ਸਿੱਖ ਕਤਲੇਆਮ ਦੇ ਦੋਸ਼ੀ ਲੀਡਰ ਦੀ ਕੋਰੋਨਾ ਵਾਇਰਸ ਨਾਲ ਮੌਤ
26 ਜੂਨ ਨੂੰ ਸਾਬਕਾ ਵਿਧਾਇਕ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ। ਦਿੱਲੀ ਦੀ ਜੇਲ੍ਹ 'ਚ ਕੋਰੋਨਾ ਵਾਇਰਸ ਕਾਰਨ ਇਹ ਦੂਜੀ ਮੌਤ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ 80 ਸਾਲਾ ਮਹੇਂਦਰ ਯਾਦਵ ਮੰਡੋਲੀ ਦੇ ਜੇਲ੍ਹ ਨੰਬਰ 14 'ਚ 10 ਸਾਲ ਦੀ ਸਜ਼ਾ ਭੁਗਤ ਰਹੇ ਸਨ।
ਨਵੀਂ ਦਿੱਲੀ: ਦਿੱਲੀ 'ਚ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਤੇ ਸਾਬਕਾ ਵਿਧਾਇਕ ਮਹੇਂਦਰ ਯਾਦਵ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਪਾਲਮ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਮਹੇਂਦਰ ਯਾਦਵ ਦੀ ਸ਼ਨੀਵਾਰ ਕੋਰੋਨਾ ਨਾਲ ਮੌਤ ਹੋ ਗਈ ਸੀ। ਉਹ ਦਸੰਬਰ, 2018 ਤੋਂ ਮੰਡੋਲੀ ਜੇਲ੍ਹ 'ਚ ਬੰਦ ਸਨ।
ਬੀਤੀ 26 ਜੂਨ ਨੂੰ ਸਾਬਕਾ ਵਿਧਾਇਕ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ। ਦਿੱਲੀ ਦੀ ਜੇਲ੍ਹ 'ਚ ਕੋਰੋਨਾ ਵਾਇਰਸ ਕਾਰਨ ਇਹ ਦੂਜੀ ਮੌਤ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ 80 ਸਾਲਾ ਮਹੇਂਦਰ ਯਾਦਵ ਮੰਡੋਲੀ ਦੇ ਜੇਲ੍ਹ ਨੰਬਰ 14 'ਚ 10 ਸਾਲ ਦੀ ਸਜ਼ਾ ਭੁਗਤ ਰਹੇ ਸਨ।
ਇਸ ਤੋਂ ਪਹਿਲਾਂ ਇਕ ਹੋਰ ਕੈਦੀ ਕੰਵਰ ਸਿੰਘ ਦੀ 15 ਜੂਨ ਨੂੰ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ:
ਇਨ੍ਹਾਂ ਥਾਵਾਂ 'ਤੇ ਭਾਰੀ ਬਾਰਸ਼ ਦੀ ਸੰਭਾਵਨਾ! ਜਾਣੋ ਆਪੋ-ਆਪਣੇ ਸ਼ਹਿਰਾਂ ਦਾ ਹਾਲ
ਕੁਵੈਤ 'ਚ ਪਾਸ ਹੋਏਗਾ ਇਹ ਬਿੱਲ! ਅੱਠ ਲੱਖ ਭਾਰਤੀਆਂ ਦੀ ਨੌਕਰੀ 'ਤੇ ਖਤਰਾ
ਕੋਰੋਨਾ ਵਾਇਰਸ: ਦੁਨੀਆਂ 'ਚ ਇਕ ਕਰੋੜ 15 ਲੱਖ ਤੋਂ ਪਾਰ ਕੇਸ, ਮੌਤਾਂ ਦੀ ਗਿਣਤੀ 'ਚ ਵੱਡਾ ਇਜ਼ਾਫਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ