ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਹੀਂ ਰਹੇ..!
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਹੀਂ ਰਹੇ। ਉਨ੍ਹਾਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖ਼ਰੀ ਸਾਹ ਲਏ।

ਸੁਸ਼ਮਾ ਸਵਰਾਜ ਭਾਰਤੀ ਜਨਤਾ ਪਾਰਟੀ ਦੀ ਹਰਮਨਪਿਆਰੀ ਮਹਿਲਾ ਨੇਤਾ ਸੀ। ਉਨ੍ਹਾਂ ਦੀ ਕਾਰਜਸ਼ੈਲੀ ਦੇ ਵਿਰੋਧੀ ਵੀ ਪ੍ਰਸ਼ੰਸਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੇਸ਼ ਵਿੱਚ ਸੋਗ ਦੀ ਲਹਿਰ ਹੈ।Union Ministers Nitin Gadkari, Piyush Goyal, & Prahalad Singh Patel have also reached AIIMS, Delhi where Former External Affairs Minister, Sushma Swaraj, passed away. https://t.co/0QC5cYgBol
— ANI (@ANI) August 6, 2019
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਸਵਰਾਜ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।Sushma Ji’s demise is a personal loss. She will be remembered fondly for everything that she’s done for India. My thoughts are with her family, supporters and admirers in this very unfortunate hour. Om Shanti.
— Narendra Modi (@narendramodi) August 6, 2019
Shocked to learn of the sudden demise of @SushmaSwaraj ji. I will always remember her as a dynamic and sensitive leader with the ability to empathise with the common people. Will miss her. May your soul rest in peace!
— Capt.Amarinder Singh (@capt_amarinder) August 6, 2019
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
