ਪੜਚੋਲ ਕਰੋ

ਬਦਮਾਸ਼ਾਂ ਨੇ ਸ਼ਰੇਆਮ ਮਾਰੀਆਂ ਸਾਬਕਾ ਸਬ ਇੰਸਪੈਕਟਰ ਨੂੰ ਗੋਲ਼ੀਆਂ 

ਹਰਿਆਣਾ ਦੇ ਅੰਬਾਲਾ ‘ਚ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਅੱਜ ਸਵੇਰੇ ਪੁਰਾਣੀ ਰੰਜਿਸ਼ ਦੇ ਚੱਲਦੇ ਸੇਵਾ ਮੁਕਤ ਸਬ ਇੰਸਪੈਕਟਰ ਨੂੰ ਗੋਲ਼ੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੀਆਂ ਤਸਵੀਰਾਂ ਨੇੜੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈਆਂ। ਮਿਲੀ ਜਾਣਕਾਰੀ ਮੁਤਾਬਕ ਚਾਰ ਬਦਮਾਸ਼ ਪੰਜਾਬ ਨੰਬਰ ਦੀ ਮਾਰੂਤੀ ਕਾਰ ‘ਚ ਸਵਾਰ ਹੋ ਕੇ ਆਏ।

ਅੰਬਾਲਾ: ਹਰਿਆਣਾ ਦੇ ਅੰਬਾਲਾ ‘ਚ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਅੱਜ ਸਵੇਰੇ ਪੁਰਾਣੀ ਰੰਜਿਸ਼ ਦੇ ਚੱਲਦੇ ਸੇਵਾ ਮੁਕਤ ਸਬ ਇੰਸਪੈਕਟਰ ਨੂੰ ਗੋਲ਼ੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੀਆਂ ਤਸਵੀਰਾਂ ਨੇੜੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈਆਂ। ਮਿਲੀ ਜਾਣਕਾਰੀ ਮੁਤਾਬਕ ਚਾਰ ਬਦਮਾਸ਼ ਪੰਜਾਬ ਨੰਬਰ ਦੀ ਮਾਰੂਤੀ ਕਾਰ ‘ਚ ਸਵਾਰ ਹੋ ਕੇ ਆਏ। ਉਹ ਚਾਹ ਦੀ ਦੁਕਾਨ ‘ਤੇ ਬੈਠੇ ਸਤਵਿੰਦਰ ਸਿੰਘ (ਕਾਕਾ) ਨੂੰ ਨਿਸ਼ਾਨਾ ਬਣਾ ਫਰਾਰ ਹੋ ਗਏ। ਸੀਸੀਟੀਵੀ ‘ਚ ਕੈਦ ਤਸਵੀਰਾਂ ‘ਚ ਨਜ਼ਰ ਆ ਰਿਹਾ ਹੈ ਕਿ ਬਦਮਾਸ਼ਾਂ ਨੇ ਕਾਰ ਵਿੱਚੋਂ ਉੱਤਰਦੇ ਹੀ ਹਵਾ ‘ਚ ਫਾਇਰ ਕੀਤੇ। ਫੁਟੇਜ ‘ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਾਰ ਕੁਝ ਦੂਰ ਰੁਕਦੀ ਹੈ। ਉਸ ਵਿੱਚੋਂ ਇੱਕ ਬੰਦਾ ਉੱਤਰਦਾ ਹੈ ਜਿਸ ਨੇ ਨੀਲੇ ਰੰਗ ਦੀ ਟੋਪੀ ਪਾਈ ਹੈ। ਉਹ ਦੁਕਾਨ ‘ਤੇ ਜਾਂਦਾ ਹੈ ਤੇ ਹਾਲਾਤ ਦਾ ਜਾਇਜ਼ਾ ਲੈਂਦਾ ਹੈ। ਕੁਝ ਦੇਰ ਬਾਅਦ ਉਹ ਆਪਣੇ ਤਿੰਨ ਹੋਰ ਸਾਥੀਆਂ ਨਾਲ ਆਉਂਦਾ ਹੈ ਤੇ ਵਾਰਦਾਤ ਨੂੰ ਅੰਜ਼ਾਮ ਦਿੰਦਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਜਾਂਚ ਅਧਿਕਾਰੀ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਸਭ ਪੁਰਾਣੀ ਰੰਜਿਸ਼ ਦੇ ਚੱਲਦੇ ਹੋ ਸਕਦਾ ਹੈ। ਇਸ ਦੇ ਨਾਲ ਹੀ ਸਤਿੰਦਰ ਦਾ ਬੇਟਾ ਵੀ ਅਪਰਾਧਿਕ ਮਾਮਲਿਆਂ ਕਰਕੇ ਜੇਲ੍ਹ ‘ਚ ਬੰਦ ਹੈ। ਪੁਲਿਸ ਨੇ ਅਪਰਾਧੀਆਂ ਨੂੰ ਪਛਾਣ ਲਿਆ ਹੈ ਜਿਨ੍ਹਾਂ ਵਿੱਚੋਂ ਇੱਕ ਕਤਲ ਕੇਸ ‘ਚ ਹਾਈਕੋਰਟ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ ਤੇ ਹੁਣ ਫਰਾਰ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਕਾਤਲਾਂ ਦੀ ਭਾਲ ‘ਚ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget