ਪੜਚੋਲ ਕਰੋ
Advertisement
ਪੈਟਰੋਲ-ਡੀਜ਼ਲ ਹੋਣਗੇ ਮਹਿੰਗੇ, ਵਿੱਤ ਮੰਤਰੀ ਨੇ ਬਜਟ ਵਿੱਚ ਕੀਤਾ ਐਲਾਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਹੈ ਕਿ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸੜਕ ਤੇ ਬੁਨਿਆਦੀ ਢਾਂਚਾ ਸੈੱਸ ਵੀ ਲਾਇਆ ਜਾਵੇਗਾ।
ਨਵੀਂ ਦਿੱਲੀ: ਮੋਦੀ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਵਿੱਚ ਮਹਿੰਗੇ ਡੀਜ਼ਲ ਤੇ ਪੈਟਰੋਲ ਕਰਕੇ ਕਾਫੀ ਅਲੋਚਨਾ ਸਹੀ ਸੀ, ਪਰ ਹੁਣ ਦੂਜੀ ਵਾਰ ਸੱਤਾ ਵਿੱਚ ਆਉਣ ਮਗਰੋਂ ਵੀ ਮੋਦੀ ਸਰਕਾਰ ਉਸੇ ਰਾਹੇ ਪੈ ਗਈ ਹੈ। ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਵਧਾਉਣ ਦਾ ਫੈਸਲਾ ਲਿਆ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ ਫਿਰ ਤੋਂ ਵਧਣਗੀਆਂ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਹੈ ਕਿ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸੜਕ ਤੇ ਬੁਨਿਆਦੀ ਢਾਂਚਾ ਸੈੱਸ ਵੀ ਲਾਇਆ ਜਾਵੇਗਾ। ਡਿਊਟੀ ਤੇ ਸੈੱਸ ਵਾਧੇ ਨਾਲ ਤੇਲ ਦੀਆਂ ਕੀਮਤਾਂ ਇੱਕ-ਇੱਕ ਰੁਪਏ ਫੀ ਲੀਟਰ ਵੱਧ ਜਾਣਗੀਆਂ, ਯਾਨੀ ਕਿ ਕੁੱਲ ਵਾਧਾ ਦੋ ਰੁਪਏ ਪ੍ਰਤੀ ਲੀਟਰ ਹੋਵੇਗਾ।
FM Nirmala Sitharaman: I propose to increase special additional excise duty and road and infrastructure cess each one by 1 rupee a litre on petrol and diesel pic.twitter.com/y9DoC5IGIX
— ANI (@ANI) July 5, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਜਲੰਧਰ
Advertisement