਂ ਨੂੰ ਠੰਢ ਤੋਂ ਬਚਾਇਆ ਜਾ ਸਕੇ। ਠੰਢ ਤੋਂ ਬਚਾਅ ਦੇ ਨਾਲ-ਨਾਲ ਮੱਛਰਾਂ ਤੋਂ ਨਜਿੱਠਣ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਵੱਖ-ਵੱਖ ਥਾਂਵਾਂ 'ਤੇ ਫੌਗਿੰਗ ਕੀਤੀ ਜਾ ਰਹੀ ਹੈ ਤੇ ਛੋਟੇ ਟੈਂਟ ਹਾਊਸ ਬਣਾਏ ਜਾ ਰਹੇ ਹਨ। ਜਿਸ ਵਿਚ ਸਿਰਫ ਇੱਕ ਜਾਂ ਦੋ ਵਿਅਕਤੀ ਸੌ ਸਕਦੇ ਹਨ। ਬੀਜੇਪੀ ਲੀਡਰ ਕੈਲਾਸ਼ ਵਿਜੇਵਰਗੀਆ ਦਾ ਵੱਡਾ ਦਾਅਵਾ, ਕਮਲਨਾਥ ਸਰਕਾਰ ਡੇਗਣ 'ਚ ਮੋਦੀ ਨੇ ਨਿਭਾਈ ਅਹਿਮ ਭੂਮਿਕਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget