ਪੜਚੋਲ ਕਰੋ

'ਆਪ' ਦੇ ਦੋ ਵੱਡੇ ਚਿਹਰੇ ਬੀਜੇਪੀ 'ਚ ਸ਼ਾਮਲ

ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਰਹੇ ਕਪਿਲ ਮਿਸ਼ਰਾ ਤੇ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਇਕਾਈ ਦੀ ਮੁਖੀ ਰਿਚਾ ਪਾਂਡੇ ਨੇ ਅੱਜ ਬੀਜੇਪੀ ਦੀ ਮੈਂਬਰਸ਼ਿਪ ਲੈ ਲਈ ਹੈ। ਦਿੱਲੀ ਬੀਜੇਪੀ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਦੋਵੇਂ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਰਹੇ ਕਪਿਲ ਮਿਸ਼ਰਾ ਤੇ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਇਕਾਈ ਦੀ ਮੁਖੀ ਰਿਚਾ ਪਾਂਡੇ ਨੇ ਅੱਜ ਬੀਜੇਪੀ ਦੀ ਮੈਂਬਰਸ਼ਿਪ ਲੈ ਲਈ ਹੈ। ਦਿੱਲੀ ਬੀਜੇਪੀ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਦੋਵੇਂ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਬੀਜੇਪੀ ਦੇ ਕੌਮੀ ਮੀਤ ਪ੍ਰਧਾਨ ਸ਼ਿਆਮ ਜਾਜੂ ਤੇ ਮਨੋਜ ਤਿਵਾਰੀ ਨੇ ਪੰਤ ਮਾਰਗ ਸਥਿਤ ਪਾਰਟੀ ਦਫ਼ਤਰ ਵਿੱਚ ਦੋਵਾਂ ਲੀਡਰਾਂ ਦਾ ਸਵਾਗਤ ਕੀਤਾ।

‘ਆਪ’ ਲੀਡਰ ਨੂੰ ਬੀਜੇਪੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮਨੋਜ ਤਿਵਾਰੀ ਨੇ ਕਿਹਾ, ‘ਮੈਂ ਕਪਿਲ ਮਿਸ਼ਰਾ ਤੇ ਰਿਚਾ ਪਾਂਡੇ ਦਾ ਬੀਜੇਪੀ ਵਿੱਚ ਸਵਾਗਤ ਕਰਦਾ ਹਾਂ ਤੇ ਉਮੀਦ ਕਰਦਾ ਹਾਂ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੇ ਦੀਨ ਦਿਆਲ ਉਪਾਧਿਆਏ ਤੇ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਸਿਧਾਂਤਾਂ 'ਤੇ ਚੱਲਦਿਆਂ ਦਿੱਲੀ ਦੇ ਸੇਵਾ ਕਰਨਗੇ।'

ਯਾਦ ਰਹੇ ਮਈ 2017 ਵਿੱਚ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕਪਿਲ ਮਿਸ਼ਰਾ ਨੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਸੀ। ਇਸ ਤੋਂ ਬਾਅਦ, ਉਹ ਦਿੱਲੀ ਬੀਜੇਪੀ ਦੇ ਕਈ ਲੀਡਰਾਂ ਦੇ ਨਜ਼ਦੀਕ ਆਏ ਤੇ ਅਕਸਰ ਜਨਤਕ ਸਮਾਗਮਾਂ ਵਿੱਚ ਉਨ੍ਹਾਂ ਨਾਲ ਸਟੇਜ ਸਾਂਝੀ ਕਰਦੇ ਵੀ ਦੇਖੇ ਗਏ।

ਦੱਸ ਦੇਈਏ ਕਰਾਵਲ ਨਗਰ ਤੋਂ ਵਿਧਾਇਕ ਬਣੇ ਕਪਿਲ ਮਿਸ਼ਰਾ ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਇਸ ਮਹੀਨੇ ਦੀ ਸ਼ੁਰੂਆਤ ‘ਚ ਦਲ-ਬਦਲੂ ਕਾਨੂੰਨ ਤਹਿਤ ਅਯੋਗ ਕਰਾਰ ਦਿੱਤਾ ਸੀ। ਕਪਿਲ ਮਿਸ਼ਰਾ ਨੇ ਮਈ ਵਿੱਚ ਲੋਕ ਸਭਾ ਚੋਣਾਂ ਦੌਰਾਨ ਬੀਜੇਪੀ ਲਈ ਚੋਣ ਪ੍ਰਚਾਰ ਕੀਤਾ ਸੀ। ਵਿਧਾਇਗੀ ਤੋਂ ਅਯੋਗ ਠਹਿਰਾਏ ਗਏ ਕਪਿਲ ਮਿਸ਼ਰਾ ਨੇ ਸਪੀਕਰ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Embed widget