ਪੜਚੋਲ ਕਰੋ

ਪੀਐਮ ਦੇ ਲੀਡਰ ਫ਼ੌਜ ਨੂੰ ਦੱਸ ਰਹੇ 'ਮੋਦੀ ਜੀ ਕੀ ਸੈਨਾ', ਸਾਬਕਾ ਫ਼ੌਜੀਆਂ ਨੇ ਲਿਖੀ ਰਾਸ਼ਟਰਪਤੀ ਨੂੰ ਚਿੱਠੀ

ਬੀਤੇ ਦਿਨੀਂ ਚੋਣ ਰੈਲੀ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਰਜੀਕਲ ਸਟ੍ਰਾਈਕ ਦਾ ਜ਼ਿਕਰ ਕਰਦਿਆਂ ਫ਼ੌਜ ਨੂੰ 'ਮੋਦੀ ਜੀ ਕੀ ਸੈਨਾ' ਦੱਸਿਆ ਸੀ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਫ਼ੌਜ ਦੇ ਨਾਂ 'ਤੇ ਵੋਟ ਮੰਗਣ ਬਾਰੇ ਚੱਲ ਰਹੀ ਸਿਆਸਤ ਦਰਮਿਆਨ ਸਾਬਕਾ ਫ਼ੌਜੀਆਂ ਨੇ ਇਤਰਾਜ਼ ਜਤਾਇਆ ਹੈ। ਤਕਰੀਬਨ 150 ਤੋਂ ਵੱਧ ਸਾਬਕਾ ਫ਼ੌਜੀਆਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਆਪਣੇ ਇਤਰਾਜ਼ ਪ੍ਰਗਟਾਏ ਹਨ। ਚਿੱਠੀ ਵਿੱਚ ਲਿਖਿਆ ਹੈ ਕਿ ਨੇਤਾ ਫ਼ੌਜ ਨੂੰ 'ਮੋਦੀ ਜੀ ਕੀ ਸੈਨਾ' ਦੱਸ ਰਹੇ ਹਨ। ਬੀਤੇ ਦਿਨੀਂ ਚੋਣ ਰੈਲੀ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਰਜੀਕਲ ਸਟ੍ਰਾਈਕ ਦਾ ਜ਼ਿਕਰ ਕਰਦਿਆਂ ਫ਼ੌਜ ਨੂੰ 'ਮੋਦੀ ਜੀ ਕੀ ਸੈਨਾ' ਦੱਸਿਆ ਸੀ। ਵਿਰੋਧੀਆਂ ਨੇ ਵੀ ਯੋਗੀ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਇੰਨਾ ਹੀ ਨਹੀਂ ਮਹਾਰਾਸ਼ਟਰ ਦੇ ਲਾਤੂਰ ਵਿੱਚ ਰੈਲੀ ਦੌਰਾਨ ਪੀਐਮ ਮੋਦੀ ਨੇ ਵੀ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਪਹਿਲਾਂ ਵੋਟਰਾਂ ਨੂੰ ਕਿਹਾ ਸੀ ਕਿ ਉਹ ਆਪਣੀਆਂ ਵੋਟਾਂ ਉਨ੍ਹਾਂ ਬਹਾਦੁਰ ਲੋਕਾਂ ਨੂੰ ਸਮਰਪਤ ਕਰਨ, ਜਿਨ੍ਹਾਂ ਪਾਕਿਸਤਾਨ ਦੇ ਬਾਲਾਕੋਟ ਵਿੱਚ ਹਵਾਈ ਹਮਲੇ ਨੂੰ ਅੰਜਾਮ ਦਿੱਤਾ। ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਮੌਜੂਦਾ ਕੇਂਦਰ ਸਰਕਾਰ ਸਰਜੀਕਲ ਸਟ੍ਰਾਈਕ ਜਿਹੇ ਫ਼ੌਜ ਦੇ ਆਪ੍ਰੇਸ਼ਨ ਦਾ ਸਿਹਰਾ ਆਪਣੇ ਸਿਰ ਸਜਾ ਰਹੀ ਹੈ। ਉਨ੍ਹਾਂ ਵਿੰਗ ਕਮਾਂਡ ਅਭਿਮੰਨਿਊ ਦੀਆਂ ਤਸਵੀਰਾਂ ਦਾ ਲੀਡਰਾਂ ਵੱਲੋਂ ਸਿਆਸੀ ਲਾਹਾ ਲੈਣ 'ਤੇ ਵੀ ਇਤਰਾਜ਼ ਜਤਾਇਆ। 11 ਅਪਰੈਲ ਨੂੰ ਜਨਤਕ ਹੋਈ ਚਿੱਠੀ ਵਿੱਚ ਰਾਸ਼ਟਰਪਤੀ ਤੋਂ ਸਿਆਸੀ ਦਲਾਂ ਨੇ ਫ਼ੌਜ ਦੀ ਸਿਆਸੀ ਵਰਤੋਂ ਰੋਕਣ ਲਈ ਕਦਮ ਚੁੱਕਣ ਦੀ ਅਪੀਲ ਵੀ ਕੀਤੀ। ਹਾਲਾਂਕਿ, ਚੋਣ ਕਮਿਸ਼ਨ ਇਨ੍ਹਾਂ ਭਾਸ਼ਣਾਂ ਦੀ ਜਾਂਚ ਕਰ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget