ਪੜਚੋਲ ਕਰੋ

ਕੇਜਰੀਵਾਲ ਨੇ ਸਾਬਕਾ ਸੈਨਿਕ ਨੂੰ ਦਿੱਤਾ ਇੱਕ ਕਰੋੜ

ਨਵੀਂ ਦਿੱਲੀ: ‘ਇੱਕ ਰੈਂਕ, ਇੱਕ ਪੈਨਸ਼ਨ’ ਦੀ ਮੰਗ ਪੂਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਹਰਿਆਣਾ ਦੇ 70 ਸਾਲਾ ਸਾਬਕਾ ਸੂਬੇਦਾਰ ਰਾਮ ਕਿਸ਼ਨ ਗਰੇਵਾਲ ਦਾ ਅੰਤਿਮ ਸਸਕਾਰ ਅੱਜ ਹਰਿਆਣਾ ਦੇ ਭਿਵਾਨੀ ਵਿਖੇ ਕਰ ਦਿੱਤਾ ਗਿਆ। ਸਾਬਕਾ ਸੈਨਿਕ ਦੇ ਅੰਤਿਮ ਸਸਕਾਰ ਵਿੱਚ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ।ਕੇਜਰੀਵਾਲ ਨੇ ਰਾਮ ਕ੍ਰਿਸ਼ਨ ਦੇ ਪਰਿਵਾਰ ਵਾਲਿਆਂ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਮੁੱਦੇ ਨੂੰ ਲੈ ਕੇ ਸਿਆਸਤ ਵੀ ਗਰਮਾਈ ਹੋਈ ਹੈ। ਇਸ ਮੁੱਦੇ ਨੂੰ ਲੈ ਕੇ ਸਾਬਕਾ ਸੈਨਿਕ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਗਏ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਿਸੋਦੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਕਾਬਲੇ-ਗ਼ੌਰ ਹੈ ਕਿ ਪਿੰਡ ਬਾਮਲਾ ਦੇ ਗਰੇਵਾਲ ਨੇ ਘੱਟ ਪੈਨਸ਼ਨ ਕਰ ਕੇ ਮੰਗਲਵਾਰ ਨੂੰ ਦਿੱਲੀ ਦੇ ਜੰਤਰ ਮੰਤਰ ‘ਤੇ ਖ਼ੁਦਕੁਸ਼ੀ ਕਰ ਲਈ ਸੀ। ਖ਼ੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਮੋਦੀ ਸਰਕਾਰ ਨੂੰ ਘੇਰਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ

Rajasthan News :  ਖੇਡਦੇ ਸਮੇਂ ਕਾਰ 'ਚ ਬੰਦ ਹੋਇਆ ਬੱਚਾ, ਦਮ ਘੁੱਟਣ ਨਾਲ ਹੋਈ ਮੌਤ ,ਘਰ 'ਚ ਰੱਖਿਆ ਸੀ ਪ੍ਰੋਗਰਾਮ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

Embed widget