ਪੜਚੋਲ ਕਰੋ
Advertisement
ਨਹੀਂ ਰਹੇ ਅਰੁਣ ਜੇਤਲੀ
ਬੀਤੀ 9 ਅਗਸਤ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਬੇਚੈਨੀ ਕਾਰਨ ਜੇਤਲੀ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਬੀਤੇ ਦਿਨ ਵੀ ਜੇਤਲੀ ਦੀ ਸਿਹਤ ਵਿਗੜਨ ਦੀ ਖ਼ਬਰ ਆਈ ਸੀ।
ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਲੰਬੀ ਬਿਮਾਰੀ ਤੋਂ ਬਾਅਦ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਵਿੱਚ ਮੌਤ ਹੋ ਗਈ ਹੈ। 66 ਸਾਲਾ ਭਾਜਪਾ ਲੀਡਰ ਨੇ ਅੱਜ ਦੁਪਹਿਰ 12:07 ਵਜੇ ਮਿੰਟ 'ਤੇ ਆਖਰੀ ਸਾਹ ਲਏ।
ਬੀਤੀ 9 ਅਗਸਤ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਬੇਚੈਨੀ ਕਾਰਨ ਜੇਤਲੀ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਬੀਤੇ ਦਿਨ ਵੀ ਜੇਤਲੀ ਦੀ ਸਿਹਤ ਵਿਗੜਨ ਦੀ ਖ਼ਬਰ ਆਈ ਸੀ। ਏਮਜ਼ ਦੇ ਸੂਤਰਾਂ ਅਨੁਸਾਰ ਜੇਤਲੀ ਦਾ ਡਾਇਲਸਿਸ ਵੀ ਕੀਤਾ ਗਿਆ ਸੀ। ਜੇਤਲੀ ਦੀ ਹਾਲਤ ਵਿੱਚ ਕੋਈ ਖ਼ਾਸ ਸੁਧਾਰ ਨਹੀਂ ਸੀ ਹੋ ਰਿਹਾ। ਉਹ ਕਈ ਦਿਨਾਂ ਤੋਂ ਜੀਵਨ ਰੱਖਿਆ ਪ੍ਰਣਾਲੀ 'ਤੇ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਸਿਹਤ
ਤਕਨਾਲੌਜੀ
Advertisement