ਪੜਚੋਲ ਕਰੋ

Exit Poll: 'ਇੰਡੀਆ ਗੱਠਜੋੜ' ਦੀ ਆਏਗੀ ਸਰਕਾਰ ਜਾਂ ਬੀਜੇਪੀ 400 ਤੋਂ ਪਾਰ? 4 ਜੂਨ ਤੋਂ ਪਹਿਲਾਂ ਹੀ ਜਾਣੋ ਦੇਸ਼ ਭਰ ਦੇ ਨਤੀਜੇ

ਭਲਕੇ ਸ਼ਨੀਵਾਰ (1 ਜੂਨ) ਨੂੰ ਸੱਤਵੇਂ ਤੇ ਅੰਤਿਮ ਦੌਰ ਦੀਆਂ ਵੋਟਾਂ ਪੈ ਰਹੀਆਂ ਹਨ। ਇਸ ਮਗਰੋਂ 4 ਜੂਨ ਨੂੰ ਚੋਣਾਂ ਦੇ ਨਤੀਜੇ ਆਉਣਗੇ ਪਰ ਇਸ ਤੋਂ ਪਹਿਲਾਂ ਹੀ ਕੱਲ੍ਹ ਸ਼ਾਮ ਨੂੰ ਵੱਖ-ਵੱਖ ਨਿਊਜ਼ ਚੈਨਲ ਆਪਣੇ ਐਗਜ਼ਿਟ ਪੋਲ ਰਾਹੀਂ ਖੁਲਾਸਾ ਕਰਨਗੇ

Exit Poll: ਭਲਕੇ ਸ਼ਨੀਵਾਰ (1 ਜੂਨ) ਨੂੰ ਸੱਤਵੇਂ ਤੇ ਅੰਤਿਮ ਦੌਰ ਦੀਆਂ ਵੋਟਾਂ ਪੈ ਰਹੀਆਂ ਹਨ। ਇਸ ਮਗਰੋਂ 4 ਜੂਨ ਨੂੰ ਚੋਣਾਂ ਦੇ ਨਤੀਜੇ ਆਉਣਗੇ ਪਰ ਇਸ ਤੋਂ ਪਹਿਲਾਂ ਹੀ ਕੱਲ੍ਹ ਸ਼ਾਮ ਨੂੰ ਵੱਖ-ਵੱਖ ਨਿਊਜ਼ ਚੈਨਲ ਆਪਣੇ ਐਗਜ਼ਿਟ ਪੋਲ ਰਾਹੀਂ ਖੁਲਾਸਾ ਕਰਨਗੇ ਕਿ ਇਸ ਵਾਰ ਸਰਕਾਰ ਕਿਸ ਦੀ ਬਣੇਗੀ। ਬੇਸ਼ੱਕ ਐਗਜ਼ਿਟ ਪੋਲ ਕਈ ਵਾਰ ਗਲਤ ਵੀ ਸਾਬਤ ਹੁੰਦੇ ਹਨ ਪਰ ਇਨ੍ਹਾਂ ਦਾ ਅਧਿਐਨ ਕਰਕੇ ਮੋਟੀ-ਮੋਟੀ ਤਸਵੀਰ ਸਾਹਮਣੇ ਆ ਜਾਂਦੀ ਹੈ। 

ਦਰਅਸਲ ਮੰਨਿਆ ਜਾਂਦਾ ਹੈ ਕਿ ਓਪੀਨੀਅਨ ਪੋਲ ਨਾਲੋਂ ਐਗਜ਼ਿਟ ਪੋਲ ਜ਼ਿਆਦਾ ਸਟੀਕ ਹੁੰਦੇ ਹਨ। ਉਂਝ ਬਹੁਤੇ ਲੋਕ ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ਵਿਚਾਲੇ ਫਰਕ ਨੂੰ ਨਹੀਂ ਸਮਝ ਪਾਉਂਦੇ ਜਿਸ ਕਰਕੇ ਇਸ ਨੂੰ ਸਿਰੇ ਤੋਂ ਹੀ ਰੱਦ ਕਰ ਦਿੰਦੇ ਹਨ। ਇਸ ਲਈ ਆਓ ਜਾਣਦੇ ਹਾਂ ਕਿ ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ਵਿਚਾਲੇ ਕੀ ਫਰਕ ਹੈ।

ਐਗਜ਼ਿਟ ਪੋਲ
ਇਹ ਸਰਵੇਖਣ ਵੋਟਿੰਗ ਤੋਂ ਤੁਰੰਤ ਬਾਅਦ ਕੀਤਾ ਜਾਂਦਾ ਹੈ। ਇਸ ਵਿੱਚ ਸਿਰਫ਼ ਵੋਟ ਪਾਉਣ ਵਾਲੇ ਲੋਕ ਹੀ ਸ਼ਾਮਲ ਹੁੰਦੇ ਹਨ। ਇੱਕ ਤਰ੍ਹਾਂ ਨਾਲ ਇਹ ਵਿਸਤਾਰ ਨਾਲ ਇਹ ਜਾਣਨ ਦੀ ਕੋਸ਼ਿਸ਼ ਹੁੰਦੀ ਕਿ ਜਨਤਾ ਨੇ ਕਿਸ ਪਾਰਟੀ ਨੂੰ ਵੋਟ ਪਾਈ ਹੈ। ਚੋਣ ਕਮਿਸ਼ਨ ਵੱਲੋਂ ਪਾਬੰਦੀ ਹੁੰਦੀ ਹੈ ਕਿ ਸਾਰੇ ਗੇੜਾਂ ਦੀ ਵੋਟਿੰਗ ਮੁਕੰਮਲ ਹੋਣ ਤੱਕ ਐਗਜ਼ਿਟ ਪੋਲ ਜਾਰੀ ਨਹੀਂ ਕੀਤਾ ਜਾ ਸਕਦਾ। ਇਸ ਲਈ ਵੋਟਿੰਗ ਪੂਰੀ ਤਰ੍ਹਾਂ ਖਤਮ ਹੋਣ ਤੋਂ ਬਾਅਦ ਹੀ ਐਗਜ਼ਿਟ ਪੋਲ ਦਾ ਨਤੀਜਾ ਜਾਰੀ ਕੀਤਾ ਜਾਂਦਾ ਹੈ

ਓਪੀਨੀਅਨ ਪੋਲ
ਇਹ ਸਰਵੇਖਣ ਚੋਣਾਂ ਤੋਂ ਪਹਿਲਾਂ ਕੀਤਾ ਜਾਂਦਾ ਹੈ। ਇਸ ਵਿੱਚ ਹਰ ਕਿਸੇ ਦੀ ਰਾਏ ਲਈ ਜਾਂਦੀ ਹੈ, ਚਾਹੇ ਉਹ ਵਿਅਕਤੀ ਵੋਟਰ ਹੈ ਜਾਂ ਨਹੀਂ। ਅਸਲ ਵਿੱਚ ਇਸ ਸਰਵੇਣ ਦੌਰਾਨ ਪੂਰਾ ਧਿਆਨ ਮੁੱਦਿਆਂ 'ਤੇ ਰਹਿੰਦਾ ਹੈ। ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਓਪੀਨੀਅਨ ਪੋਲ ਪ੍ਰਸਾਰਿਤ ਕਰਨ ਉਪਰ ਕੋਈ ਪਾਬੰਦੀ ਨਹੀਂ ਹੁੰਦੀ।

ਭਾਰਤ ਵਿੱਚ ਐਗਜ਼ਿਟ ਪੋਲ ਦਾ ਇਤਿਹਾਸ
ਭਾਰਤ ਵਿੱਚ ਪਹਿਲਾ ਐਗਜ਼ਿਟ ਪੋਲ 1980 ਵਿੱਚ ਪ੍ਰਕਾਸ਼ਿਤ ਹੋਇਆ ਸੀ। ਇਹ ਪੂਰੀ ਤਰ੍ਹਾਂ ਪ੍ਰਿੰਟ ਮਾਧਿਅਮ 'ਤੇ ਪ੍ਰਕਾਸ਼ਿਤ ਕੀਤਾ ਗਿਆ ਸੀ। ਇਸ ਐਗਜ਼ਿਟ ਪੋਲ 'ਚ ਮੁੱਦਿਆਂ ਨੂੰ ਸਾਫ਼-ਸਾਫ਼ ਦੱਸਿਆ ਗਿਆ ਸੀ। ਇਸ ਪੋਲ 'ਚ ਜਾਤੀ, ਧਰਮ ਤੇ ਐਮਰਜੈਂਸੀ ਨੂੰ ਲੈ ਕੇ ਸਵਾਲ ਪੁੱਛੇ ਗਏ ਸਨ। ਮਾਰਗ-ਇੰਡੀਆ ਟੂਡੇ ਦੇ ਇਸ ਪੋਲ ਵਿੱਚ ਜ਼ਿਆਦਾਤਰ ਲੋਕਾਂ ਨੇ ਇੰਦਰਾ ਗਾਂਧੀ ਸਰਕਾਰ ਦੀ ਵਾਪਸੀ ਦੀ ਗੱਲ ਕੀਤੀ ਸੀ। 90 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਐਮਰਜੈਂਸੀ ਤੋਂ ਪ੍ਰਭਾਵਿਤ ਨਹੀਂ ਹੋਏ। ਇਸ ਤੋਂ ਬਾਅਦ 1984 ਤੇ 1989 ਵਿੱਚ ਵੀ ਐਗਜ਼ਿਟ ਪੋਲ ਕਰਵਾਏ ਗਏ ਸਨ।

1996 ਵਿੱਚ, ਪਹਿਲੀ ਵਾਰ, ਦੂਰਦਰਸ਼ਨ ਟੀਵੀ ਨੇ CSDS ਏਜੰਸੀ ਦੇ ਸਹਿਯੋਗ ਨਾਲ ਆਡੀਓ-ਵਿਜ਼ੂਅਲ ਮਾਧਿਅਮ ਵਿੱਚ ਇੱਕ ਐਗਜ਼ਿਟ ਪੋਲ ਤਿਆਰ ਕੀਤਾ। ਇਸ ਸੀਐਸਡੀਐਸ ਪੋਲ ਵਿੱਚ ਦੇਸ਼ ਭਰ ਦੇ 9614 ਲੋਕਾਂ ਤੋਂ ਰਾਏ ਲਈ ਗਈ ਸੀ। ਸਰਵੇਖਣ ਵਿੱਚ ਸ਼ਾਮਲ 28.5 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਕਾਂਗਰਸ ਨੂੰ ਵੋਟ ਪਾਉਣਗੇ ਤੇ 20.1 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਭਾਜਪਾ ਨੂੰ ਵੋਟ ਪਾਉਣਗੇ। ਕਰੀਬ 40 ਫੀਸਦੀ ਲੋਕਾਂ ਨੇ ਕਿਹਾ ਸੀ ਕਿ ਉਹ ਦੂਜੀਆਂ ਪਾਰਟੀਆਂ ਨੂੰ ਵੋਟ ਪਾਉਣਗੇ। ਇਹ ਐਗਜ਼ਿਟ ਪੋਲ ਪੂਰੀ ਤਰ੍ਹਾਂ ਸੱਚ ਸਾਬਤ ਹੋਇਆ।

ਫਿਰ ਪ੍ਰਾਈਵੇਟ ਟੀਵੀ ਚੈਨਲਾਂ ਦੇ ਆਉਣ ਤੋਂ ਬਾਅਦ ਐਗਜ਼ਿਟ ਪੋਲ ਦਾ ਦਬਦਬਾ ਵਧ ਗਿਆ ਹੈ। ਮੌਜੂਦਾ ਸਮੇਂ ਵਿੱਚ 10 ਤੋਂ ਵੱਧ ਏਜੰਸੀਆਂ ਵੱਲੋਂ ਐਗਜ਼ਿਟ ਪੋਲ ਤਿਆਰ ਕੀਤੇ ਗਏ ਹਨ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget