ਪੜਚੋਲ ਕਰੋ

EWS Quota SC Verdict:ਆਰਥਿਕ ਆਧਾਰ 'ਤੇ ਰਾਖਵਾਂਕਰਨ ਰਹੇਗਾ ਜਾਰੀ, ਸੁਪਰੀਮ ਕੋਰਟ ਦੇ 5 'ਚੋਂ 3 ਜੱਜਾਂ ਨੇ ਪੱਖ 'ਚ ਸੁਣਾਇਆ ਫੈਸਲਾ

ਦੇਸ਼ 'ਚ ਆਰਥਿਕ ਆਧਾਰ 'ਤੇ ਰਾਖਵਾਂਕਰਨ ਹੁਣ ਵੀ ਜਾਰੀ ਰਹੇਗਾ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਵਿੱਚੋਂ ਤਿੰਨ ਜੱਜਾਂ ਨੇ ਰਾਖਵੇਂਕਰਨ ਦੇ ਹੱਕ ਵਿੱਚ ਆਪਣਾ ਫ਼ੈਸਲਾ ਸੁਣਾਇਆ ਹੈ।

SC On EWS Reservation: ਦੇਸ਼ 'ਚ ਆਰਥਿਕ ਆਧਾਰ 'ਤੇ ਰਾਖਵਾਂਕਰਨ ਹੁਣ ਵੀ ਜਾਰੀ ਰਹੇਗਾ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਵਿੱਚੋਂ ਤਿੰਨ ਜੱਜਾਂ ਨੇ ਰਾਖਵੇਂਕਰਨ ਦੇ ਹੱਕ ਵਿੱਚ ਆਪਣਾ ਫ਼ੈਸਲਾ ਸੁਣਾਇਆ ਹੈ। ਜਦਕਿ ਇੱਕ ਜੱਜ ਨੇ ਆਪਣੀ ਅਸਹਿਮਤੀ ਪ੍ਰਗਟਾਈ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਆਰਥਿਕ ਤੌਰ 'ਤੇ ਕਮਜ਼ੋਰ ਵਰਗ (EWS) ਲਈ 10 ਫੀਸਦੀ ਰਾਖਵੇਂਕਰਨ ਦੀ ਵਿਵਸਥਾ 'ਤੇ ਆਪਣਾ ਫੈਸਲਾ ਸੁਣਾ ਰਹੀ ਹੈ। ਪੰਜ ਜੱਜਾਂ ਵਿਚੋਂ ਤਿੰਨ ਜੱਜਾਂ ਨੇ ਆਰਥਿਕ ਆਧਾਰ 'ਤੇ ਰਾਖਵੇਂਕਰਨ ਦਾ ਸਮਰਥਨ ਕੀਤਾ ਹੈ। 

ਜਸਟਿਸ ਮਹੇਸ਼ਵਰੀ ਨੇ ਕਿਹਾ ਕਿ ਆਰਥਿਕ ਰਾਖਵਾਂਕਰਨ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੇ ਵਿਰੁੱਧ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ 103ਵੀਂ ਸੋਧ ਜਾਇਜ਼ ਹੈ।

ਜਸਟਿਸ ਬੇਲਾ ਤ੍ਰਿਵੇਦੀ ਨੇ ਵੀ ਇਸ ਫੈਸਲੇ ਨਾਲ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਕਿ ਮੈਂ ਜਸਟਿਸ ਮਹੇਸ਼ਵਰੀ ਦੇ ਸਿੱਟੇ ਨਾਲ ਸਹਿਮਤ ਹਾਂ। ਉਨ੍ਹਾਂ ਕਿਹਾ ਕਿ SC/ST/OBC ਨੂੰ ਪਹਿਲਾਂ ਹੀ ਰਾਖਵਾਂਕਰਨ ਮਿਲ ਚੁੱਕਾ ਹੈ। ਇਸ ਨੂੰ ਆਮ ਸ਼੍ਰੇਣੀ ਵਿੱਚ ਸ਼ਾਮਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਨੇ ਰਾਖਵੇਂਕਰਨ ਨੂੰ ਸੀਮਤ ਸਮੇਂ ਲਈ ਰੱਖਣ ਦੀ ਗੱਲ ਕੀਤੀ ਸੀ। ਪਰ ਇਹ 75 ਸਾਲਾਂ ਬਾਅਦ ਵੀ ਜਾਰੀ ਹੈ। ਹੁਣ ਜਸਟਿਸ ਜੇ.ਬੀ.ਪਾੜੀਵਾਲਾ ਫੈਸਲਾ ਪੜਨਗੇ।

ਅਦਾਲਤ ਨੇ EWS ਕੋਟੇ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ 30 ਤੋਂ ਵੱਧ ਪਟੀਸ਼ਨਾਂ ਦੀ ਸੁਣਵਾਈ ਤੋਂ ਬਾਅਦ 27 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

ਪਟੀਸ਼ਨਰਾਂ ਨੇ ਇਹ ਦਲੀਲ ਦਿੱਤੀ
ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਹੈ ਕਿ ਰਿਜ਼ਰਵੇਸ਼ਨ ਦਾ ਮਕਸਦ ਸਮਾਜਿਕ ਤੌਰ 'ਤੇ ਵਿਤਕਰੇ ਦਾ ਸ਼ਿਕਾਰ ਵਰਗ ਦਾ ਉਥਾਨ ਸੀ, ਜੇਕਰ ਗਰੀਬੀ ਦੇ ਆਧਾਰ 'ਤੇ ਹੈ ਤਾਂ ਐੱਸਸੀ-ਐੱਸਟੀ-ਓਬੀਸੀ ਨੂੰ ਵੀ ਇਸ 'ਚ ਜਗ੍ਹਾ ਮਿਲਣੀ ਚਾਹੀਦੀ ਹੈ। ਈਡਬਲਿਊਐਸ ਕੋਟੇ ਵਿਰੁੱਧ ਬਹਿਸ ਕਰਦਿਆਂ ਕਿਹਾ ਗਿਆ ਕਿ ਇਹ 50 ਫੀਸਦੀ ਰਾਖਵੇਂਕਰਨ ਦੀ ਸੀਮਾ ਦੀ ਉਲੰਘਣਾ ਹੈ।

ਸਰਕਾਰ ਨੇ ਆਪਣਾ ਪੱਖ ਰੱਖਿਆ 
ਦੂਜੇ ਪਾਸੇ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਈਡਬਲਿਊਐਸ ਵਰਗ ਨੂੰ ਬਰਾਬਰੀ ਦਾ ਦਰਜਾ ਦੇਣ ਲਈ ਇਹ ਪ੍ਰਣਾਲੀ ਜ਼ਰੂਰੀ ਹੈ। ਕੇਂਦਰ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਇਸ ਪ੍ਰਣਾਲੀ ਕਾਰਨ ਰਾਖਵੇਂਕਰਨ ਤੋਂ ਬਾਹਰ ਰਹਿਣ ਵਾਲੇ ਕਿਸੇ ਹੋਰ ਵਰਗ ਦਾ ਕੋਈ ਨੁਕਸਾਨ ਨਹੀਂ ਹੈ। ਨਾਲ ਹੀ, ਜਿਸ 50 ਫੀਸਦੀ ਦੀ ਸੀਮਾ ਬਾਰੇ ਕਿਹਾ ਜਾ ਰਿਹਾ ਹੈ, ਉਹ ਸੰਵਿਧਾਨਕ ਪ੍ਰਣਾਲੀ ਨਹੀਂ ਹੈ, ਇਹ ਸੁਪਰੀਮ ਕੋਰਟ ਦੇ ਫੈਸਲੇ ਤੋਂ ਆਈ ਹੈ, ਇਸ ਲਈ ਅਜਿਹਾ ਨਹੀਂ ਹੈ ਕਿ ਇਸ ਤੋਂ ਅੱਗੇ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Embed widget